• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਗਈ ਜਾਨ, ਟਰੱਕ ਚਲਾਉਂਦਾ ਸੀ ਨੌਜਵਾਨ

 कनाडा में पंजाबी युवक की मौ+त,
8/18/2024 12:26:20 PM Kushi Rajput     Punjabi youth dies in Canada, canada accident news, accident, ammonium nitrate    ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਗਈ ਜਾਨ, ਟਰੱਕ ਚਲਾਉਂਦਾ ਸੀ ਨੌਜਵਾਨ   कनाडा में पंजाबी युवक की मौ+त,

ਕੈਨੇਡਾ 'ਚ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਇੱਕ ਭਿਆਨਕ ਸੜਕ ਹਾਦਸੇ ਵਿੱਚ ਪੰਜਾਬੀ ਨੌਜਵਾਨ ਦੀ ਜਾਨ ਚਲੀ ਗਈ। 

ਪਛਾਣ

ਮ੍ਰਿਤਕ ਦੀ ਪਛਾਣ ਹਰਸ਼ਵੀਰ ਸਿੰਘ ਮੱਲੀ (31) ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਕੈਲਗਰੀ 'ਚ ਹਾਈਵੇਅ 'ਤੇ ਅਮੋਨੀਅਮ ਨਾਈਟ੍ਰੇਟ ਨਾਲ ਭਰਿਆ ਟਰੱਕ ਪਲਟ ਗਿਆ, ਜਿਸ ਨੂੰ ਹਰਸ਼ਵੀਰ ਚਲਾ ਰਿਹਾ ਸੀ। ਇਸ ਕਾਰਨ ਉਸ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ।

ਕੈਲਗਰੀ ਵਿਚ ਪਰਿਵਾਰ ਸਮੇਤ ਰਹਿ ਰਿਹਾ ਸੀ

ਮ੍ਰਿਤਕ ਪਿਛਲੇ ਕੁਝ ਸਮੇਂ ਤੋਂ ਕੈਲਗਰੀ ਵਿੱਚ ਆਪਣੇ ਪਰਿਵਾਰ ਨਾਲ ਰਹਿ ਰਿਹਾ ਸੀ। ਹਰਸ਼ਵੀਰ ਸਿੰਘ ਮੱਲੀ ਆਪਣੇ ਪਿੱਛੇ ਪਤਨੀ ਅਤੇ 2 ਲੜਕੇ ਛੱਡ ਗਏ ਹਨ, ਜਿਨ੍ਹਾਂ ਵਿੱਚੋਂ ਇੱਕ ਦੀ ਉਮਰ 3 ਸਾਲ ਅਤੇ ਦੂਜੇ ਦੀ ਉਮਰ 15 ਮਹੀਨੇ ਹੈ।

ਇਸ ਤੋਂ ਪਹਿਲਾਂ ਵੀ ਪੰਜਾਬੀਆਂ ਨਾਲ ਵਾਪਰ ਚੁੱਕੇ ਨੇ ਹਾਦਸੇ

8 ਅਗਸਤ – ਰੋਜ਼ੀ ਰੋਟੀ ਕਮਾਉਣ ਕੈਨੇਡਾ ਗਏ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਤੇਜਬੀਰ ਸਿੰਘ ਵਜੋਂ ਸੀ। ਉਹ ਤਰਨਤਾਰਨ ਜ਼ਿਲ੍ਹੇ ਦੇ ਪੱਟੀ ਵਿਧਾਨ ਸਭਾ ਖੇਤਰ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ 2 ਸਾਲ ਪਹਿਲਾਂ ਵਿਦੇਸ਼ ਗਿਆ ਸੀ।

22 ਜੁਲਾਈ - ਬਟਾਲਾ ਦੀ ਰਹਿਣ ਵਾਲੀ ਲਖਵਿੰਦਰ ਕੌਰ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਇਹ ਹਾਦਸਾ ਬਰੈਂਪਟਨ ਨੇੜੇ ਵਾਪਰਿਆ। ਉਸ ਦੇ ਨਾਲ ਦੋ ਹੋਰ ਲੜਕੀਆਂ ਦੀ ਵੀ ਮੌਤ ਹੋ ਗਈ ਸੀ।

27 ਜੁਲਾਈ – ਇੱਕ ਭਿਆਨਕ ਸੜਕ ਹਾਦਸੇ ਵਿੱਚ 3 ਪੰਜਾਬੀਆਂ ਦੀ ਮੌਤ ਹੋ ਗਈ ਸੀ। ਤਿੰਨੋਂ ਕੈਨੇਡਾ ਪੜ੍ਹਨ ਲਈ ਗਏ ਹੋਏ ਸਨ। ਮਰਨ ਵਾਲਿਆਂ ਵਿੱਚ ਇੱਕ ਭਰਾ ਅਤੇ ਭੈਣ ਵੀ ਸ਼ਾਮਲ ਸਨ। 

'Punjabi youth dies in Canada','canada accident news','accident','ammonium nitrate'

Please Comment Here

Similar Post You May Like

  • तेज रफ्तार कार ने बाइक को 100 मीटर तक घसीटा

    तेज रफ्तार कार ने बाइक को 100 मीटर तक घसीटा , पति-पत्नी समेत दो बच्चे घायल

  • खाटू श्याम के दर्शनों को जा रहे तीन लोगों की एक्सीडेंट में मौत,

    खाटू श्याम के दर्शनों को जा रहे तीन लोगों की एक्सीडेंट में मौत, 2 गंभीर घायल

  • ब्यास में घने कोहरे के कारण बड़ा हादसा,

    ब्यास में घने कोहरे के कारण बड़ा हादसा, आपस में टकराए दर्जनों वाहन

  • मुकेरियां से पास ट्रक और कार की टक्कर,

    मुकेरियां से पास ट्रक और कार की टक्कर, 5 दोस्तों में से 4 की मौके पर मौत

  • बिधिपुर के पास ऑटो और कार की भयानक टक्कर,

    बिधिपुर के पास ऑटो और कार की भयानक टक्कर, दो लोगों

  • गली में खेल रहे बच्चे को कोल्ड ड्रिंक वाली गाड़ी ने कुचला,

    गली में खेल रहे बच्चे को कोल्ड ड्रिंक वाली गाड़ी ने कुचला, CCTV आई सामने

  • श्री मुक्तसर साहिब के युवक की कनाडा में मौत,

    श्री मुक्तसर साहिब के युवक की कनाडा में मौत, कई दिनों से था लापता

  •  कनाडा में 21 साल के पंजाबी युवक की मौत,

    कनाडा में 21 साल के पंजाबी युवक की मौत, परिवार का रो-रोकर बुरा हाल

Recent Post

  • ਲੁਧਿਆਣਾ 'ਚ ਚੋਕੋਬਾਰ ਆਈਸ ਕਰੀਮ 'ਚੋਂ ਨਿਕਲੀ ਮਰੀ ਹੋਈ ਕਿਰਲੀ , 7 ਸਾਲਾ ਬੱਚੇ ਦੀ ਵਿਗੜੀ ਸਿਹਤ ...

  • ਭਾਰਤੀ ਕ੍ਰਿਕਟਰ ਰਿੰਕੂ ਸਿੰਘ ਦੀ ਸਾਂਸਦ ਪ੍ਰਿਆ ਸਰੋਜ ਨਾਲ ਹੋਈ ਮੰਗਣੀ...

  • ਦੇਸ਼ ਦਿਨ-ਬ-ਦਿਨ ਵੱਧ ਰਹੇ ਕੋਰੋਨਾ ਦੇ ਮਾਮਲੇ, ਪਿਛਲੇ 24 ਘੰਟਿਆਂ 'ਚ ਇੰਨੇ ਲੋਕਾਂ ਦੀ ਹੋਈ ਮੌਤ...

  • ਜਲੰਧਰ 'ਚ ਭਿਆਨਕ ਸੜਕ ਹਾਦਸਾ,ਦੋ ਨਾਬਾਲਗ ਨੌਜਵਾਨਾਂ ਦੀ ਹੋਈ ਮੌਤ...

  • ਅੰਮ੍ਰਿਤਸਰ 'ਚ ਪੇਂਟ ਫੈਕਟਰੀ 'ਚ ਲੱਗੀ ਅੱਗ, ਦੋ ਦੀ ਮੌਤ ...

  • ਜਲੰਧਰ 'ਚ ਅਟਾਰੀ ਬਜ਼ਾਰ ਸਮੇਤ ਇਹ ਦੁਕਾਨਾਂ 6 ਦਿਨਾਂ ਲਈ ਰਹਿਣਗੀਆਂ ਬੰਦ ...

  • ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰਨ ਵਾਲਿਆਂ ਮਹਿਲਾਵਾਂ ਲਈ ਅਹਿਮ ਖਬਰ, ਟਰਾਂਸਪੋਰਟ ਮੰਤਰੀ ਨੇ ਕੀਤਾ ਇਹ ਐਲਾਨ ...

  • ਪੰਜਾਬ 'ਚ ਹੀਟ ​​ਵੇਵ ਦਾ ਅਲਰਟ ਜਾਰੀ, ਪਾਰਾ 42 ਡਿਗਰੀ ਤੋਂ ਪਾਰ ...

  • ਪਾਕਿਸਤਾਨ ਦੀ ਜਾਸੂਸੀ ਕਰਨ ਵਾਲੇ ਯੂਟਿਊਬਰ ਜਸਬੀਰ ਦੀ ਕੋਰਟ 'ਚ ਪੇਸ਼ੀ, ਮਿਲਿਆ ਇੰਨੇ ਦਿਨਾਂ ਦਾ ਰਿਮਾਂਡ...

  • ਕ੍ਰਿਕਟਰ Abhishek Sharma ਦੇ ਹੋਣ ਵਾਲੇ ਜੀਜੇ 'ਤੇ ਲੱਗੇ ਕੁੱਟਮਾਰ ਦੇ ਦੋਸ਼, ਪੀੜਤ ਨੇ ਕੀਤਾ ਖੁਲਾਸਾ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY