• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸਾਈਪ੍ਰਸ 'ਚ ਦਿਲ ਦਾ ਦੌਰਾ ਪੈਣ ਨਾਲ ਪੰਜਾਬੀ ਨੌਜਵਾਨ ਦੀ ਮੌਤ, 10 ਦਿਨ ਪਹਿਲਾਂ ਹੀ ਗਿਆ ਸੀ ਵਿਦੇਸ਼

साइप्रस में पंजाबी नौजवान की हार्ट अटैक से मौत,
11/30/2023 11:29:25 AM Raj     Punjabi youth dies , heart attack, Cyprus, Punjab Big Breaking News    ਸਾਈਪ੍ਰਸ 'ਚ ਦਿਲ ਦਾ ਦੌਰਾ ਪੈਣ ਨਾਲ ਪੰਜਾਬੀ ਨੌਜਵਾਨ ਦੀ ਮੌਤ, 10 ਦਿਨ ਪਹਿਲਾਂ ਹੀ ਗਿਆ ਸੀ  ਵਿਦੇਸ਼  साइप्रस में पंजाबी नौजवान की हार्ट अटैक से मौत,

ਸਾਈਪ੍ਰਸ 'ਚ ਫਰੀਦਕੋਟ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਲਵਜੀਤ ਸਿੰਘ ਵਜੋਂ ਹੋਈ ਹੈ। ਲਵਜੀਤ ਸਿੰਘ 10 ਦਿਨ ਪਹਿਲਾਂ ਹੀ ਆਪਣੀ ਪਤਨੀ ਨਾਲ ਸਾਈਪ੍ਰਸ ਗਿਆ ਸੀ। ਜਿੱਥੇ ਉਸ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

4 ਸਾਲ ਪਹਿਲਾਂ ਸਾਈਪ੍ਰਸ ਗਈ ਸੀ ਲਵਜੀਤ ਦੀ ਪਤਨੀ

ਲਵਜੀਤ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਉਸ ਦੀ ਪਤਨੀ ਸੁਖਜਿੰਦਰ ਕੌਰ 4 ਸਾਲ ਪਹਿਲਾਂ ਸਾਈਪ੍ਰਸ ਗਈ ਸੀ। 19 ਤਰੀਕ ਨੂੰ ਲਵਜੀਤ ਵੀ ਆਪਣੀ ਪਤਨੀ ਕੋਲ ਚਲਾ ਗਿਆ। ਜਿੱਥੇ ਅਚਾਨਕ ਉਸ ਨੂੰ ਦਿਲ 'ਚ ਦਰਦ ਹੋਣ ਲੱਗਾ ਅਤੇ ਹਸਪਤਾਲ 'ਚ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

5 ਸਾਲ ਦੀ ਬੱਚੀ ਤੋਂ ਉੱਠਿਆ ਪਿਤਾ ਦਾ ਪਰਛਾਵਾਂ

ਮ੍ਰਿਤਕ ਦੀ ਇਕ 5 ਸਾਲ ਦੀ ਬੇਟੀ ਹੈ ਅਤੇ ਉਸ ਦੇ ਸਿਰ ਤੋਂ ਪਿਤਾ ਦਾ ਪਰਛਾਵਾਂ ਉੱਠ ਗਿਆ ਹੈ। ਮ੍ਰਿਤਕ ਦੇ ਪਿੰਡ ਵਾਂਦਰਾ ਡੋਡ ਦੇ ਲੋਕਾਂ ਵਿੱਚ ਸੋਗ ਦੀ ਲਹਿਰ ਹੈ। ਰਿਸ਼ਤੇਦਾਰਾਂ ਨੇ ਲਵਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਕੇਂਦਰ ਤੇ ਸੂਬਾ ਸਰਕਾਰਾਂ ਤੋਂ ਮਦਦ ਦੀ ਅਪੀਲ ਕੀਤੀ ਹੈ।

'Punjabi youth dies','heart attack','Cyprus','Punjab Big Breaking News'

Please Comment Here

Similar Post You May Like

  • साइप्रस में पंजाबी नौजवान की हार्ट अटैक से मौत,

    साइप्रस में पंजाबी नौजवान की हार्ट अटैक से मौत, 10 दिन पहले ही गया था विदेश

  • Canada में 28 साल के पंजाबी नौजवान की हार्ट अटैक से मौ+त

    Canada में 28 साल के पंजाबी नौजवान की हार्ट अटैक से मौ+त

  • इटली में सड़क हादसे में पंजाबी युवक की मौ+त,

    इटली में सड़क हादसे में पंजाबी युवक की मौ+त, माता-पिता का था इकलौता बेटा

  • फ्रांस में पंजाबी नौजवान की हार्ट अटैक से मौ+त,

    फ्रांस में पंजाबी नौजवान की हार्ट अटैक से मौ+त, होशियारपुर का रहने वाला था

  • इटली में पंजाबी युवक की हार्ट-अटैक से मौ+त,

    इटली में पंजाबी युवक की हार्ट-अटैक से मौ+त, 7 साल पहले गया था विदेश

  • कनाडा में पंजाबी नौजवान की सड़क हादसे में मौ+त,

    कनाडा में पंजाबी नौजवान की सड़क हादसे में मौ+त, 3 साल पहले गया था विदेश

  • अमेरिका में 23 साल के पंजाबी नौजवान की मौ'त,

    अमेरिका में 23 साल के पंजाबी नौजवान की मौ'त, 3 महीने बाद आना था घर

  • कनाडा में पंजाबी युवक की जन्मदिन वाले दिन मौ'त,

    कनाडा में पंजाबी युवक की जन्मदिन वाले दिन मौ'त, 7 साल पहले गया था विदेश

Recent Post

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY