• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪੰਜਾਬ ਪੁਲਸ ਨੇ ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਸਮੇਤ ਦੋ ਸਮੱਗਲਰ ਕੀਤੇ ਕਾਬੂ, ਪਾਕਿਸਤਾਨ ਤੋਂ ਕਰਦੇ ਸਨ ਸਮੱਗਲਿੰਗ

10/27/2024 11:13:30 AM Gurpreet Singh     breaking news, ci amritsar police, punjab police arrested smugglers, smuggling from Pakistan, dgp gourav yadav    ਪੰਜਾਬ ਪੁਲਸ ਨੇ ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਸਮੇਤ ਦੋ ਸਮੱਗਲਰ ਕੀਤੇ ਕਾਬੂ, ਪਾਕਿਸਤਾਨ ਤੋਂ ਕਰਦੇ ਸਨ ਸਮੱਗਲਿੰਗ 

ਪੰਜਾਬ 'ਚ ਪੁਲਸ ਨੇ ਸਰਹੱਦ ਪਾਰੋਂ ਤਸਕਰੀ ਦੇ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਨੇ ਦੋ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਸਾਮਾਨ ਹੋਇਆ ਬਰਾਮਦ

#Biggest Heroin seizure in #Punjab: In an intelligence-led operation, @PunjabPoliceInd busts a cross-border smuggling racket and apprehends two associates of Foreign-based drug smuggler Navpreet Singh @ Nav Bhullar and recovers 105 Kg Heroin, 31.93 Kg Caffeine Anhydrous, 17 Kg… pic.twitter.com/D8EdVABCCC

— DGP Punjab Police (@DGPPunjabPolice) October 27, 2024

ਸਮੱਗਲਰਾਂ ਕੋਲੋਂ 105 ਕਿਲੋ ਹੈਰੋਇਨ, 31.93 ਕਿਲੋ ਕੈਫੀਨ ਐਨਹਾਈਡ੍ਰਸ, 17 ਕਿਲੋ ਡੀਐਮਆਰ, 5 ਵਿਦੇਸ਼ੀ ਪਿਸਤੌਲ ਤੇ 1 ਦੇਸੀ ਪਿਸਤੌਲ ਬਰਾਮਦ ਕੀਤੀ ਗਈ।

DGP ਪੰਜਾਬ ਨੇ ਦਿੱਤੀ ਜਾਣਕਾਰੀ

ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਇਸ ਸਬੰਧੀ ਐਤਵਾਰ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੁਲਸ ਨੇ ਵਿਦੇਸ਼ੀ ਨਸ਼ਾ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਕੇ ਪੰਜਾਬ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਜ਼ਬਤ ਕੀਤੀ ਹੈ। ਫੜੇ ਗਏ ਸਮੱਗਲਰਾਂ ਦੀ ਪਛਾਣ ਨਵਜੋਤ ਸਿੰਘ ਅਤੇ ਲਵਪ੍ਰੀਤ ਕੁਮਾਰ ਵਜੋਂ ਹੋਈ ਹੈ। ਡੀਜੀਪੀ ਯਾਦਵ ਨੇ ਦੱਸਿਆ ਕਿ ਸਮੱਗਲਰਾਂ ਨੇ ਪਾਕਿਸਤਾਨ ਤੋਂ ਨਸ਼ੀਲੇ ਪਦਾਰਥ ਲਿਆਉਣ ਲਈ ਜਲ ਮਾਰਗਾਂ ਦੀ ਵਰਤੋਂ ਕੀਤੀ ਸੀ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਲੋਂ ਟਾਇਰਾਂ ਦੀਆਂ ਵੱਡੀਆਂ ਰਬੜ ਦੀਆਂ ਟਿਊਬਾਂ ਵੀ ਬਰਾਮਦ ਹੋਈਆਂ ਹਨ, ਜਿਸ ਤੋਂ ਪਤਾ ਲੱਗਦਾ ਹੈ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਜਲ ਮਾਰਗਾਂ ਰਾਹੀਂ ਕੀਤੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਐਫਆਈਆਰ ਪੀਐਸ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਦਰਜ ਕੀਤੀ ਗਈ ਸੀ। ਡਰੱਗ ਕਾਰਟੈਲ ਵਿੱਚ ਸ਼ਾਮਲ ਹੋਰ ਅਪਰਾਧੀਆਂ ਨੂੰ ਫੜਨ ਲਈ ਜਾਂਚ ਜਾਰੀ ਹੈ।


 

'breaking news','ci amritsar police','punjab police arrested smugglers','smuggling from Pakistan','dgp gourav yadav'

Please Comment Here

Similar Post You May Like

  • जीरकपुर में पुलिस ने गैंगस्टर जस्सा हैपोवाल किया एनकाउंटर

    जीरकपुर में पुलिस ने गैंगस्टर जस्सा हैपोवाल किया एनकाउंटर मर्डर के छह मामलों में वांटेड

  • पंजाब में बरातियों से भरी इनोवा कार पानी में बही,

    पंजाब में बरातियों से भरी इनोवा कार पानी में बही, 9 के शव बरामद, 2 अभी भी लापता

  • मशहूर सूफ़ी गायक Hans Raj Hans पर टूटा दुखों का पहाड़,

    मशहूर सूफ़ी गायक Hans Raj Hans पर टूटा दुखों का पहाड़, परिवार के इस सदस्य की हुई मौ'त

Recent Post

  • ATP ਸੁਖਦੇਵ ਵਸ਼ਿਸ਼ਟ ਦੀ ਕੋਰਟ 'ਚ ਪੇਸ਼ੀ, ਫਿਰ ਮਿਲਿਆ 2 ਦਿਨ ਦਾ ਰਿਮਾਂਡ...

  • ਪਾਕਿਸਤਾਨ ਦੀ ਜਾਸੂਸੀ ਕਰਨ ਦੇ ਦੋਸ਼ ‘ਚ ਹਰਿਆਣਾ ਦੀ Youtuber ਸਮੇਤ 6 ਗ੍ਰਿਫ਼ਤਾਰ, ISI ਨੂੰ ਭੇਜਦੇ ਸਨ ਖੂਫ਼ੀਆ ਜਾਣਕਾ...

  • ਕੇਦਾਰਨਾਥ 'ਚ ਹੈਲੀਕਾਪਟਰ ਕ੍ਰੈਸ਼, ਦੋ ਟੋਟਿਆਂ 'ਚ ਵੰਡਿਆ...

  • ਪਾਕਿ PM ਸ਼ਾਹਬਾਜ਼ ਸ਼ਰੀਫ ਦਾ ਬਿਆਨ,ਕਿਹਾ-ਭਾਰਤ ਨੇ ਸਾਡੇ ਏਅਰਬੇਸ ਕੀਤੇ ਤਬਾਹ, ਦੇਖੋ ਵੀਡੀਓ...

  • ਮੁੰਬਈ ਏਅਰਪੋਰਟ ਤੇ ਤਾਜ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੁੰਬਈ ਪੁਲਸ ਨੂੰ ਮਿਲੀ E-MAIL ...

  • ਬਟਾਲਾ 'ਚ ਗ੍ਰਨੇਡ ਹਮਲੇ ਨੂੰ ਲੈ ਕੈ ਵੱਡਾ ਖੁਲਾਸਾ , SSP ਨੇ ਦਿੱਤੀ ਜਾਣਕਾਰੀ , ਦੇਖੋ VIDEO...

  • LPU ਦੇ ਸਟੂਡੈਂਟ ਦੇ ਕਤਲ ਦੀ ਗੁੱਥੀ ਸੁਲਝੀ, ਹਿਮਾਚਲ ਤੋਂ 6 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ ...

  • ਪੰਜਾਬ 'ਚ ਮਿਲਿਆ ਹੈਂਡ ਗ੍ਰਨੇਡ, ਸਹਿਮੇ ਲੋਕ, ਇਲਾਕਾ ਸੀਲ...

  • ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੀ ਕੀਤੀ ਸ਼ਲਾਘਾ, ਲੋਕਾਂ ਨੂੰ ਸਮਰਥਨ ਕਰਨ ਦੀ ਕੀਤੀ ...

  • ਪੰਜਾਬ 'ਚ ਤੇਜ਼ ਤੂਫਾਨ ਤੇ ਮੀਂਹ ਦਾ ਅਲਰਟ, ਇਸ ਜ਼ਿਲ੍ਹੇ 'ਚ ਤਾਪਮਾਨ 45° ਤੋਂ ਪਾਰ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY