• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਫਰੀਦਕੋਟ 'ਚ ਸਕੂਲ ਦੇ ਬਾਹਰ ਗੁੰਡਾਗਰਦੀ ਕਰਨ ਵਾਲੇ ਮੁਲਜ਼ਮਾਂ ਨੂੰ ਦਿੱਤੀ ਅਨੋਖੀ ਸਜ਼ਾ, ਪਰਿਵਾਰ ਵਾਲਿਆਂ ਨੇ ਵੀ ਕੀਤਾ ਧੰਨਵਾਦ

 पंजाब में स्कूल के बाहर हंगामा करने वाले बच्चों को पुलिस ने दी अनोखी सजा,
11/25/2024 11:58:19 AM Kushi Rajput     Punjab police , Punjab police gave a unique punishment to the children , ruckus outside the school , Faridkot Police Unique Punishment Students    ਫਰੀਦਕੋਟ 'ਚ ਸਕੂਲ ਦੇ ਬਾਹਰ ਗੁੰਡਾਗਰਦੀ ਕਰਨ ਵਾਲੇ ਮੁਲਜ਼ਮਾਂ ਨੂੰ ਦਿੱਤੀ ਅਨੋਖੀ ਸਜ਼ਾ, ਪਰਿਵਾਰ ਵਾਲਿਆਂ ਨੇ ਵੀ ਕੀਤਾ ਧੰਨਵਾਦ    पंजाब में स्कूल के बाहर हंगामा करने वाले बच्चों को पुलिस ने दी अनोखी सजा,

ਫਰੀਦਕੋਟ ਦੇ ਇੱਕ ਨਿੱਜੀ ਸਕੂਲ ਦੇ ਬਾਹਰ ਹੰਗਾਮਾ ਕਰਨ ਵਾਲੇ ਵਿਦਿਆਰਥੀਆਂ ਨੂੰ ਪੁਲਿਸ ਨੇ ਅਨੋਖੀ ਸਜ਼ਾ ਦਿੱਤੀ ਹੈ। ਇਹ ਸਾਰੇ ਸਕੂਲ ਸਮੇਂ ਤੋਂ ਬਾਅਦ ਪੁਲਿਸ ਦੇ ਟ੍ਰੈਫਿਕ ਵਿੰਗ ਨਾਲ ਇੱਕ ਹਫ਼ਤੇ ਤੱਕ ਸੇਵਾਵਾਂ ਦੇਣਗੇ।ਦੱਸ ਦੇਈਏ ਕਿ ਬੀਤੇ ਦਿਨ ਨੂੰ ਇਕ ਨਿੱਜੀ ਸਕੂਲ ਦੇ ਬਾਹਰ ਵਿਦਿਆਰਥੀਆਂ ਨੇ ਹੰਗਾਮਾ ਕਰ ਦਿੱਤਾ ਸੀ। ਇਸ ਦੌਰਾਨ ਉਨ੍ਹਾਂ ਨੂੰ ਰੋਕਣ ਆਈ ਪੀ.ਸੀ.ਆਰ ਟੀਮ ਦੇ ਮੋਟਰਸਾਈਕਲ ’ਤੇ ਵੀ ਮੁਲਜ਼ਮਾਂ ਨੇ ਕਾਰ ਚੜ੍ਹਾ ਦਿੱਤੀ। ਪੁਲਿਸ ਮੁਲਾਜ਼ਮ ਬਾਲ ਬਾਲ ਬੱਚੇ। ਸੀਸੀਟੀਵੀ ਫੁਟੇਜ ਅਤੇ ਜਾਂਚ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਵਿਦਿਆਰਥੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਆਪਣੀ ਹਿਰਾਸਤ 'ਚ ਲੈ ਲਿਆ।

ਪੁਲਿਸ ਨੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰਨ ਦੀ ਬਜਾਏ ਉਨ੍ਹਾਂ ਨੂੰ ਅਨੋਖੀ ਸਜ਼ਾ ਦੇ ਦਿੱਤੀ ਹੈ। ਜਿਸ ਕਾਰਨ ਹੁਣ ਦੋਸ਼ੀ ਇੱਕ ਹਫਤੇ ਤੱਕ ਸਕੂਲ ਸਮੇਂ ਤੋਂ ਬਾਅਦ ਟ੍ਰੈਫਿਕ ਪੁਲਸ ਨੂੰ ਆਪਣੀਆਂ ਸੇਵਾਵਾਂ ਦੇਣਗੇ। ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਪੁਲਸ ਦੀ ਕਾਰਵਾਈ ’ਤੇ ਤਸੱਲੀ ਪ੍ਰਗਟ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਉਹ ਭਵਿੱਖ ਵਿੱਚ ਆਪਣੇ ਬੱਚਿਆਂ ਦੀ ਦੇਖਭਾਲ ਕਰਨਗੇ ਤਾਂ ਜੋ ਉਹ ਸਿਰਫ਼ ਪੜ੍ਹਾਈ ਵਿੱਚ ਹੀ ਧਿਆਨ ਦੇ ਸਕਣ।

ਵਿਦਿਆਰਥੀਆਂ ਦੇ ਭਵਿੱਖ ਨੂੰ ਧਿਆਨ 'ਚ ਰੱਖਦਿਆਂ ਚੁੱਕਿਆ ਇਹ ਕਦਮ 

ਜਾਣਕਾਰੀ ਦਿੰਦਿਆਂ ਡੀਐਸਪੀ ਤ੍ਰਿਲੋਚਨ ਸਿੰਘ ਨੇ ਦੱਸਿਆ ਕਿ ਐਸਐਸਪੀ ਡਾ: ਪ੍ਰਗਿਆ ਜੈਨ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਨੇ ਵਿਦਿਆਰਥੀਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਇਹ ਕਦਮ ਚੁੱਕਿਆ ਹੈ ਤਾਂ ਜੋ ਉਨ੍ਹਾਂ ਨੂੰ ਅਹਿਸਾਸ ਕਰਵਾਇਆ ਜਾ ਸਕੇ ਅਤੇ ਉਨ੍ਹਾਂ ਦਾ ਭਵਿੱਖ ਵੀ ਖਰਾਬ ਨਾ ਹੋਵੇ।

'Punjab police','Punjab police gave a unique punishment to the children','ruckus outside the school','Faridkot Police Unique Punishment Students'

Please Comment Here

Similar Post You May Like

  • पंजाब पुलिस के चर्चित  पुलिस गुरमीत Pinky Cat का निधन,

    पंजाब पुलिस के चर्चित पुलिस गुरमीत Pinky Cat का निधन, डेंगू ने ली जान

  • पंजाब पुलिस की बड़ी कार्रवाई, BKI के 4 गैंग्स्टर्स अरेस्ट,

    पंजाब पुलिस की बड़ी कार्रवाई, BKI के 4 गैंग्स्टर्स अरेस्ट, विदेशी हथियारों समेत कारतूस बरामद

  • Drugs मामले में कोर्ट में पेश नहीं हुए पुलिस अधिकारी,

    Drugs मामले में कोर्ट में पेश नहीं हुए पुलिस अधिकारी, पंजाब सरकार ने लिया सख्त एक्शन का फैसला

  • PM मोदी की सुरक्षा चूक मामले में पंजाब पुलिस ने बड़ा एक्शन,

    PM मोदी की सुरक्षा चूक मामले में पंजाब पुलिस ने बड़ा एक्शन, इस अधिकारी को किया सस्पेंड

  • पंजाब पुलिस ने आतंकवादी परमजीत ढाडी को अमृतसर एयरपोर्ट से पकड़ा

    पंजाब पुलिस ने आतंकवादी परमजीत ढाडी को अमृतसर एयरपोर्ट से पकड़ा

  • अमेरिका गॉट टैलेंट में आ चुके 7 फुट लंबे व्यक्ति को पंजाब पुलिस ने किया अरेस्ट,

    अमेरिका गॉट टैलेंट में आ चुके 7 फुट लंबे व्यक्ति को पंजाब पुलिस ने किया अरेस्ट, करता था ड्रग्स की तस्करी

  • पंजाब पुलिस ने लॉरेंस बिश्नोई के साथी को किया अरेस्ट,

    पंजाब पुलिस ने लॉरेंस बिश्नोई के साथी को किया अरेस्ट, राजस्थान में गैंगस्टर की थी हत्या

Recent Post

  • ਪੰਜਾਬ 'ਚ IPS ਅਫ਼ਸਰਾਂ ਦਾ ਟ੍ਰਾਂਸਫ਼ਰ, ਨਾਨਕ ਸਿੰਘ ਨੂੰ DIG ਬਣਾਇਆ ਗਿਆ ...

  • PUNJAB: ਪ੍ਰਵਾਸੀਆਂ ਨੂੰ ਪਿੰਡ ਛੱਡਣ ਦਾ ਆਦੇਸ਼ , ਪੰਚਾਇਤ ਨੇ ਇੱਕ ਹਫ਼ਤੇ ਦਾ ਦਿੱਤਾ ਸਮਾਂ ...

  • ਬਲੋਚ ਆਰਮੀ ਦਾ ਪਾਕਿਸਤਾਨ 'ਤੇ ਹਮਲਾ, 9 ISI ਏਜੰਟ ਸਮੇਤ 50 ਸੈਨਿਕਾਂ ਦੀ ਮੌਤ ...

  • ਪੰਜਾਬ ਦੇ DSP ਨਾਲ ਹੋਈ ਲੱਖਾਂ ਦੀ ਧੋਖਾਧੜੀ, ਪਿਓ-ਪੁੱਤ ਖਿਲਾਫ਼ ਮਾਮਲਾ ਦਰਜ ...

  • ਅਮਰੀਕਾ 'ਚ 8 ਪੰਜਾਬੀ ਗ੍ਰਿਫ਼ਤਾਰ, ਕਿਡਨੈਪਿੰਗ ਅਤੇ ਫਿਰੌਤੀ ਨਾਲ ਜੁੜਿਆ ਮਾਮਲਾ, ਕਈ ਹਥਿਆਰ ਬਰਾਮਦ...

  • ਜਲੰਧਰ 'ਚ ਲੁਟੇਰੇ ਬੇਖੌਫ਼, ਦਿਨ-ਦਿਹਾੜੇ ਮਹਿਲਾ ਨਾਲ ਹੋਈ ਲੁੱਟ, CCTV ਆਈ ਸਾਹਮਣੇ ...

  • ਅਹਿਮਦਾਬਾਦ ਜਹਾਜ਼ ਹਾਦਸੇ ਦੀ 15 ਪੰਨਿਆਂ ਦੀ ਰਿਪੋਰਟ 'ਚ ਹੈਰਾਨੀਜਨਕ ਖੁਲਾਸੇ, ਕ੍ਰੈਸ਼ ਦਾ ਕਾਰਨ ਆਇਆ ਸਾਹਮਣੇ ...

  • ਜਲੰਧਰ 'ਚ ਅੱਜ ਫਿਰ ਲੱਗੇਗਾ ਲੰਬਾ Power Cut, ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਗੁੱਲ...

  • ਕੀ ਵਿਧਾਇਕ ਰਮਨ ਅਰੋੜਾ ਨੂੰ ਮਿਲ ਗਈ ਜ਼ਮਾਨਤ, ਅੱਜ ਕੋਰਟ ਨੇ ਸੁਣਾਇਆ ਫੈਸਲਾ ...

  • ਜਲੰਧਰ PIMS ਹਸਪਤਾਲ 'ਚ 12 ਜੁਲਾਈ ਨੂੰ ਲੱਗੇਗਾ ਚਮੜੀ ਰੋਗਾਂ ਦਾ ਮੁਫ਼ਤ ਚੈੱਕਅਪ ਕੈਂਪ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY