• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ਚ ਹੋਈ ਮੌ.ਤ, ਦੋ ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼

8/9/2024 11:56:08 AM Gurpreet Singh     canada news, punjabi youth died in canada, canada latest news, canada police    ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ਚ ਹੋਈ ਮੌ.ਤ,  ਦੋ ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼ 

ਕੈਨੇਡਾ ਵਿਚ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਉਕਤ ਨੌਜਵਾਨ ਦੋ ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ, ਜਿਸ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦਾ ਨਾਂ ਮਨਜੋਤ ਸਿੰਘ ਸੀ , ਜਿਸ ਦੀ ਉਮਰ 25 ਸਾਲ ਸੀ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਸਬਾ ਬਹਿਰਾਮ ਨਜ਼ਦੀਕ ਪੈਂਦੇ ਪਿੰਡ ਕੱਟਾ ਦਾ ਰਹਿਣ ਵਾਲਾ ਸੀ।

ਸ਼ੱਕੀ ਹਾਲਾਤ ਵਿਚ ਹੋਈ ਮੌਤ

ਦੱਸ ਦੇਈਏ ਕਿ ਮਨਜੋਤ ਦੀ ਲਾਸ਼ ਇੱਕ ਪਾਰਕ ਦੇ ਕੋਲ ਮਿਲੀ ਅਤੇ ਸ਼ੱਕ ਹੈ ਕਿ ਉਸ ਨੂੰ ਕਿਸੇ ਵਾਹਨ ਨੇ ਟੱਕਰ ਮਾਰੀ ਹੋਵੇ। ਕੈਨੇਡੀਅਨ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।  

ਵਰਕ ਪਰਮਿਟ 'ਤੇ ਗਿਆ ਸੀ ਵਿਦੇਸ਼

ਇਸ ਘਟਨਾ ਤੋਂ ਬਾਅਦ ਮਨਜੋਤ ਸਿੰਘ ਦੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਰਹਿਣ ਵਾਲੇ ਨੌਜਵਾਨ ਗੁਰਤੀਰਥ ਸਿੰਘ ਨੇ ਦੱਸਿਆ ਕਿ ਮਨਜੋਤ ਸਿੰਘ ਦੀਆਂ ਤਿੰਨ ਭੈਣਾਂ ਤੇ ਇਕ ਛੋਟਾ ਭਰਾ ਹੈ। ਮਨਜੋਤ ਕਰੀਬ ਦੋ ਮਹੀਨੇ ਪਹਿਲਾਂ ਵਰਕ ਪਰਮਿਟ 'ਤੇ ਕੈਨੇਡਾ ਦੇ ਸਰੀ ਸ਼ਹਿਰ ਗਿਆ ਸੀ, ਜਦਕਿ ਉਸ ਦੀ ਇਕ ਭੈਣ ਕੈਨੇਡਾ ਦੇ ਟਰਾਂਟੋ ਵਿੱਚ ਰਹਿੰਦੀ ਹੈ ਅਤੇ ਉਸ ਦਾ ਛੋਟਾ ਭਰਾ ਪਿੰਡ ਵਿੱਚ ਆਪਣੇ ਪਿਤਾ ਨਾਲ ਖੇਤੀਬਾੜੀ ਦਾ ਕੰਮ ਕਰਦਾ ਹੈ। 

ਕੈਨੇਡਾ ਪੁਲਸ ਜਾਂਚ ਵਿਚ ਜੁਟੀ

ਪਰਿਵਾਰ ਮੁਤਾਬਕ ਉਨ੍ਹਾਂ ਦੀ ਲੜਕੀ ਨੇ ਕੈਨੇਡਾ ਤੋਂ ਉਨ੍ਹਾਂ ਨੂੰ ਦੱਸਿਆ ਕਿ ਮਨਜੋਤ ਘਰ ਦੇ ਬਾਹਰ ਪਾਰਕ 'ਚ ਸੈਰ ਕਰਨ ਲਈ ਗਿਆ ਸੀ, ਜਦੋਂ ਉਹ ਘਰ ਵਾਪਸ ਨਹੀਂ ਆਇਆ ਤਾਂ ਉਨ੍ਹਾਂ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਅਤੇ ਕੈਨੇਡਾ ਪੁਲਸ ਨੂੰ ਸੂਚਨਾ ਦਿੱਤੀ। ਕੁਝ ਸਮੇਂ ਬਾਅਦ ਕੈਨੇਡੀਅਨ ਪੁਲਸ ਨੂੰ ਪਾਰਕ ਨੇੜੇ ਇੱਕ ਲਾਸ਼ ਮਿਲੀ, ਜਦੋਂ ਉਨ੍ਹਾਂ ਨੇ ਸ਼ਨਾਖਤ ਲਈ ਉਸ ਦੀ ਭੈਣ ਨੂੰ ਬੁਲਾਇਆ ਤਾਂ ਮ੍ਰਿਤਕ ਨੌਜਵਾਨ ਉਸ ਦਾ ਭਰਾ ਮਨਜੋਤ ਨਿਕਲਿਆ। ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਕੈਨੇਡਾ ਪੁਲਸ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾ ਰਹੀ ਹੈ।

'canada news','punjabi youth died in canada','canada latest news','canada police'

Please Comment Here

Similar Post You May Like

  • कनाडा में कार चोरी के मामले में 64 पंजाबी नामजद

    कनाडा में कार चोरी के मामले में 64 पंजाबी नामजद , लड़कियों के नाम भी शामिल

  • Canada पुलिस ने पकड़ी ड्रग्स की सबसे बड़ी खेप,

    Canada पुलिस ने पकड़ी ड्रग्स की सबसे बड़ी खेप, कीमत 90 मिलियन डॉलर

  • Canada पुलिस को 4 पंजाबी Wanted नौजवानों की तलाश,

    Canada पुलिस को 4 पंजाबी Wanted नौजवानों की तलाश, शेयर की फोटो

  • अपने बच्चों को Canada भेजने से पहले पढ़ लें यह खबर,

    अपने बच्चों को Canada भेजने से पहले पढ़ लें यह खबर, 950 पंजाबियों को पुलिस ने किया अरेस्ट

  • कनाडा में हथियारों की तस्करी में 5 पंजाबी अरेस्ट,

    कनाडा में हथियारों की तस्करी में 5 पंजाबी अरेस्ट, मां-बेटे भी शामिल

Recent Post

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY