• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਕੈਨੇਡਾ 'ਚ ਪੰਜਾਬੀ ਕੁੜੀ ਦੀ ਮੌਤ, 6 ਮਹੀਨੇ ਪਹਿਲਾਂ ਹੀ ਗਈ ਸੀ ਵਿਦੇਸ਼

 कनाडा में पंजाबी लड़की की मौत,
11/27/2023 1:10:10 PM Raj     punjabi girl, canada, gone abroad, today news, hindi news     ਕੈਨੇਡਾ 'ਚ ਪੰਜਾਬੀ ਕੁੜੀ ਦੀ ਮੌਤ, 6 ਮਹੀਨੇ ਪਹਿਲਾਂ ਹੀ ਗਈ ਸੀ ਵਿਦੇਸ਼    कनाडा में पंजाबी लड़की की मौत,

ਮਲੇਰਕੋਟਲਾ ਦੇ ਪਿੰਡ ਅਮਰਗੜ੍ਹ ਦੀ ਇੱਕ ਪੰਜਾਬੀ ਕੁੜੀ ਜੋ ਕਿ ਸਟੱਡੀ ਵੀਜ਼ੇ ‘ਤੇ ਕੈਨੇਡਾ ਗਈ ਸੀ, ਉਸਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਲੜਕੀ ਦੀ ਪਛਾਣ ਪ੍ਰਨੀਤ ਕੌਰ ਵਜੋਂ ਹੋਈ ਹੈ। ਪ੍ਰਨੀਤ ਕਰੀਬ 6 ਮਹੀਨੇ ਪਹਿਲਾਂ ਉੱਚ ਸਿੱਖਿਆ ਲਈ ਕੈਲਗਰੀ ਗਈ ਸੀ।

ਲੜਕੀ ਦੇ ਪਿਤਾ ਸਤਬੀਰ ਸਿੰਘ ਨੇ ਦੱਸਿਆ ਕਿ ਉਸ ਦੀ ਲੜਕੀ ਪ੍ਰਨੀਤ ਕੌਰ ਅਪ੍ਰੈਲ ਮਹੀਨੇ ਕੈਲਗਰੀ ਗਈ ਸੀ ਅਤੇ ਕੱਲ੍ਹ ਉਸ ਨੂੰ ਉਸ ਦੀ ਦੋਸਤ ਦਾ ਫੋਨ ਆਇਆ ਕਿ ਉਸ ਨੂੰ ਦਿਲ ਦਾ ਦੌਰਾ ਪੈ ਗਿਆ ਹੈ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਮੌਤ ਦੀ ਖਬਰ ਮਿਲਦੇ ਹੀ ਘਰ ਅਤੇ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ।

'punjabi girl','canada','gone abroad','today news','hindi news'

Please Comment Here

Similar Post You May Like

  • जालंधर के 20 साल के युवक की Canada में रोड एक्सीडेंट में मौत

    जालंधर के 20 साल के युवक की Canada में रोड एक्सीडेंट में मौत 6 महीने पहले ही गया था विदेश

  • Canada में 22 साल के पंजाबी नौजवान की हार्ट अटैक से मौत,

    Canada में 22 साल के पंजाबी नौजवान की हार्ट अटैक से मौत, परिवार से मिलने जा रहा था

  • परिवार के छह सदस्यों की मौत से टूटी बलबीर कौर

    परिवार के छह सदस्यों की मौत से टूटी बलबीर कौर कहा-काश मैं भी उस दिन अंदर हुंदी...

  • कनाडा के इन शहरों में Visa सेवाएं बंद,

    कनाडा के इन शहरों में Visa सेवाएं बंद, दिल्ली जाकर करवानी होगी वीजा प्रोसेसिंग

  • टीचर ने युवक को कार से मारी टक्कर, बोनट पर लटका 1 घंटे तक घुमाया,

    टीचर ने युवक को कार से मारी टक्कर, बोनट पर लटका 1 घंटे तक घुमाया, मारने की नीयत से किया हमला

  • बटाला में अपने ही ट्रैक्टर के नीचे आने से युवक की मौत

    बटाला में अपने ही ट्रैक्टर के नीचे आने से युवक की मौत छिंज मेले में दिखा रहा था स्टंट

  • जालंधर में घर के अंदर लगी भीषण आग,

    जालंधर में घर के अंदर लगी भीषण आग, दो लोगों की मौत, दो झुलसे

Recent Post

  • ਜਲੰਧਰ 'ਚ ਪੈਟਰੋਲ ਨਾਲ ਭਰੇ ਟੈਂਕਰ ਨੇ ਕਾਰ ਨੂੰ ਮਾਰੀ ਟੱਕਰ, ਵਾਲ-ਵਾਲ ਬਚਿਆ ਪਰਿਵਾਰ...

  • ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਇਹ ਸੇਵਾ ਹੋਈ ਬੰਦ...

  • ਸਮੁੰਦਰ 'ਚ ਵਾਰ ਫਿਰ ਨਜ਼ਰ ਆਈ ਕਿਆਮਤ ਦੀ ਮੱਛੀ, ਓਅਰਫਿਸ਼ ਨਾਲ ਜੁੜੀਆਂ ਕਈ ਘਟਨਾਵਾਂ , ਦੁਨੀਆਂ 'ਤੇ ਮੰਡਰਾ ਰਿਹੈ ਕੋਈ ਵ...

  • ਸ਼੍ਰੀਨਗਰ ਤੋਂ ਕਟੜਾ ਲਈ ਵੰਦੇ ਭਾਰਤ ਟ੍ਰੇਨ 'ਚ ਯਾਤਰਾ ਲਈ ਇਹ ਪਰੂਫ ਰੱਖੋ ਨਾਲ , ਨਹੀਂ ਤਾਂ ਲੱਗੇਗਾ ਜੁਰਮਾਨਾ ...

  • ਲੁਧਿਆਣੇ ਦਾ ਇਕ ਬਾਬਾ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਫਰਾਰ, ਕੇਸ ਹੋ ਚੁੱਕੈ ਦਰਜ ...

  • ਈਰਾਨ ਅਤੇ ਇਜ਼ਰਾਈਲ ਜੰਗ ਵਿਚਾਲੇ ਉੱਤਰੀ ਕੋਰੀਆ ਨੇ ਦੱਖਣੀ ਕੋਰੀਆ 'ਤੇ ਮਿਜ਼ਾਈਲਾਂ ਦਾਗੀਆਂ ...

  • ਜਲੰਧਰ 'ਚ ਸਵੇਰੇ-ਸਵੇਰੇ ਦਰਦਨਾਕ ਹਾਦਸਾ, ਖੜ੍ਹੇ ਟਿੱਪਰ 'ਚ ਵੱਜੀ ਕਾਰ...

  • ਕੌਂਸਲਰ ਸ਼ੈਰੀ ਚੱਢਾ ਦੇ ਘਰ 'ਤੇ ਇੱਟਾਂ ਤੇ ਬੋਤਲਾਂ ਨਾਲ ਹਮਲਾ, ਗੋਲੀਆਂ ਮਾਰਨ ਦੀਆਂ ਮਿਲੀਆਂ ਧਮਕੀਆਂ...

  • ਪੰਜਾਬ 'ਚ ਪ੍ਰੀ-ਮਾਨਸੂਨ ਦਾ ਯੈੱਲੋ ਅਲਰਟ, ਜਾਣੋ ਆਉਣ ਵਾਲੇ ਦਿਨਾਂ 'ਚ ਕਿਹੋ-ਜਿਹਾ ਰਹੇਗਾ ਮੌਸਮ ...

  • ਰਾਤ ਡੇਢ ਵਜੇ ਘਰ ਅੰਦਰ ਵੜ ਆਇਆ ਤੇਂਦੂਆ, ਕੁੱਤੇ ਨੂੰ ਬਣਾਇਆ ਸ਼ਿਕਾਰ, ਲੋਕਾਂ 'ਚ ਸਹਿਮ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY