• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਵਿਦੇਸ਼ੀ ਧਰਤੀ 'ਤੇ ਪੰਜਾਬੀ ਨੌਜਵਾਨਾਂ ਦੀ ਮੌ.ਤ ਦਾ ਸਿਲਸਿਲਾ ਨਹੀਂ ਰੁਕ ਰਿਹਾ, ਆਸਟ੍ਰੇਲੀਆ ਤੇ ਇਟਲੀ 'ਚ ਦੋ ਨੌਜਵਾਨਾਂ ਦੀ ਗਈ ਜਾਨ

ऑस्ट्रेलिया और इटली में पंजाबी नौजवानों की मौ'त,
10/6/2024 2:17:14 PM Raj     Punjabi Youth Died, Australia Punjabi Man, Italy Punjabi Man died, Punjab News, Punjab Latest news, Punjab Big Breaking News    ਵਿਦੇਸ਼ੀ ਧਰਤੀ 'ਤੇ ਪੰਜਾਬੀ ਨੌਜਵਾਨਾਂ ਦੀ ਮੌ.ਤ ਦਾ ਸਿਲਸਿਲਾ ਨਹੀਂ ਰੁਕ ਰਿਹਾ, ਆਸਟ੍ਰੇਲੀਆ ਤੇ ਇਟਲੀ 'ਚ ਦੋ ਨੌਜਵਾਨਾਂ ਦੀ ਗਈ ਜਾਨ  ऑस्ट्रेलिया और इटली में पंजाबी नौजवानों की मौ'त,

ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਦਾ ਨਜ਼ਰ ਨਹੀਂ ਆ ਰਿਹਾ। ਹਰ ਰੋਜ਼ ਵਿਦੇਸ਼ਾਂ ਤੋਂ ਕਿਸੇ ਨਾ ਕਿਸੇ ਪੰਜਾਬੀ ਨੌਜਵਾਨਾਂ ਦੀਆਂ ਮੌਤ ਦੀਆਂ ਖ਼ਬਰਾਂ ਆ ਰਹੀਆਂ ਹਨ। ਤਾਜ਼ਾ ਮਾਮਲਾ ਇਟਲੀ ਤੋਂ ਆਇਆ ਹੈ ਜਿੱਥੇ ਕਪੂਰਥਲਾ ਦੇ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਜੀਤ ਸਿੰਘ ਵਾਸੀ ਨਡਾਲਾ, ਕਪੂਰਥਲਾ ਵਜੋਂ ਹੋਈ ਹੈ। ਆਪਣੇ ਬੇਟੇ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਪਰਿਵਾਰ 'ਚ ਮਾਤਮ ਛਾ ਗਿਆ।

ਆਸਟ੍ਰੇਲੀਆ 'ਚ ਵੀ ਪੰਜਾਬੀ ਨੌਜਵਾਨ ਦੀ ਮੌਤ 

ਦੂਜੇ ਪਾਸੇ ਆਸਟ੍ਰੇਲੀਆ 'ਚ ਚੰਗੇ ਭਵਿੱਖ ਲਈ ਗਏ ਅੰਮ੍ਰਿਤਸਰ ਦੇ ਅਜਨਾਲਾ ਦੇ ਇਕ ਨੌਜਵਾਨ ਦੀ ਹਾਦਸੇ 'ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਭਗਵੰਤ ਸਿੰਘ ਵਜੋਂ ਹੋਈ ਹੈ, ਉਹ 2 ਸਾਲ ਪਹਿਲਾਂ ਹੀ ਆਪਣੀ ਪਤਨੀ ਨਾਲ ਆਸਟ੍ਰੇਲੀਆ ਗਿਆ ਸੀ।

ਭਗਵੰਤ ਸਿੰਘ ਆਪਣੇ ਟਰਾਲੇ 'ਤੇ ਜਾ ਰਿਹਾ ਸੀ ਕਿ ਰਸਤੇ 'ਚ ਅਚਾਨਕ ਟਰਾਲਾ ਇਕ ਦਰੱਖਤ ਨਾਲ ਟਕਰਾ ਗਿਆ ਅਤੇ ਟਰਾਲੇ ਨੂੰ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਟਰਾਲਾ ਸੜ ਕੇ ਸੁਆਹ ਹੋ ਗਿਆ, ਜਿਸ ਕਾਰਨ ਭਗਵੰਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।

'Punjabi Youth Died','Australia Punjabi Man','Italy Punjabi Man died','Punjab News','Punjab Latest news','Punjab Big Breaking News'

Please Comment Here

Similar Post You May Like

Recent Post

  • ਪਾਕਿਸਤਾਨ ਦੀ ਜਾਸੂਸੀ ਕਰਨ ਵਾਲੇ ਯੂਟਿਊਬਰ ਜਸਬੀਰ ਦੀ ਕੋਰਟ 'ਚ ਪੇਸ਼ੀ, ਮਿਲਿਆ ਇੰਨੇ ਦਿਨਾਂ ਦਾ ਰਿਮਾਂਡ...

  • ਕ੍ਰਿਕਟਰ Abhishek Sharma ਦੇ ਹੋਣ ਵਾਲੇ ਜੀਜੇ 'ਤੇ ਲੱਗੇ ਕੁੱਟਮਾਰ ਦੇ ਦੋਸ਼, ਪੀੜਤ ਨੇ ਕੀਤਾ ਖੁਲਾਸਾ ...

  • ਕੇਦਾਰਨਾਥ 'ਚ ਹੈਲੀਕਾਪਟਰ ਦੀ ਸੜਕ ਵਿਚਕਾਰ ਐਮਰਜੈਂਸੀ ਲੈਂਡਿੰਗ, ਦੇਖੋ ਵੀਡੀਓ...

  • UPI Server ਕੱਲ੍ਹ 4 ਘੰਟਿਆਂ ਲਈ ਰਹੇਗਾ ਬੰਦ, ਨਹੀਂ ਹੋਵੇਗੀ Online ਟ੍ਰਾਂਸਜੈਕਸ਼ਨ ...

  • ਜਲੰਧਰ ਰਾਧੇ ਕ੍ਰਿਸ਼ਨ ਮੰਦਰ 'ਚ ਹੰਗਾਮਾ, ਪੁਜਾਰੀ ਨੇ ਖੁਦ ਨੂੰ ਲਾਈ ਅੱਗ, ਪ੍ਰਬੰਧਕ ਕਮੇਟੀ ਨਾਲ ਵਿਵਾਦ ...

  • ਰਮਨ ਅਰੋੜਾ ਦਾ ਸਾਂਢੂ ਰਾਜਨ ਕਪੂਰ ਵੀ ਵਿਜੀਲੈਂਸ ਦੀ ਰਾਡਾਰ 'ਤੇ, ਹੋ ਸਕਦੈ ACTION...

  • ਜਲਦ ਲੱਗਣ ਜਾ ਰਹੇ SMART ਮੀਟਰ! ਪਹਿਲਾਂ ਕਰਨਾ ਪਵੇਗਾ ਭੁਗਤਾਨ ਫਿਰ ਮਿਲੇਗੀ ਸਪਲਾਈ ...

  • ਪੰਜਾਬ 'ਚ ਕੋਰੋਨਾ ਨਾਲ ਦੂਜੀ ਮੌ.ਤ, ਸਕੂਲਾਂ 'ਚ ਮਾਸਕ ਪਾਉਣ ਲਾਜ਼ਮੀ...

  • ਜਲੰਧਰ 'ਚ 2 ਦਿਨ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਸਖ਼ਤ ਹੁਕਮ ਜਾਰੀ...

  • ਜਲੰਧਰ 'ਚ ਅੱਜ ਬਿਜਲੀ ਰਹੇਗੀ ਬੰਦ, ਇਨ੍ਹਾਂ ਇਲਾਕਿਆਂ 'ਚ ਰਹੇਗਾ POWER CUT...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY