• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਕੈਨੇਡਾ 'ਚ ਪੰਜਾਬੀ ਨੌਜਵਾਨ ਲਾਪਤਾ, ਦੋਸਤਾਂ ਨਾਲ ਕੈਂਪਿੰਗ ਕਰਨ ਗਿਆਂ ਦੀ ਸਰੀ ਨਹਿਰ 'ਚ ਡਿੱਗੀ ਕਾਰ

6/17/2025 3:27:04 PM Gurpreet Singh     punjabi youth missing in canada, car falls into surrey canal, canada news, camping friends    ਕੈਨੇਡਾ 'ਚ ਪੰਜਾਬੀ ਨੌਜਵਾਨ ਲਾਪਤਾ, ਦੋਸਤਾਂ ਨਾਲ ਕੈਂਪਿੰਗ ਕਰਨ ਗਿਆਂ ਦੀ ਸਰੀ ਨਹਿਰ 'ਚ ਡਿੱਗੀ ਕਾਰ  

ਖਬਰਿਸਤਾਨ ਨੈੱਟਵਰਕ- ਕੈਨੇਡਾ ਵਿਚ ਇਕ ਪੰਜਾਬੀ ਨੌਜਵਾਨ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਮੋਗਾ ਦੇ ਪਿੰਡ ਹਿੰਮਤਪੁਰਾ ਦਾ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ  23 ਸਾਲਾਂ ਨਵਦੀਪ ਸਿੰਘ ਦੀ ਕਾਰ ਸਰੀ ਨਹਿਰ ‘ਚ ਡਿੱਗ ਗਈ ਸੀ, ਜਿਸ ਦੇ ਬਾਅਦ ਤੋਂ ਉਹ ਲਾਪਤਾ ਹੈ।

ਦੋਸਤਾਂ ਨਾਲ ਕੈਂਪਿੰਗ ਤੇ ਗਿਆ ਸੀ 

ਹਾਦਸੇ ਦੌਰਾਨ ਨਵਦੀਪ ਦੇ ਨਾਲ 3 ਹੋਰ ਦੋਸਤ ਕਾਰ ਵਿਚ ਸਵਾਰ ਸਨ, ਜੋ ਕਿ ਕਿਸੇ ਤਰ੍ਹਾਂ ਨਹਿਰ ਚੋਂ ਬਾਹਰ ਆ ਗਏ। ਪਰ ਨਵਦੀਪ ਗੱਡੀ ਸਣੇ ਹੀ ਨਹਿਰ ‘ਚ ਰੁੜ ਗਿਆ। ਸਰੀ ਪੁਲਸ ਤੇ ਰੈਸਕਿਊ ਟੀਮਾਂ ਨਵਦੀਪ ਦੀ ਭਾਲ ‘ਚ ਜੁਟੀਆਂ ਗੋਈਆਂ ਹਨ ਪਰ ਅਜੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ। ਦੱਸ ਦੇਈਏ ਕਿ ਨਵਦੀਪ ਸਿੰਘ ਆਪਣੇ ਤਿੰਨ ਦੋਸਤਾਂ ਦੇ ਨਾਲ ਕੈਂਪਿੰਗ ਲਈ ਗਿਆ ਹੋਇਆ ਸੀ।

ਕਾਰ ਅਚਾਨਕ ਹੋਈ ਕੰਟਰੋਲ ਤੋਂ ਬਾਹਰ

ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕੈਂਪਿੰਗ ਤੋਂ ਵਾਪਸੀ ਦੌਰਾਨ ਉਨ੍ਹਾਂ ਦੀ ਕਾਰ ਅਚਾਨਕ ਕੰਟਰੋਲ ਤੋਂ ਬਾਹਰ ਹੋ ਗਈ। ਇਸ ਤੋਂ ਬਾਅਦ ਸਰੀ ਦੀ ਇੱਕ ਨਹਿਰ ਵਿੱਚ ਕਾਰ ਡਿੱਗ ਗਈ। ਹਾਦਸੇ ਸਮੇਂ ਨਵਦੀਪ ਦੇ ਨਾਲ ਹੋਰ ਤਿੰਨ ਦੋਸਤ ਵੀ ਕਾਰ ਵਿੱਚ ਸਵਾਰ ਸਨ, ਜੋ ਕਿਸੇ ਤਰ੍ਹਾਂ ਆਪਣੀ ਜਾਨ ਬਚਾ ਕੇ ਨਹਿਰ ਵਿਚੋਂ ਬਾਹਰ ਨਿਕਲ ਆਏ ਪਰ ਨਵਦੀਪ ਸਿੰਘ ਗੱਡੀ ਸਮੇਤ ਹੀ ਵਹਿ ਗਿਆ।

 ਕੈਨੇਡਾ ਦੀ ਸਰੀ ਪੁਲਿਸ ਅਤੇ ਰੈਸਕਿਊ ਟੀਮਾਂ ਪਿਛਲੇ ਕਈ ਘੰਟਿਆਂ ਤੋਂ ਨਵਦੀਪ ਦੀ ਭਾਲ ਕਰ ਰਹੀਆਂ ਹਨ। ਇਸ ਖਬਰ ਦੇ ਨਾਲ ਪਰਿਵਾਰ ਅਤੇ ਪਿੰਡ ‘ਚ ਸੋਗ ਦਾ ਮਾਹੌਲ ਹੈ।

'punjabi youth missing in canada','car falls into surrey canal','canada news','camping friends'

Please Comment Here

Similar Post You May Like

Recent Post

  • PAN ਕਾਰਡ ਤੋਂ ਲੈ ਕੇ ਤਤਕਾਲ ਟਿਕਟ ਬੁਕਿੰਗ ਸਮੇਤ ਕਈ ਨਿਯਮਾਂ 'ਚ ਭਲਕੇ ਤੋਂ ਹੋਣਗੇ ਬਦਲਾਅ...

  • ਘੋਰ ਕਲਯੁੱਗ ! 3 ਦਿਨਾਂ ਦੀ ਨਵਜੰਮੀ ਬੱਚੀ ਨੂੰ ਮਾਪੇ ਛੱਡ ਗਏ ਸੜਕ ਦੇ ਕੰਢੇ ...

  • ਪੰਜਾਬ ਦੇ ਸਕੂਲਾਂ 'ਚ ਮਿਡ-ਡੇ-ਮੀਲ ਦਾ ਨਵਾਂ Menu ਜਾਰੀ, ਕੱਲ੍ਹ ਤੋਂ ਹੋਵੇਗਾ ਲਾਗੂ ...

  • ਪੰਜਾਬ 'ਚ ਮੀਂਹ ਨੇ ਤੋੜੇ ਪਿਛਲੇ ਰਿਕਾਰਡ , ਅੱਜ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਹਿਮਾਚਲ 'ਚ ਸਕੂਲ ਰਹਿਣਗੇ ਬੰਦ ...

  • ਏਸ਼ੀਆ ਕੱਪ 2025 ਨੂੰ ਲੈ ਕੇ ਵੱਡੀ UPDATE, ਆਹਮੋ-ਸਾਹਮਣੇ ਹੋ ਸਕਦੈ ਭਾਰਤ-ਪਾਕਿਸਤਾਨ! ...

  • ਜਲੰਧਰ 'ਚ ਡਾਇਮੰਡ ਡੇਕੋਰੇਟਰ ਦੀ ਬਿਲਡਿੰਗ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ...

  • ਕ੍ਰਿਕਟ ਖੇਡਦਿਆਂ ਨੌਜਵਾਨ ਨੂੰ ਆਇਆ ਹਾਰਟ ਅਟੈਕ, ਹੋਈ ਮੌਤ, ਆਖਰੀ ਪਲਾਂ ਦੀ ਵੀਡੀਓ ਆਈ ਸਾਹਮਣੇ...

  • CM ਮਾਨ ਦਾ ACTION, MLA ਕੁੰਵਰ ਵਿਜੇ ਪ੍ਰਤਾਪ ਨੂੰ 5 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਬਾਹਰ...

  • ਉਤਰਾਖੰਡ 'ਚ ਚਾਰਧਾਮ ਯਾਤਰਾ ਕੀਤੀ ਮੁਲਤਵੀ, 5 ਦਿਨਾਂ ਲਈ ਮੀਂਹ ਦਾ Red ਅਲਰਟ ਜਾਰੀ...

  • ਪੰਜਾਬ ਦੇ 11 ਜ਼ਿਲ੍ਹਿਆਂ 'ਚ ਅੱਜ ਮੀਂਹ ਦਾ ਅਲਰਟ, ਜੁਲਾਈ ਤੱਕ ਦਿਸੇਗਾ ਮਾਨਸੂਨ ਦਾ ਅਸਰ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY