• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪੰਜਾਬੀ ਗਾਇਕ ਨਿੰਜਾ ਦੂਜੀ ਵਾਰ ਬਣੇ ਪਿਤਾ, ਪਤਨੀ ਨੇ ਪੁੱਤ ਨੂੰ ਦਿੱਤਾ ਜਨਮ, ਦੇਖੋ ਖੂਬਸੂਰਤ ਤਸਵੀਰਾਂ

4/12/2024 12:22:38 PM Gurpreet Singh     punjabi singer ninja, birth to a son, social meadia, punjabi news    ਪੰਜਾਬੀ ਗਾਇਕ ਨਿੰਜਾ ਦੂਜੀ ਵਾਰ ਬਣੇ ਪਿਤਾ, ਪਤਨੀ ਨੇ ਪੁੱਤ ਨੂੰ ਦਿੱਤਾ ਜਨਮ, ਦੇਖੋ ਖੂਬਸੂਰਤ ਤਸਵੀਰਾਂ 

ਪੰਜਾਬੀ ਗਾਇਕ ਨਿੰਜਾ ਦੇ ਘਰ ਤੋਂ ਖੁਸ਼ਖਬਰੀ ਆਈ ਹੈ, ਦੱਸ ਦੇਈਏ ਕਿ ਨਿੰਜਾ ਦੂਜੀ ਵਾਰ ਪਿਤਾ ਬਣ ਗਏ ਹਨ। ਉਨ੍ਹਾਂ ਦੀ ਪਤਨੀ ਨੇ ਪੁੱਤ ਨੂੰ ਜਨਮ ਦਿੱਤਾ ਹੈ।

ਪੁੱਤ ਦਾ ਨਾਂ ਰੱਖਿਆ  

ਨਿੰਜਾ ਨੇ ਆਪਣੇ ਦੂਜੇ ਪੁੱਤ ਦਾ ਨਾਂ ਓਮਕਾਰ ਰੱਖਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਗਾਇਕ ਨਿੰਜਾ ਦੇ ਘਰ ਪਹਿਲਾ ਪੁੱਤਰ ਅਕਤੂਬਰ 2022 ਵਿਚ ਹੋਇਆ ਸੀ। ਉਸ ਦਾ ਨਾਂ ਨਿਸ਼ਾਨ ਰੱਖਿਆ। ਆਪਣੇ ਦੂਜੇ ਬੱਚੇ ਬਾਰੇ ਸੋਸ਼ਲ ਮੀਡੀਆ ਉਤੇ ਇਕ ਪੋਸਟ ਸ਼ੇਅਰ ਕਰ ਕੇ ਇਸ ਦੀ ਜਾਣਕਾਰੀ ਨਿੰਜਾ ਨੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਪ੍ਰਸ਼ੰਸਕਾਂ ਨੂੰ ਦੱਸਿਆ ਕਿ ਉਹ ਪਿਤਾ ਬਣ ਗਏ ਹਨ। ਉਨ੍ਹਾਂ ਨੇ ਆਪਣੇ ਦੂਜੇ ਬੱਚੇ ਦਾ ਆਪਣੇ ਘਰ ਵਿਚ ਸਵਾਗਤ ਕੀਤਾ ਹੈ। ਆਪਣੇ ਪਹਿਲੇ ਪੁੱਤਰ ਨਿਸ਼ਾਨ ਦੇ ਸਮੇਂ ਵੀ ਅਜਿਹੀ ਹੀ ਪੋਸਟ ਸ਼ੇਅਰ ਕੀਤੀ ਗਈ ਸੀ।

ਤਸਵੀਰਾਂ ਕੀਤੀਆਂ ਪੋਸਟ

ਗਾਇਕ ਨੇ ਆਪਣੇ ਨਵਜੰਮੇ ਪੁੱਤ ਦੀਆਂ ਸੋਸ਼ਲ ਮੀਡੀਆ ਉਤੇ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਉਨ੍ਹਾਂ ਨੇ ਬੱਚੇ ਦਾ ਚਿਹਰਾ ਨਾ ਦਿਖਾਉਂਦੇ ਹੋਏ ਛੋਟੇ-ਛੋਟੇ ਪੈਰਾਂ ਅਤੇ ਹੱਥਾਂ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਉਨ੍ਹਾਂ ਦੇ ਪ੍ਰਸ਼ੰਸਕ ਵੀ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ। 

'punjabi singer ninja','birth to a son','social meadia','punjabi news'

Please Comment Here

Similar Post You May Like

Recent Post

  • ਜਲੰਧਰ 'ਚ ਕਾਂਗਰਸੀ ਆਗੂ ਜ਼ੋਰਾਵਰ ਸਿੰਘ ਸੋਢੀ ਨੂੰ ਪਾਰਟੀ ਵਿੱਚੋਂ ਕੱਢਿਆ ਗਿਆ, ਸਾਬਕਾ ਮੰਤਰੀ ਨੇ ਕੀਤੀ ਕਾਰਵਾਈ...

  • ਹੁਣ ਜਲੰਧਰ ਦੇ ਇਸ ਇਲਾਕੇ 'ਚ ਲੱਗੇਗੀ ਪਟਾਕਾ ਮਾਰਕਿਟ, ਨਵੀਂ ਜਗ੍ਹਾਂ ਹੋਈ Final...

  • ਜਲੰਧਰ 'ਚ ਚੋਰਾਂ ਨੇ ਦੋ ਘਰਾਂ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੇ ਗਹਿਣਿਆਂ ਸਮੇਤ ਕੈਸ਼ ਕੀਤਾ ਚੋਰੀ ...

  • ਬਿਕਰਮ ਮਜੀਠੀਆ ਦੀ ਅੱਜ ਪੇਸ਼ੀ, ਕੋਰਟ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜਿਆ ...

  • ਪੰਜਾਬ 'ਚ ਸਵੇਰ ਤੋਂ ਹੀ ਪੈ ਰਿਹਾ ਮੀਂਹ, ਜਲੰਧਰ ਸਮੇਤ 8 ਜ਼ਿਲ੍ਹਿਆਂ 'ਚ ਫਲੈਸ਼ ਅਲਰਟ ਜਾਰੀ ...

  • ਨੀਰਵ ਮੋਦੀ ਦਾ ਭਰਾ ਨਿਹਾਲ ਮੋਦੀ ਅਮਰੀਕਾ 'ਚ ਗ੍ਰਿਫ਼ਤਾਰ, 13,600 ਕਰੋੜ ਦੇ ਘੁਟਾਲੇ ਦੇ ਸਬੂਤ ਨਸ਼ਟ ਕਰਨ ਦੇ ਦੋਸ਼ ...

  • ਮੂਸੇਵਾਲਾ ਕਤਲਕਾਂਡ 'ਚ ਸ਼ਾਮਲ ਗੈਂਗਸਟਰ ਦੇ ਭਰਾ ਦਾ MURDER, ਇਸ ਗੈਂਗ ਨੇ ਲਈ ਜ਼ਿੰਮੇਵਾਰੀ...

  • ਜਲੰਧਰ 'ਚ AAP ਵਰਕਰ ਨੇ ਆਪਣੀ ਹੀ ਪਾਰਟੀ ਦੇ ਕੌਂਸਲਰ ਪਤੀ ਨੂੰ ਕੱਢੀਆਂ ਗਾਲ੍ਹਾਂ, AUDIO VIRAL!...

  • ਜਲੰਧਰ 'ਚ SHO ਲਾਈਨ ਹਾਜ਼ਰ, ਧਾਰਮਕ ਵਿਵਾਦ 'ਚ ਕਾਰਵਾਈ ਨਾ ਕਰਨ 'ਤੇ Action ...

  • ਜਲੰਧਰ 'ਚ ਰੋਜ਼ਾਨਾ 2 ਸ਼ਿਫਟਾਂ 'ਚ ਹੋਵੇਗੀ ਸਫਾਈ, ਮੇਅਰ ਵਿਨੀਤ ਧੀਰ ਨੇ ਹੁਕਮ ਕੀਤੇ ਜਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY