• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪੰਜਾਬੀ ਅਦਾਕਾਰ ਕੁਲਜਿੰਦਰ ਸਿੱਧੂ 'ਤੇ Fortuner ਕਾਰ ਦੀ ਭੰਨਤੋੜ ਦੇ ਲੱਗੇ ਦੋਸ਼, ਪਤਨੀ 'ਤੇ ਵੀ ਲੱਗੇ ਗੰਭੀਰ ਦੋਸ਼

पंजाबी एक्टर कुलजिंदर सिद्धू पर फॉर्च्यूनर गाड़ी के साथ तोड़फोड़ करने के आरोप,
9/20/2024 4:38:17 PM Raj     Kuljinder Sidhu , Punjabi actor Kuljinder Sidhu , Fortuner car, Punjab Latest News, Punjab News, Punjab Big Breaking News    ਪੰਜਾਬੀ ਅਦਾਕਾਰ ਕੁਲਜਿੰਦਰ ਸਿੱਧੂ 'ਤੇ Fortuner ਕਾਰ ਦੀ ਭੰਨਤੋੜ ਦੇ ਲੱਗੇ ਦੋਸ਼, ਪਤਨੀ 'ਤੇ ਵੀ ਲੱਗੇ ਗੰਭੀਰ ਦੋਸ਼  पंजाबी एक्टर कुलजिंदर सिद्धू पर फॉर्च्यूनर गाड़ी के साथ तोड़फोड़ करने के आरोप,

ਮੋਹਾਲੀ 'ਚ ਪੰਜਾਬੀ ਅਦਾਕਾਰ ਕੁਲਜਿੰਦਰ ਸਿੰਘ ਸਿੱਧੂ ਅਤੇ ਉਨ੍ਹਾਂ ਦੀ ਪਤਨੀ 'ਤੇ ਵਿਅਕਤੀ ਨੇ ਫਾਰਚੂਨਰ ਕਾਰ ਦੀ ਭੰਨਤੋੜ ਕਰਨ ਦਾ ਦੋਸ਼ ਲਗਾਇਆ ਹੈ। ਇੰਨਾ ਹੀ ਨਹੀਂ ਵਿਅਕਤੀ ਨੇ ਸੋਨੇ ਦੀ ਮੁੰਦਰੀ ਚੋਰੀ ਕਰਨ ਦਾ ਵੀ ਦੋਸ਼ ਲਗਾਇਆ ਹੈ। ਇਹ ਸਾਰਾ ਮਾਮਲਾ ਪੁਲਸ ਕੋਲ ਪਹੁੰਚ ਗਿਆ ਹੈ।

ਸਾਰੇ ਦੋਸ਼ ਝੂਠੇ ਅਤੇ ਬੇਬੁਨਿਆਦ 

ਅਦਾਕਾਰ ਕੁਲਜਿੰਦਰ ਨੇ ਉਕਤ ਵਿਅਕਤੀ ਵੱਲੋਂ ਲਗਾਏ ਗਏ ਸਾਰੇ ਦੋਸ਼ਾਂ ਨੂੰ ਝੂਠਾ ਅਤੇ ਬੇਬੁਨਿਆਦ ਕਰਾਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਕਾਰ ਪਾਰਕਿੰਗ ਨੂੰ ਲੈ ਕੇ ਉਨ੍ਹਾਂ ਦੀ ਸੁਸਾਇਟੀ ਵਿੱਚ ਦੋਵਾਂ ਵਿਚਾਲੇ ਝਗੜਾ ਚੱਲ ਰਿਹਾ ਸੀ। ਉਸਨੇ ਆਪਣੀ ਕਾਰ ਸਾਡੀ ਕਾਰ ਦੇ ਅੱਗੇ ਖੜ੍ਹੀ ਕਰ ਦਿੱਤੀ ਸੀ। ਜਿਸ ਕਾਰਨ ਉਹ ਕਰੀਬ 2 ਦਿਨ ਤੱਕ ਪ੍ਰੇਸ਼ਾਨ ਰਿਹਾ।

ਉਸ ਨੇ ਅੱਗੇ ਦੱਸਿਆ ਕਿ ਪਾਰਕਿੰਗ ਦੀ ਸਮੱਸਿਆ ਨੂੰ ਲੈ ਕੇ ਜਦ ਉਕਤ ਵਿਅਕਤੀ ਨਾਲ ਗੱਲ ਕੀਤੀ ਗਈ ਤਾਂ ਉਸ ਨੇ ਹੋਰ ਵੀ ਦੁਰ ਵਿਵਹਾਰ ਕਰਨਾ ਸ਼ੁਰੂ ਕਰ ਦਿੱਤਾ। ਜਿਸ ਕਾਰਨ ਇਹ ਸਾਰਾ ਮਾਮਲਾ ਸਾਹਮਣੇ ਆਇਆ ਹੈ। ਅਸੀਂ ਮਾਮਲੇ ਨੂੰ ਹੋਰ ਅੱਗੇ ਨਹੀਂ ਲਿਜਾਣਾ ਚਾਹੁੰਦੇ ਤੇ ਇਸ ਮਾਮਲੇ ਨੂੰ ਸੁਸਾਇਟੀ 'ਚ ਹੀ ਸੁਲਝਾਉਣ ਵਿੱਚ ਲੱਗੇ ਹੋਏ ਹਾਂ।

'Kuljinder Sidhu','Punjabi actor Kuljinder Sidhu','Fortuner car','Punjab Latest News','Punjab News','Punjab Big Breaking News'

Please Comment Here

Similar Post You May Like

Recent Post

  • ਜਲੰਧਰ 'ਚ ਕਾਂਗਰਸੀ ਆਗੂ ਜ਼ੋਰਾਵਰ ਸਿੰਘ ਸੋਢੀ ਨੂੰ ਪਾਰਟੀ ਵਿੱਚੋਂ ਕੱਢਿਆ ਗਿਆ, ਸਾਬਕਾ ਮੰਤਰੀ ਨੇ ਕੀਤੀ ਕਾਰਵਾਈ...

  • ਹੁਣ ਜਲੰਧਰ ਦੇ ਇਸ ਇਲਾਕੇ 'ਚ ਲੱਗੇਗੀ ਪਟਾਕਾ ਮਾਰਕਿਟ, ਨਵੀਂ ਜਗ੍ਹਾਂ ਹੋਈ Final...

  • ਜਲੰਧਰ 'ਚ ਚੋਰਾਂ ਨੇ ਦੋ ਘਰਾਂ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੇ ਗਹਿਣਿਆਂ ਸਮੇਤ ਕੈਸ਼ ਕੀਤਾ ਚੋਰੀ ...

  • ਬਿਕਰਮ ਮਜੀਠੀਆ ਦੀ ਅੱਜ ਪੇਸ਼ੀ, ਕੋਰਟ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜਿਆ ...

  • ਪੰਜਾਬ 'ਚ ਸਵੇਰ ਤੋਂ ਹੀ ਪੈ ਰਿਹਾ ਮੀਂਹ, ਜਲੰਧਰ ਸਮੇਤ 8 ਜ਼ਿਲ੍ਹਿਆਂ 'ਚ ਫਲੈਸ਼ ਅਲਰਟ ਜਾਰੀ ...

  • ਨੀਰਵ ਮੋਦੀ ਦਾ ਭਰਾ ਨਿਹਾਲ ਮੋਦੀ ਅਮਰੀਕਾ 'ਚ ਗ੍ਰਿਫ਼ਤਾਰ, 13,600 ਕਰੋੜ ਦੇ ਘੁਟਾਲੇ ਦੇ ਸਬੂਤ ਨਸ਼ਟ ਕਰਨ ਦੇ ਦੋਸ਼ ...

  • ਮੂਸੇਵਾਲਾ ਕਤਲਕਾਂਡ 'ਚ ਸ਼ਾਮਲ ਗੈਂਗਸਟਰ ਦੇ ਭਰਾ ਦਾ MURDER, ਇਸ ਗੈਂਗ ਨੇ ਲਈ ਜ਼ਿੰਮੇਵਾਰੀ...

  • ਜਲੰਧਰ 'ਚ AAP ਵਰਕਰ ਨੇ ਆਪਣੀ ਹੀ ਪਾਰਟੀ ਦੇ ਕੌਂਸਲਰ ਪਤੀ ਨੂੰ ਕੱਢੀਆਂ ਗਾਲ੍ਹਾਂ, AUDIO VIRAL!...

  • ਜਲੰਧਰ 'ਚ SHO ਲਾਈਨ ਹਾਜ਼ਰ, ਧਾਰਮਕ ਵਿਵਾਦ 'ਚ ਕਾਰਵਾਈ ਨਾ ਕਰਨ 'ਤੇ Action ...

  • ਜਲੰਧਰ 'ਚ ਰੋਜ਼ਾਨਾ 2 ਸ਼ਿਫਟਾਂ 'ਚ ਹੋਵੇਗੀ ਸਫਾਈ, ਮੇਅਰ ਵਿਨੀਤ ਧੀਰ ਨੇ ਹੁਕਮ ਕੀਤੇ ਜਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY