• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

CANADA 'ਚ ਪੰਜਾਬੀ ਟੈਕਸੀ ਚਾਲਕ ਦਾ ਗੋਲੀ/ਆਂ ਮਾਰ ਕੇ ਕ.ਤ.ਲ, ਲੁਧਿਆਣਾ ਦਾ ਸੀ ਨੌਜਵਾਨ

6/7/2025 11:34:35 AM Gurpreet Singh     canada breaking news, punjabi taxi driver shot dead, canada firing news, ludhiana news    CANADA 'ਚ ਪੰਜਾਬੀ ਟੈਕਸੀ ਚਾਲਕ ਦਾ ਗੋਲੀ/ਆਂ ਮਾਰ ਕੇ ਕ.ਤ.ਲ, ਲੁਧਿਆਣਾ ਦਾ ਸੀ ਨੌਜਵਾਨ  

ਖਬਰਿਸਤਾਨ ਨੈੱਟਵਰਕ-  ਲੁਧਿਆਣਾ ਦੇ ਇਕ ਨੌਜਵਾਨ ਦਾ ਕੈਨੇਡਾ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਵਾਰਦਾਤ ਕੈਨੇਡਾ ਦੇ ਐਡਮਿੰਟਨ ਤੋਂ ਸਾਹਮਣੇ ਆਈ, ਜਿਥੇ ਪੰਜਾਬੀ ਨੌਜਵਾਨ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ।ਮ੍ਰਿਤਕ ਨੌਜਵਾਨ ਦਾ ਨਾਂ ਇੰਦਰਪਾਲ ਸਿੰਘ ਹੈ। 

ਟੈਕਸੀ ਚਲਾਉਂਦਾ ਸੀ ਇੰਦਰਪਾਲ ਸਿੰਘ

ਮ੍ਰਿਤਕ ਨੌਜਵਾਨ ਟੈਕਸੀ ਚਲਾਉਂਦਾ ਸੀ। ਪੁਲਸ ਨੇ ਦੱਸਿਆ ਕਿ ਇਹ ਵਾਰਦਾਤ ਐਡਮਿੰਟਨ ਦੇ ਦੱਖਣ ਪੱਛਮੀ ਹਿੱਸੇ ’ਚ ਬੀਤੀ ਰਾਤ ਦੀ ਹੈ। ਮੈਡੀਕਲ ਰਿਪੋਰਟ ਮੁਤਾਬਕ ਗੋਲੀਆਂ ਲੱਗਣ ਤੋਂ ਬਾਅਦ ਇੰਦਰਜੀਤ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ।     ਇਸ ਮੰਦਭਾਗੀ ਖਬਰ ਤੋਂ ਬਾਅਦ ਘਰ ਵਿਚ ਸੋਗ ਫੈਲ ਗਿਆ। ਮ੍ਰਿਤਕ ਦੀ ਪਤਨੀ ਗਰਭਵਤੀ ਦੱਸੀ ਜਾ ਰਹੀ ਹੈ।

ਪੁਲਸ ਕਰ ਰਹੀ ਮਾਮਲੇ ਦੀ ਜਾਂਚ

ਇੰਦਰਪਾਲ ਸਿੰਘ ਸੁਨਹਿਰੀ ਭਵਿੱਖ ਲਈ ਡੇਢ ਸਾਲ ਪਹਿਲਾਂ ਹੀ ਹਾਂਗਕਾਂਗ ਤੋਂ ਕੈਨੇਡਾ ਆਇਆ ਸੀ ਅਤੇ ਇਥੇ ਸੈਟਲ ਹੋਣ ਲਈ ਮਿਹਨਤ ਕਰ ਰਿਹਾ ਸੀ। ਹਾਲਾਤ ਦੇ ਅਨੁਸਾਰ ਹੱਤਿਆ ਕਿਸੇ ਵਿਅਕਤੀਗਤ ਰੰਜਿਸ਼ ਜਾਂ ਗੈਂਗਵਾਰ ਨਾਲ ਜੁੜੀ ਹੋ ਸਕਦੀ ਹੈ, ਇਸ਼ ਨੂੰ ਲੈ ਕੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

'canada breaking news','punjabi taxi driver shot dead','canada firing news','ludhiana news'

Please Comment Here

Similar Post You May Like

  • महिला को देखने पर हो गया बवाल,

    महिला को देखने पर हो गया बवाल, एएसआई ने बहनकर माफी मांगी

  • पैसों के लेन-देन का विवाद

  • लुधियाना में मानसिक रूप से परेशान व्यक्ति ने खुद को लगाई आग,

    लुधियाना में मानसिक रूप से परेशान व्यक्ति ने खुद को लगाई आग, खुद चिता बनाकर ऊपर लेटा

  • लुधियाना में व्यक्ति की बेसबाल डंडों से टांगें तोड़ी,

    लुधियाना में व्यक्ति की बेसबाल डंडों से टांगें तोड़ी, हमलावरों ने बनाई थी बेटी की फेक ID

Recent Post

  • PAN ਕਾਰਡ ਤੋਂ ਲੈ ਕੇ ਤਤਕਾਲ ਟਿਕਟ ਬੁਕਿੰਗ ਸਮੇਤ ਕਈ ਨਿਯਮਾਂ 'ਚ ਭਲਕੇ ਤੋਂ ਹੋਣਗੇ ਬਦਲਾਅ...

  • ਘੋਰ ਕਲਯੁੱਗ ! 3 ਦਿਨਾਂ ਦੀ ਨਵਜੰਮੀ ਬੱਚੀ ਨੂੰ ਮਾਪੇ ਛੱਡ ਗਏ ਸੜਕ ਦੇ ਕੰਢੇ ...

  • ਪੰਜਾਬ ਦੇ ਸਕੂਲਾਂ 'ਚ ਮਿਡ-ਡੇ-ਮੀਲ ਦਾ ਨਵਾਂ Menu ਜਾਰੀ, ਕੱਲ੍ਹ ਤੋਂ ਹੋਵੇਗਾ ਲਾਗੂ ...

  • ਪੰਜਾਬ 'ਚ ਮੀਂਹ ਨੇ ਤੋੜੇ ਪਿਛਲੇ ਰਿਕਾਰਡ , ਅੱਜ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਹਿਮਾਚਲ 'ਚ ਸਕੂਲ ਰਹਿਣਗੇ ਬੰਦ ...

  • ਏਸ਼ੀਆ ਕੱਪ 2025 ਨੂੰ ਲੈ ਕੇ ਵੱਡੀ UPDATE, ਆਹਮੋ-ਸਾਹਮਣੇ ਹੋ ਸਕਦੈ ਭਾਰਤ-ਪਾਕਿਸਤਾਨ! ...

  • ਜਲੰਧਰ 'ਚ ਡਾਇਮੰਡ ਡੇਕੋਰੇਟਰ ਦੀ ਬਿਲਡਿੰਗ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ...

  • ਕ੍ਰਿਕਟ ਖੇਡਦਿਆਂ ਨੌਜਵਾਨ ਨੂੰ ਆਇਆ ਹਾਰਟ ਅਟੈਕ, ਹੋਈ ਮੌਤ, ਆਖਰੀ ਪਲਾਂ ਦੀ ਵੀਡੀਓ ਆਈ ਸਾਹਮਣੇ...

  • CM ਮਾਨ ਦਾ ACTION, MLA ਕੁੰਵਰ ਵਿਜੇ ਪ੍ਰਤਾਪ ਨੂੰ 5 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਬਾਹਰ...

  • ਉਤਰਾਖੰਡ 'ਚ ਚਾਰਧਾਮ ਯਾਤਰਾ ਕੀਤੀ ਮੁਲਤਵੀ, 5 ਦਿਨਾਂ ਲਈ ਮੀਂਹ ਦਾ Red ਅਲਰਟ ਜਾਰੀ...

  • ਪੰਜਾਬ ਦੇ 11 ਜ਼ਿਲ੍ਹਿਆਂ 'ਚ ਅੱਜ ਮੀਂਹ ਦਾ ਅਲਰਟ, ਜੁਲਾਈ ਤੱਕ ਦਿਸੇਗਾ ਮਾਨਸੂਨ ਦਾ ਅਸਰ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY