• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

CANADA 'ਚ ਪੁੱਤਰ ਨੂੰ ਮਿਲ ਕੇ ਇਕ ਦਿਨ ਪਹਿਲਾਂ ਹੀ ਪੰਜਾਬ ਪੁੱਜੇ ਸਨ ਮਾਪੇ, ਮਿਲੀ ਪੁੱਤ ਦੀ ਮੌਤ ਦੀ ਖਬਰ

 Canada में पंजाबी युवक की मौत,
11/29/2023 10:58:59 AM Raj     punjabi youth, canada, today news, hindi news, day earlier, youth dies    CANADA 'ਚ ਪੁੱਤਰ ਨੂੰ ਮਿਲ ਕੇ ਇਕ ਦਿਨ ਪਹਿਲਾਂ ਹੀ ਪੰਜਾਬ ਪੁੱਜੇ ਸਨ ਮਾਪੇ, ਮਿਲੀ ਪੁੱਤ ਦੀ ਮੌਤ ਦੀ ਖਬਰ   Canada में पंजाबी युवक की मौत,

ਕੈਨੇਡਾ ਵਿੱਚ ਇੱਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ 28 ਸਾਲਾ ਮਨਪ੍ਰੀਤ ਸਿੰਘ ਵਜੋਂ ਹੋਈ ਹੈ ਜੋ ਕਿ ਪੰਜ ਸਾਲ ਪਹਿਲਾਂ ਆਪਣੀ ਪਤਨੀ ਨਾਲ ਕੈਨੇਡਾ ਗਿਆ ਸੀ। ਮ੍ਰਿਤਕ ਸੰਗਰੂਰ ਦੇ ਦਿੜਬਾ ਦਾ ਰਹਿਣ ਵਾਲਾ ਸੀ।

ਮਨਪ੍ਰੀਤ ਸਿੰਘ ਦੇ ਮਾਤਾ-ਪਿਤਾ ਆਪਣੇ ਬੇਟੇ ਨੂੰ ਮਿਲਣ ਲਈ ਕੈਨੇਡਾ ਗਏ ਹੋਏ ਸਨ, ਜਿਸ ਤੋਂ ਬਾਅਦ ਸੋਮਵਾਰ ਸ਼ਾਮ ਨੂੰ ਉਹ ਆਪਣੇ ਬੇਟੇ ਨੂੰ ਮਿਲਣ ਤੋਂ ਬਾਅਦ ਵਾਪਸ ਪੰਜਾਬ ਪਰਤ ਆਏ। ਮਨਪ੍ਰੀਤ ਸਿੰਘ ਦੇ ਪਿਤਾ ਨੇ ਦੱਸਿਆ ਕਿ ਉਹ ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਕਰੀਬ ਪੰਜ ਮਹੀਨੇ ਆਪਣੇ ਬੇਟੇ ਅਤੇ ਨੂੰਹ ਨਾਲ ਬਿਤਾ ਕੇ ਸੋਮਵਾਰ ਸ਼ਾਮ ਨੂੰ ਘਰ ਪਹੁੰਚੇ ਸਨ।

ਇਸ ਤੋਂ ਬਾਅਦ ਬਾਅਦ ਮਨਪ੍ਰੀਤ ਸਿੰਘ ਦੀ ਪਤਨੀ ਮਨਦੀਪ ਕੌਰ ਨੇ ਕੈਨੇਡਾ ਤੋਂ ਫੋਨ ਕਰ ਕੇ ਦੱਸਿਆ ਕਿ ਮਨਪ੍ਰੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮੌਤ ਦੀ ਖਬਰ ਮਿਲਦੇ ਹੀ ਪੂਰਾ ਪਰਿਵਾਰ ਸਦਮੇ 'ਚ ਹੈ। ਪਰਿਵਾਰ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਮਦਦ ਕੀਤੀ ਜਾਵੇ।

'punjabi youth','canada','today news','hindi news','day earlier','youth dies'

Please Comment Here

Similar Post You May Like

  • जालंधर के 20 साल के युवक की Canada में रोड एक्सीडेंट में मौत

    जालंधर के 20 साल के युवक की Canada में रोड एक्सीडेंट में मौत 6 महीने पहले ही गया था विदेश

  • Canada में 22 साल के पंजाबी नौजवान की हार्ट अटैक से मौत,

    Canada में 22 साल के पंजाबी नौजवान की हार्ट अटैक से मौत, परिवार से मिलने जा रहा था

  • परिवार के छह सदस्यों की मौत से टूटी बलबीर कौर

    परिवार के छह सदस्यों की मौत से टूटी बलबीर कौर कहा-काश मैं भी उस दिन अंदर हुंदी...

  • कनाडा के इन शहरों में Visa सेवाएं बंद,

    कनाडा के इन शहरों में Visa सेवाएं बंद, दिल्ली जाकर करवानी होगी वीजा प्रोसेसिंग

  • दुबई गए पंजाबी नौजवान की हुई मौत,

    दुबई गए पंजाबी नौजवान की हुई मौत, 4 बहनों का इकलौता भाई था

  • टीचर ने युवक को कार से मारी टक्कर, बोनट पर लटका 1 घंटे तक घुमाया,

    टीचर ने युवक को कार से मारी टक्कर, बोनट पर लटका 1 घंटे तक घुमाया, मारने की नीयत से किया हमला

  • बटाला में अपने ही ट्रैक्टर के नीचे आने से युवक की मौत

    बटाला में अपने ही ट्रैक्टर के नीचे आने से युवक की मौत छिंज मेले में दिखा रहा था स्टंट

Recent Post

  • ਅੰਮ੍ਰਿਤਸਰ 'ਚ ਰਿਟਾਇਰਡ DSP ਨੇ ਪੁੱਤ, ਨੂੰਹ ਤੇ ਪਤਨੀ ਨੂੰ ਮਾਰੀਆਂ ਗੋਲੀਆਂ, ਪੁੱਤ ਦੀ ਮੌ.ਤ ...

  • CM ਮਾਨ ਦਾ ਭ੍ਰਿਸ਼ਟਾਚਾਰ ਖਿਲਾਫ਼ ACTION, ਰਿਸ਼ਵਤ ਮਾਮਲੇ 'ਚ DSP ਗ੍ਰਿਫ਼ਤਾਰ ...

  • ਪੰਜਾਬ 'ਚ ਮੌਨਸੂਨ ਮਿਹਰਬਾਨ, ਜਲੰਧਰ ਸਮੇਤ ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ALERT !...

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY