• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਵਿਆਹ ਦੌਰਾਨ ਲਾੜੇ ਦੀ ਮੌਤ, ਲਾੜੀ ਨੂੰ ਜੈ ਮਾਲਾ ਪਾਉਂਦੇ ਹੀ ਸਟੇਜ 'ਤੇ ਡਿੱਗਿਆ

पंजाब में दुल्हन को जयमाला डालते ही NRI दूल्हे की मौ'त
7/13/2024 3:07:28 PM Ojasvi Kaushal     Punjab, Groom, Dies, Bride, Shahid Bhagat Singh Nagar, Banga, America, PR, Hindi News    ਵਿਆਹ ਦੌਰਾਨ ਲਾੜੇ ਦੀ ਮੌਤ, ਲਾੜੀ ਨੂੰ ਜੈ ਮਾਲਾ ਪਾਉਂਦੇ ਹੀ ਸਟੇਜ 'ਤੇ ਡਿੱਗਿਆ   पंजाब में दुल्हन को जयमाला डालते ही NRI दूल्हे की मौ'त

ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਬੰਗਾ ਵਿੱਚ ਮੈਰਿਜ ਪੈਲੇਸ ਵਿੱਚ ਵਿਆਹ ਦੌਰਾਨ ਮਾਤਮ ਛਾ ਗਿਆ। ਲਾੜੀ ਨੂੰ ਜੈ ਮਾਲਾ ਪਹਿਨਾਉਣ ਤੋਂ ਬਾਅਦ ਲਾੜਾ ਸਟੇਜ 'ਤੇ ਹੀ ਡਿੱਗ ਗਿਆ ਅਤੇ ਉਸ ਦੀ ਮੌਤ ਹੋ ਗਈ। ਸਥਾਨਕ ਮੁੰਕਦੁਪਰ ਰੋਡ 'ਤੇ ਸਥਿਤ ਬਜਾਜ ਰਿਜ਼ੋਰਟ 'ਚ ਜੈ ਮਾਲਾ ਸਮਾਰੋਹ ਹੋ ਰਿਹਾ ਸੀ, ਜਿਵੇਂ ਹੀ ਲਾੜਾ ਲਾੜੀ ਨੂੰ ਹਾਰ ਪਹਿਨਾ ਕੇ ਫੋਟੋ ਖਿੱਚਣ ਲੱਗਾ ਤਾਂ ਉਹ ਅਚਾਨਕ ਸਟੇਜ 'ਤੇ ਡਿੱਗ ਪਿਆ।

ਮ੍ਰਿਤਕ ਦੀ ਪਛਾਣ ਵਿਪਨ ਕੁਮਾਰ ਪੁੱਤਰ ਮੋਹਨ ਲਾਲ ਵਾਸੀ ਨਿਊ ਗਾਂਧੀ ਨਗਰ ਬੰਗਾ ਵਜੋਂ ਹੋਈ ਹੈ। ਵਿਆਹ ਵਿੱਚ ਸ਼ਾਮਲ ਹੋਣ ਵਾਲੇ ਰਿਸ਼ਤੇਦਾਰਾਂ ਅਤੇ ਹੋਰ ਲੋਕਾਂ ਨੇ ਉਸ ਨੂੰ ਤੁਰੰਤ ਮੁਕੰਦਪੁਰ ਦੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਚੈੱਕ ਕਰਨ ਮਗਰੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਅਮਰੀਕਾ ਤੋਂ ਪੀ ਆਰ ਹੋ ਕੇ ਆਇਆ ਸੀ ਭਾਰਤ

ਜਾਣਕਾਰੀ ਮੁਤਾਬਕ ਨੌਜਵਾਨ 2012 'ਚ ਅਮਰੀਕਾ ਗਿਆ ਸੀ ਅਤੇ ਉੱਥੇ ਪੀ ਆਰ ਲੈਣ ਤੋਂ ਬਾਅਦ ਵਿਆਹ ਕਰਵਾਉਣ ਭਾਰਤ ਆਇਆ ਸੀ। ਪਰਿਵਾਰ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਉਨ੍ਹਾਂ ਉਤੇ ਅਜਿਹਾ ਦੁੱਖਾਂ ਦਾ ਪਹਾੜ ਡਿੱਗੇਗਾ। ਇਸ ਘਟਨਾ ਕਾਰਨ ਦੋਵਾਂ ਪਰਿਵਾਰਾਂ ਵਿੱਚ ਸੋਗ ਦਾ ਮਾਹੌਲ ਹੈ।

'Punjab','Groom','Dies','Bride','Shahid Bhagat Singh Nagar','Banga','America','PR','Hindi News'

Please Comment Here

Similar Post You May Like

  • आज से पंजाब की अनाज मंडियां रहेगी बंद

    आज से पंजाब की अनाज मंडियां रहेगी बंद , जानें वजह

  • पंजाब के लोगों के लिए खुशखबरी...

    पंजाब के लोगों के लिए खुशखबरी... बठिंडा से दिल्ली के लिए फ्लाइट आज से शुरु

Recent Post

  • ਜਲੰਧਰ 'ਚ ਹਸਪਤਾਲ ਅੰਦਰ ਵੜ ਕੇ ਜਵਾਈ ਨੇ ਸੱਸ ਤੇ ਪਤਨੀ 'ਤੇ ਵਰ੍ਹਾਈਆਂ ਗੋਲੀਆਂ, ਮੌਕੇ ਤੋਂ ਹੋਇਆ ਫਰਾਰ...

  • ਪੰਜਾਬ 'ਚ ਬੱਸਾਂ ਦਾ ਹੋਣ ਜਾ ਰਿਹੈ ਚੱਕਾ ਜਾਮ ! ਮੁਸਾਫ਼ਰਾਂ ਨੂੰ ਕਰਨਾ ਪੈ ਸਕਦੈ ਮੁਸ਼ਕਲਾਂ ਦਾ ਸਾਹਮਣਾ...

  • PM ਨੂੰ ਇਸ ਗਲਤੀ ਕਰ ਕੇ ਕੋਰਟ ਨੇ ਕੀਤਾ ਸਸਪੈਂਡ, ਹੁਣ ਇਹ ਚਲਾਉਣਗੇ ਸਰਕਾਰ...

  • ਬਿਕਰਮ ਮਜੀਠੀਆ ਦੇ ਦਫ਼ਤਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ, ਪਤਨੀ ਗਨੀਵ ਕੌਰ ਮੌਕੇ 'ਤੇ ਪਹੁੰਚੀ...

  • Dog Lovers ਲਈ ਅਹਿਮ ਖਬਰ ! ਪਾਲਤੂ ਕੁੱਤਾ ਰੱਖਣ ਤੋਂ ਪਹਿਲਾਂ ਲੈਣਾ ਪਵੇਗਾ license, ਗੁਆਂਢੀਆਂ ਦੀ ਸਹਿਮਤੀ ਵੀ ਜ਼ਰੂਰ...

  • ਜੁਲਈ ਦੇ ਸ਼ੁਰੂ 'ਚ ਹੀ TRAIN ਦਾ ਸਫ਼ਰ ਹੋਇਆ ਮਹਿੰਗਾ,ਗੈਸ ਸਿਲੰਡਰ ਕੀਮਤਾਂ ਸਮੇਤ ਇਨ੍ਹਾਂ ਨਿਯਮਾਂ 'ਚ ਹੋਏ ਬਦਲਾਅ ...

  • ਬਿਕਰਮ ਮਜੀਠੀਆ ਦੇ ਟਿਕਾਣਿਆਂ 'ਤੇ ਵਿਜੀਲੈਂਸ ਲਗਾਤਾਰ ਕਰ ਰਹੀ ਰੇਡ, ਮਾਮਲੇ 'ਚ NCB ਵੀ ਕਰ ਸਕਦੀ ਜਾਂਚ...

  • ਹਿਮਾਚਲ 'ਚ 4 ਥਾਵਾਂ 'ਤੇ ਬੱਦਲ ਫੱਟਿਆ, ਕਈ ਲੋਕ ਫਸੇ, ਮੀਂਹ ਦਾ Red Alert ਜਾਰੀ ...

  • Chemical Factory Blast : ਹਾਦਸੇ 'ਚ ਹੁਣ ਤੱਕ 34 ਲੋਕਾਂ ਦੀ ਮੌਤ, 30 ਜਖਮੀ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰ...

  • ਗੈਸ ਸਿਲੰਡਰ ਅੱਜ ਤੋਂ ਹੋਏ ਸਸਤੇ, ਦੇਖੋ ਨਵੀਂ ਕੀਮਤ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY