• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਆਸਟ੍ਰੇਲੀਆ 'ਚ ਪੰਜਾਬੀ ਟਰੱਕ ਡਰਾਈਵਰ ਜ਼ਿੰਦਾ ਸੜਿਆ, ਇਸ ਪਿੰਡ ਤੋਂ ਕਰਦਾ ਸੀ ਬਿਲੋਂਗ

6/20/2025 10:35:44 AM Gurpreet Singh     Punjabi truck driver,australia news, perth news, khemkaran news    ਆਸਟ੍ਰੇਲੀਆ 'ਚ ਪੰਜਾਬੀ ਟਰੱਕ ਡਰਾਈਵਰ ਜ਼ਿੰਦਾ ਸੜਿਆ, ਇਸ ਪਿੰਡ ਤੋਂ ਕਰਦਾ ਸੀ ਬਿਲੋਂਗ  

ਖਬਰਿਸਤਾਨ ਨੈੱਟਵਰਕ- ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਮਿਲੀ ਹੈ, ਜਿਥੇ ਕਿ ਇਕ ਪੰਜਾਬੀ ਨੌਜਵਾਨ ਦੀ ਜ਼ਿੰਦਾ ਸੜਨ ਕਾਰਣ ਮੌਤ ਹੋ ਗਈ। ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਵਲਟੋਗਾ ਦੇ ਨਜਦੀਕੀ ਪਿੰਡ ਰਾਮਖਾਰਾ ਵਾਸੀ ਨੌਜਵਾਨ ਅਰਸ਼ਪ੍ਰੀਤ ਸਿੰਘ ਖਾਹਰਾ ਦੀ ਆਸਟ੍ਰੇਲੀਆ ਦੇ ਸ਼ਹਿਰ ਪਰਥ ਵਿਚ ਇਕ ਭਿਆਨਕ ਸੜਕ ਹਾਦਸੇ ਵਿਚ ਮੌਤ ਹੋ ਗਈ। 

ਟਰੱਕ ਨੂੰ ਅੱਗ ਲੱਗ ਗਈ

ਜਾਣਕਾਰੀ ਮੁਤਾਬਕ ਵਲਟੋਹਾ ਵਿਖੇ ਖਾਹਰਾ ਹਸਪਤਾਲ ਦੇ ਡਾ. ਪਰਵਿੰਦਰ ਸਿੰਘ ਖਾਹਰਾ ਦੇ ਛੋਟੇ ਭਰਾ ਮਾਸਟਰ ਨਿਰਮਲ ਸਿੰਘ ਦਾ ਲੜਕਾ ਅਰਸ਼ਪ੍ਰੀਤ ਸਿੰਘ (23) ਪੜ੍ਹਾਈ ਲਈ ਆਸਟ੍ਰੇਲੀਆ ਗਿਆ ਸੀ। ਅਰਸ਼ਪ੍ਰੀਤ ਸਵੇਰੇ ਟਰੱਕ ਲੈ ਕੇ ਜਾ ਰਿਹਾ ਸੀ ਕਿ ਅਚਾਨਕ ਕੈਂਟਰ ਪਲਟ ਗਿਆ ਅਤੇ ਕੈਂਟਰ ਨੂੰ ਅੱਗ ਲੱਗ ਗਈ, ਜਿਸ ਕਾਰਣ ਅਰਸ਼ਪ੍ਰੀਤ ਦੀ ਮੌਕੇ ’ਤੇ ਹੀ ਮੌਤ ਹੋ ਗਈ। 




 

'Punjabi truck driver','australia news','perth news','khemkaran news'

Please Comment Here

Similar Post You May Like

Recent Post

  • PAN ਕਾਰਡ ਤੋਂ ਲੈ ਕੇ ਤਤਕਾਲ ਟਿਕਟ ਬੁਕਿੰਗ ਸਮੇਤ ਕਈ ਨਿਯਮਾਂ 'ਚ ਭਲਕੇ ਤੋਂ ਹੋਣਗੇ ਬਦਲਾਅ...

  • ਘੋਰ ਕਲਯੁੱਗ ! 3 ਦਿਨਾਂ ਦੀ ਨਵਜੰਮੀ ਬੱਚੀ ਨੂੰ ਮਾਪੇ ਛੱਡ ਗਏ ਸੜਕ ਦੇ ਕੰਢੇ ...

  • ਪੰਜਾਬ ਦੇ ਸਕੂਲਾਂ 'ਚ ਮਿਡ-ਡੇ-ਮੀਲ ਦਾ ਨਵਾਂ Menu ਜਾਰੀ, ਕੱਲ੍ਹ ਤੋਂ ਹੋਵੇਗਾ ਲਾਗੂ ...

  • ਪੰਜਾਬ 'ਚ ਮੀਂਹ ਨੇ ਤੋੜੇ ਪਿਛਲੇ ਰਿਕਾਰਡ , ਅੱਜ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਹਿਮਾਚਲ 'ਚ ਸਕੂਲ ਰਹਿਣਗੇ ਬੰਦ ...

  • ਏਸ਼ੀਆ ਕੱਪ 2025 ਨੂੰ ਲੈ ਕੇ ਵੱਡੀ UPDATE, ਆਹਮੋ-ਸਾਹਮਣੇ ਹੋ ਸਕਦੈ ਭਾਰਤ-ਪਾਕਿਸਤਾਨ! ...

  • ਜਲੰਧਰ 'ਚ ਡਾਇਮੰਡ ਡੇਕੋਰੇਟਰ ਦੀ ਬਿਲਡਿੰਗ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ...

  • ਕ੍ਰਿਕਟ ਖੇਡਦਿਆਂ ਨੌਜਵਾਨ ਨੂੰ ਆਇਆ ਹਾਰਟ ਅਟੈਕ, ਹੋਈ ਮੌਤ, ਆਖਰੀ ਪਲਾਂ ਦੀ ਵੀਡੀਓ ਆਈ ਸਾਹਮਣੇ...

  • CM ਮਾਨ ਦਾ ACTION, MLA ਕੁੰਵਰ ਵਿਜੇ ਪ੍ਰਤਾਪ ਨੂੰ 5 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਬਾਹਰ...

  • ਉਤਰਾਖੰਡ 'ਚ ਚਾਰਧਾਮ ਯਾਤਰਾ ਕੀਤੀ ਮੁਲਤਵੀ, 5 ਦਿਨਾਂ ਲਈ ਮੀਂਹ ਦਾ Red ਅਲਰਟ ਜਾਰੀ...

  • ਪੰਜਾਬ ਦੇ 11 ਜ਼ਿਲ੍ਹਿਆਂ 'ਚ ਅੱਜ ਮੀਂਹ ਦਾ ਅਲਰਟ, ਜੁਲਾਈ ਤੱਕ ਦਿਸੇਗਾ ਮਾਨਸੂਨ ਦਾ ਅਸਰ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY