• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਫ੍ਰਾਂਸ 'ਚ ਪੰਜਾਬੀ ਵਿਅਕਤੀ ਦੀ ਹਾਰਟ ਅਟੈਕ ਨਾਲ ਮੌਤ

फ्रांस में पंजाबी नौजवान की हार्ट अटैक से मौ+त,
2/17/2024 7:39:48 PM Raj     heart attack , Punjabi youth dies, France    ਫ੍ਰਾਂਸ 'ਚ ਪੰਜਾਬੀ ਵਿਅਕਤੀ ਦੀ ਹਾਰਟ ਅਟੈਕ ਨਾਲ ਮੌਤ  फ्रांस में पंजाबी नौजवान की हार्ट अटैक से मौ+त,

ਹੁਸ਼ਿਆਰ ਦੇ ਇੱਕ ਪੰਜਾਬੀ ਨੌਜਵਾਨ ਦੀ ਫ੍ਰਾਂਸ ਵਿੱਚ ਦਿਲ ਦਾ ਦੌਰਾ ਪੈਣ ਕਾਰਣ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਰਜੀਤ ਸਿੰਘ ਵਜੋਂ ਹੋਈ ਹੈ ਜੋ ਕਿ ਪਿਛਲੇ 12 ਸਾਲਾਂ ਤੋਂ ਫ੍ਰਾਂਸ ਵਿੱਚ ਰਹਿ ਰਿਹਾ ਸੀ। ਸੁਰਜੀਤ ਹੁਸ਼ਿਆਰਪੁਰ ਦੇ ਪਿੰਡ ਟਾਹਲੀ ਦਾ ਰਹਿਣ ਵਾਲਾ ਸੀ। ਮੌਤ ਦੀ ਖਬਰ ਸੁਣ ਕੇ ਪਰਿਵਾਰ 'ਚ ਸੋਗ ਦੀ ਲਹਿਰ ਹੈ।

ਇਲੈਕਟ੍ਰੀਸ਼ੀਅਨ ਵਜੋਂ ਕਰਦਾ ਸੀ ਕੰਮ 

ਮ੍ਰਿਤਕ ਸੁਰਜੀਤ ਸਿੰਘ ਆਪਣੇ ਪਰਿਵਾਰ ਨਾਲ ਫ੍ਰਾਂਸ ਵਿੱਚ ਰਹਿੰਦਾ ਸੀ ਤੇ ਇਲੈਕਟ੍ਰੀਸ਼ੀਅਨ ਦਾ ਕੰਮ ਕਰਦਾ ਸੀ। ਕੰਮ ਕਰਦੇ ਸਮੇਂ ਉਸ ਨੂੰ ਅਚਾਨਕ ਦਿਲ ਦਾ ਦੌਰਾ ਪਿਆ ਤੇ ਉਸ ਦੀ ਮੌਤ ਹੋ ਗਈ। ਡਾਕਟਰਾਂ ਨੇ ਉਸ ਦੀ ਮੌਤ ਦੀ ਪੁਸ਼ਟੀ ਕੀਤੀ।

ਮ੍ਰਿਤਕ ਦੀ ਇਕ ਛੋਟੀ ਬੱਚੀ

 ਪਿੰਡ ਟਾਹਲੀ ਵਿੱਚ ਸੋਗ ਦੀ ਲਹਿਰ ਫੈਲ ਗਈ। ਮ੍ਰਿਤਕ ਸੁਰਜੀਤ ਸਿੰਘ ਆਪਣੇ ਪਿੱਛੇ ਪਤਨੀ ਅਤੇ ਇੱਕ ਛੋਟੀ ਬੇਟੀ ਛੱਡ ਗਿਆ ਹੈ।





 

'heart attack','Punjabi youth dies','France'

Please Comment Here

Similar Post You May Like

  • साइप्रस में पंजाबी नौजवान की हार्ट अटैक से मौत,

    साइप्रस में पंजाबी नौजवान की हार्ट अटैक से मौत, 10 दिन पहले ही गया था विदेश

  • Canada में 28 साल के पंजाबी नौजवान की हार्ट अटैक से मौ+त

    Canada में 28 साल के पंजाबी नौजवान की हार्ट अटैक से मौ+त

  • इटली में सड़क हादसे में पंजाबी युवक की मौ+त,

    इटली में सड़क हादसे में पंजाबी युवक की मौ+त, माता-पिता का था इकलौता बेटा

  • फ्रांस में पंजाबी नौजवान की हार्ट अटैक से मौ+त,

    फ्रांस में पंजाबी नौजवान की हार्ट अटैक से मौ+त, होशियारपुर का रहने वाला था

  • इटली में पंजाबी युवक की हार्ट-अटैक से मौ+त,

    इटली में पंजाबी युवक की हार्ट-अटैक से मौ+त, 7 साल पहले गया था विदेश

  • कनाडा में पंजाबी नौजवान की सड़क हादसे में मौ+त,

    कनाडा में पंजाबी नौजवान की सड़क हादसे में मौ+त, 3 साल पहले गया था विदेश

  • अमेरिका में 23 साल के पंजाबी नौजवान की मौ'त,

    अमेरिका में 23 साल के पंजाबी नौजवान की मौ'त, 3 महीने बाद आना था घर

  • कनाडा में पंजाबी युवक की जन्मदिन वाले दिन मौ'त,

    कनाडा में पंजाबी युवक की जन्मदिन वाले दिन मौ'त, 7 साल पहले गया था विदेश

Recent Post

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY