• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਰਾਧਾ ਸੁਆਮੀ ਡੇਰਾ ਮੁਖੀ ਜਲੰਧਰ ਪਹੁੰਚੇ, ਸੈਂਕੜਿਆਂ ਦੀ ਗਿਣਤੀ 'ਚ ਦਰਸ਼ਨਾਂ ਲਈ ਪਹੁੰਚੀ ਸੰਗਤ

राधा स्वामी डेरा प्रमुख पहुंचे जालंधर,
9/6/2024 2:50:39 PM Raj     Radha Soami Dera, Jasdeep Singh Gill, Dera Satsang Beas, Gurinder Singh Dhillon, Punjab Big Breaking News    ਰਾਧਾ ਸੁਆਮੀ ਡੇਰਾ ਮੁਖੀ ਜਲੰਧਰ ਪਹੁੰਚੇ, ਸੈਂਕੜਿਆਂ ਦੀ ਗਿਣਤੀ 'ਚ ਦਰਸ਼ਨਾਂ ਲਈ ਪਹੁੰਚੀ ਸੰਗਤ   राधा स्वामी डेरा प्रमुख पहुंचे जालंधर,

ਰਾਧਾ ਸੁਆਮੀ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਆਪਣੇ ਨਵੇਂ ਉੱਤਰਾਧਿਕਾਰੀ ਜਸਦੀਪ ਗਿੱਲ ਨਾਲ ਜਲੰਧਰ ਪਹੁੰਚੇ। ਇਸ ਗੱਲ ਦਾ ਪਤਾ ਲੱਗਦਿਆਂ ਹੀ ਵੱਡੀ ਗਿਣਤੀ ਵਿੱਚ ਸੰਗਤਾਂ ਉਨ੍ਹਾਂ ਦੇ ਦਰਸ਼ਨਾਂ ਲਈ ਪੁੱਜੀਆਂ। ਇਸ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਜਿਸ ਵਿੱਚ ਡੇਰਾ ਮੁਖੀ ਪੰਡਾਲ 'ਚ ਸੈਂਕੜਿਆਂ ਦੀ  ਗਿਣਤੀ ਚ ਬੈਠੀ ਸੰਗਤਾਂ ਨੂੰ ਦਰਸ਼ਨ ਦਿੰਦੇ ਨਜ਼ਰ ਆ ਰਹੇ ਹਨ।

ਹਾਲ ਹੀ 'ਚ ਨਵੇਂ ਉੱਤਰਾਧਿਕਾਰੀ ਦਾ ਕੀਤਾ ਐਲਾਨ 

ਦੱਸ ਦੇਈਏ ਕਿ ਹਾਲ ਹੀ 'ਚ ਡੇਰਾ ਮੁਖੀ ਨੇ ਆਪਣੇ ਉੱਤਰਾਧਿਕਾਰੀ ਦਾ ਐਲਾਨ ਕੀਤਾ ਹੈ। ਉਨ੍ਹਾਂ ਜਸਦੀਪ ਸਿੰਘ ਗਿੱਲ ਨੂੰ ਆਪਣਾ ਉਤਰਾਧਿਾਕਰੀ  ਐਲਾਨਿਆ ਹੈ। ਇਸ ਦੇ ਲਈ ਉਨ੍ਹਾਂ ਡੇਰੇ ਦੀ ਵੱਲੋਂ ਅਧਿਕਾਰਤ ਪੱਤਰ ਵੀ ਜਾਰੀ ਕੀਤਾ ਸੀ। ਜਿਸ ਵਿੱਚ ਉਨ੍ਹਾਂ ਨੇ ਨਵੇਂ ਉੱਤਰਾਧਿਕਾਰੀ ਜਸਦੀਪ ਗਿੱਲ ਨੂੰ ਪਿਆਰ ਦੇਣ ਲਈ ਕਿਹਾ ਸੀ। 

ਰਾਧਾ ਸੁਆਮੀ ਡੇਰਾ ਬਿਆਸ ਦੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ 2 ਸਤੰਬਰ 2024 ਤੋਂ ਤੁਰੰਤ ਪ੍ਰਭਾਵ ਨਾਲ ਜਸਦੀਪ ਸਿੰਘ ਗਿੱਲ ਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਵਜੋਂ ਨਾਮਜ਼ਦ ਕੀਤਾ ਹੈ, ਪਰ ਬਾਅਦ ‘ਚ ਦੇਰ ਰਾਤ ਡੇਰਾ ਬਿਆਸ ਨੇ ਸਪੱਸ਼ਟੀਕਰਨ ਜਾਰੀ ਕੀਤਾ ਕਿ ਫਿਲਹਾਲ ਬਾਬਾ ਗੁਰਿੰਦਰ ਸਿੰਘ ਢਿੱਲੋਂ ਹੀ ਡੇਰਾ ਬਿਆਸ ਦੇ ਮੁਖੀ ਰਹਿਣਗੇ।

'Radha Soami Dera','Jasdeep Singh Gill','Dera Satsang Beas','Gurinder Singh Dhillon','Punjab Big Breaking News'

Please Comment Here

Similar Post You May Like

  • जानें कौन हैं राधा स्वामी डेरे के नए प्रमुख जसदीप सिंह गिल,

    जानें कौन हैं राधा स्वामी डेरे के नए प्रमुख जसदीप सिंह गिल, 45 साल की उम्र में संभालेंगे गुरुगद्दी

  • राधा स्वामी डेरा प्रमुख पहुंचे जालंधर,

    राधा स्वामी डेरा प्रमुख पहुंचे जालंधर, सैंकड़ों की संख्या में देखने पहुंची संगत

Recent Post

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY