• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, 14 ਮਹੀਨੇ ਪਹਿਲਾਂ ਹੋਇਆ ਸੀ ਵਿਆਹ

   कनाडा में पंजाबी नौजवान की हार्ट अटैक से मौत,
11/30/2023 12:19:38 PM Raj     punjabi youth, heart attack, canada, today news, hindi news     ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, 14 ਮਹੀਨੇ ਪਹਿਲਾਂ ਹੋਇਆ ਸੀ ਵਿਆਹ     कनाडा में पंजाबी नौजवान की हार्ट अटैक से मौत,

ਕੈਨੇਡਾ ਦੇ ਕਾਲਾ ਸੰਘਿਆਂ ਦੇ ਰਹਿਣ ਵਾਲੇ ਨੌਜਵਾਨ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੰਯੁਕਤ ਸਕੱਤਰ ਤੇ ਥਾਣਾ ਸਦਰ ਦੇ ਪਿੰਡ ਥਿਗਲੀ ਦੇ ਸਰਪੰਚ ਕੁਲਵੰਤ ਰਾਏ ਭੱਲਾ ਦੇ ਨੌਜਵਾਨ ਪੁੱਤਰ ਸੁਖਦੇਵ ਸ਼ਰਮਾ ਉਰਫ ਸੁੱਖਾ ਥਿਗਲੀ ਵਜੋਂ ਹੋਈ ਹੈ।

14 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਸੁਖਦੇਵ ਦਾ ਕਰੀਬ 14 ਮਹੀਨੇ ਪਹਿਲਾਂ ਵਿਆਹ ਹੋਇਆ ਸੀ। ਜਿਸ ਤੋਂ ਬਾਅਦ ਉਹ ਆਪਣੀ ਪਤਨੀ ਨਾਲ ਕੈਨੇਡਾ ਰਹਿ ਰਿਹਾ ਸੀ। ਇਸ ਘਟਨਾ ਤੋਂ ਬਾਅਦ ਮ੍ਰਿਤਕ ਦੇ ਪਿੰਡ ਦੇ ਲੋਕਾਂ ਵਿੱਚ ਸੋਗ ਦੀ ਲਹਿਰ ਹੈ। ਰਿਸ਼ਤੇਦਾਰਾਂ ਨੇ ਸੁਖਦੇਵ ਸ਼ਰਮਾ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਕੇਂਦਰ ਤੇ ਸੂਬਾ ਸਰਕਾਰਾਂ ਤੋਂ ਮਦਦ ਦੀ ਅਪੀਲ ਕੀਤੀ ਹੈ।

ਦਿਲ ਦੇ ਦੌਰੇ ਕਾਰਨ ਮੌਤ

ਸਾਈਪ੍ਰਸ ਵਿੱਚ ਵੀ ਇੱਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਜਿਸ ਦੀ ਪਛਾਣ ਲਵਜੀਤ ਸਿੰਘ ਵਜੋਂ ਹੋਈ ਹੈ। ਲਵਜੀਤ ਸਿੰਘ 10 ਦਿਨ ਪਹਿਲਾਂ ਹੀ ਆਪਣੀ ਪਤਨੀ ਨਾਲ ਸਾਈਪ੍ਰਸ ਗਿਆ ਸੀ। ਜਿੱਥੇ ਉਸ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

'punjabi youth','heart attack','canada','today news','hindi news'

Please Comment Here

Similar Post You May Like

  • जालंधर के 20 साल के युवक की Canada में रोड एक्सीडेंट में मौत

    जालंधर के 20 साल के युवक की Canada में रोड एक्सीडेंट में मौत 6 महीने पहले ही गया था विदेश

  • Canada में 22 साल के पंजाबी नौजवान की हार्ट अटैक से मौत,

    Canada में 22 साल के पंजाबी नौजवान की हार्ट अटैक से मौत, परिवार से मिलने जा रहा था

  • परिवार के छह सदस्यों की मौत से टूटी बलबीर कौर

    परिवार के छह सदस्यों की मौत से टूटी बलबीर कौर कहा-काश मैं भी उस दिन अंदर हुंदी...

  • कनाडा के इन शहरों में Visa सेवाएं बंद,

    कनाडा के इन शहरों में Visa सेवाएं बंद, दिल्ली जाकर करवानी होगी वीजा प्रोसेसिंग

  • दुबई गए पंजाबी नौजवान की हुई मौत,

    दुबई गए पंजाबी नौजवान की हुई मौत, 4 बहनों का इकलौता भाई था

  • टीचर ने युवक को कार से मारी टक्कर, बोनट पर लटका 1 घंटे तक घुमाया,

    टीचर ने युवक को कार से मारी टक्कर, बोनट पर लटका 1 घंटे तक घुमाया, मारने की नीयत से किया हमला

  • बटाला में अपने ही ट्रैक्टर के नीचे आने से युवक की मौत

    बटाला में अपने ही ट्रैक्टर के नीचे आने से युवक की मौत छिंज मेले में दिखा रहा था स्टंट

Recent Post

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY