• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

CANADA 'ਚ BIRTHDAY ਵਾਲੇ ਦਿਨ ਹੀ ਪੰਜਾਬੀ ਨੌਜਵਾਨ ਦੀ ਮੌ.ਤ, 7 ਸਾਲ ਪਹਿਲਾਂ ਗਿਆ ਸੀ ਵਿਦੇਸ਼

कनाडा में पंजाबी युवक की जन्मदिन वाले दिन मौ'त,
10/18/2024 4:05:59 PM Kushi Rajput     Punjabi youth dies, Punjabi youth dies on his birthday in Canada, Punjab News, Canada    CANADA 'ਚ BIRTHDAY  ਵਾਲੇ ਦਿਨ ਹੀ ਪੰਜਾਬੀ ਨੌਜਵਾਨ ਦੀ ਮੌ.ਤ, 7 ਸਾਲ ਪਹਿਲਾਂ ਗਿਆ ਸੀ ਵਿਦੇਸ਼   कनाडा में पंजाबी युवक की जन्मदिन वाले दिन मौ'त,

ਕੈਨੇਡਾ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਥੇ ਪੰਜਾਬ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ। 

 ਕੈਨੇਡਾ ਵਿੱਚ ਜਨਮ ਦਿਨ ਮੌਕੇ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 31 ਸਾਲਾ ਅਭਿਨੀਤ ਸਿੰਘ ਵਜੋਂ ਹੋਈ ਹੈ। ਅਭਿਨੀਤ ਸਿੰਘ ਖੰਨਾ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ ਅਭਿਨੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

BIRTHDAY 'ਤੇ ਹੀ ਹੋਈ ਮੌਤ

ਦੱਸ ਦੇਈਏਕਿ ਮ੍ਰਿਤਕ 7 ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਉਸ ਨੂੰ ਕੈਨੇਡੀਅਨ ਪੀ.ਆਰ. ਵੀ ਮਿਲ ਚੁੱਕੀ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 10 ਅਕਤੂਬਰ ਨੂੰ ਆਪਣਾ 31ਵਾਂ ਜਨਮ ਦਿਨ ਮਨਾਉਣ ਤੋਂ ਬਾਅਦ ਉਹ ਰਾਤ ਨੂੰ ਸੌਂ ਗਿਆ ਪਰ ਅਗਲੀ ਸਵੇਰ ਨਹੀਂ ਉਠਿਆ। ਜਿਸ ਤੋਂ ਬਾਅਦ ਮਾਤਾ-ਪਿਤਾ ਉਸ ਨੂੰ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। 

ਭਲਕੇ ਹੋਵੇਗਾ ਅੰਤਿਮ ਸੰਸਕਾਰ

 ਦੱਸ ਦੇਈਏ ਕਿ ਅਭਿਨੀਤ ਦਾ ਪੂਰਾ ਪਰਿਵਾਰ ਕੈਨੇਡਾ ਵਿੱਚ ਹੈ, ਇਸ ਲਈ ਨੌਜਵਾਨ ਦਾ ਅੰਤਿਮ ਸੰਸਕਾਰ 19 ਅਕਤੂਬਰ ਨੂੰ ਬਰੈਂਪਟਨ ਵਿੱਚ ਹੀ ਕੀਤਾ ਜਾਵੇਗਾ।




 

'Punjabi youth dies','Punjabi youth dies on his birthday in Canada','Punjab News','Canada'

Please Comment Here

Similar Post You May Like

Recent Post

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY