• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਕਾਂਗਰਸ ਨੇ ਉਮੀਦਵਾਰਾਂ ਦੀ LIST ਕੀਤੀ ਜਾਰੀ, ਰਾਜਾ ਵੜਿੰਗ ਲੁਧਿਆਣਾ ਤੋਂ ਲੜਨਗੇ ਚੋਣ, ਸਾਬਕਾ ਡਿਪਟੀ CM ਰੰਧਾਵਾ ਨੂੰ ਗੁਰਦਾਸਪੁਰ ਤੋਂ ਟਿਕਟ

राजा वड़िंग लुधियाना की सीट से लड़ेंगे लोकसभा चुनाव,
4/29/2024 1:03:54 PM Raj     Raja Warring, Ludhiana seat, Lok Sabha elections, Congress punjab List     ਕਾਂਗਰਸ ਨੇ ਉਮੀਦਵਾਰਾਂ ਦੀ LIST ਕੀਤੀ ਜਾਰੀ, ਰਾਜਾ ਵੜਿੰਗ ਲੁਧਿਆਣਾ ਤੋਂ ਲੜਨਗੇ ਚੋਣ, ਸਾਬਕਾ ਡਿਪਟੀ CM ਰੰਧਾਵਾ ਨੂੰ ਗੁਰਦਾਸਪੁਰ ਤੋਂ ਟਿਕਟ  राजा वड़िंग लुधियाना की सीट से लड़ेंगे लोकसभा चुनाव,

ਕਾਂਗਰਸ ਨੇ ਪੰਜਾਬ ਵਿੱਚ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕੀਤੀ ਹੈ। ਕਾਂਗਰਸ ਨੇ ਆਪਣੀ ਸੂਚੀ ਵਿੱਚ 4 ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਬਰਾੜ (ਰਾਜਾ ਵੜਿੰਗ) ਲੁਧਿਆਣਾ ਸੀਟ ਤੋਂ ਚੋਣ ਲੜਨਗੇ। ਜਦਕਿ ਸਾਬਕਾ ਡਿਪਟੀ ਸੀ ਐਮ ਸੁਖਜਿੰਦਰ ਸਿੰਘ ਰੰਧਾਵਾ ਨੂੰ ਗੁਰਦਾਸਪੁਰ ਤੋਂ ਟਿਕਟ ਦਿੱਤੀ ਗਈ ਹੈ।

ਇਸ ਦੇ ਨਾਲ ਹੀ ਦੱਸ ਦੇਈਏ ਕਿ ਵਿਜੇ ਇੰਦਰ ਸਿੰਗਲਾ ਆਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਹੋਣਗੇ ਤੇ ਖਡੂਰ ਸਾਹਿਬ ਸੀਟ ਤੋਂ ਕੁਲਬੀਰ ਸਿੰਘ ਜ਼ੀਰਾ ਨੂੰ ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਮੈਦਾਨ ਵਿਚ ਉਤਾਰਿਆ ਹੈ।

'Raja Warring','Ludhiana seat','Lok Sabha elections','Congress punjab List'

Please Comment Here

Similar Post You May Like

  • राजा वड़िंग ने सिद्धू का नाम लिए बिना ट्वीट का दिया जवाब,

    राजा वड़िंग ने सिद्धू का नाम लिए बिना ट्वीट का दिया जवाब, कहा- जल्द लव लैटर दिया जाएगा

  • लोकसभा चुनावों से पहले सीएम मान की पुलिस विभाग को हिदायत

    लोकसभा चुनावों से पहले सीएम मान की पुलिस विभाग को हिदायत , कहा- 25 से ज्यादा कंपनियां होगी तैनात

  • 19 अप्रैल से होंगे लोकसभा चुनाव,

    19 अप्रैल से होंगे लोकसभा चुनाव, 4 जून को आएंगे नतीजे

  • पंजाब में 1 जून को होंगे लोकसभा चुनाव,

    पंजाब में 1 जून को होंगे लोकसभा चुनाव, 7 मई से भरे जाएंगे नामांकन पत्र

  • लोकसभा चुनाव को लेकर जालंधर प्रशासन की तैयारी पूरी,

    लोकसभा चुनाव को लेकर जालंधर प्रशासन की तैयारी पूरी, 16 लाख से ज्यादा लोग करेंगे वोट

  • सुशील रिंकू तो गए लोकसभा चुनाव लड़ने

    सुशील रिंकू तो गए लोकसभा चुनाव लड़ने , शीतल अंगुराल ने क्यों ज्वाईन की भाजपा

  • लोकसभा चुनाव के लिए BJP ने मेनिफेस्टो कमेटी का किया ऐलान

    लोकसभा चुनाव के लिए BJP ने मेनिफेस्टो कमेटी का किया ऐलान , इन 27 नेताओं को मिली जगह

  • लोकसभा चुनावों के लिए कांग्रेस उम्मीदवारों की 11 वीं लिस्ट जारी

    लोकसभा चुनावों के लिए कांग्रेस उम्मीदवारों की 11 वीं लिस्ट जारी , अब तक 231 कैंडिटेट्स का ऐलान

  • जालंधर में आप उम्मीदवार की जल्द होगी घोषणा

    जालंधर में आप उम्मीदवार की जल्द होगी घोषणा , सीएम मान ने की नेताओं के साथ मीटिंग

Recent Post

  • Miss World 2025: ਥਾਈਲੈਂਡ ਦੀ ਓਪਲ ਸੁਚਾਤਾ ਨੇ ਜਿੱਤਿਆ ਖਿਤਾਬ, ਭਾਰਤ ਦੀ ਨੰਦਿਨੀ ਹੱਥੋਂ ਨਿਕਲਿਆ ਤਾਜ...

  • ਕਮਰਸ਼ੀਅਲ ਗੈਸ ਸਿਲੰਡਰ ਹੋਇਆ ਸਸਤਾ, ਇੰਨੇ ਰੁਪਏ ਘਟਾਈਆਂ ਕੀਮਤਾਂ...

  • ਪੁਲ ਡਿੱਗਣ ਕਾਰਨ ਵੱਡਾ ਹਾਦਸਾ, ਰੇਲਗੱਡੀ ਪਟੜੀ ਤੋਂ ਉਤਰੀ, 7 ​​ਲੋਕਾਂ ਦੀ ਮੌ.ਤ, VIDEO...

  • ਮਹੇਸ਼ ਮਖੀਜਾ ਤੋਂ ਬਾਅਦ ਅਗਲਾ ਨੰਬਰ ਰਮਨ ਅਰੋੜਾ ਦੇ ਕੁੜਮ ਮਦਾਨ ਦਾ, ਕਦੇ ਵੀ ਹੋ ਸਕਦੀ ਗ੍ਰਿਫਤਾਰੀ...

  • ਆਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਭਾਰਤ ਦਾ ਵੱਡਾ ਖੁਲਾਸਾ, CDS ਅਨਿਲ ਚੌਹਾਨ ਨੇ ਕਿਹਾ - ਹਮਲੇ ਵਿੱਚ ਕੁਝ ਲੜਾਕੂ ਜਹਾਜ਼ ਹੋ...

  • ਜਲੰਧਰ 'ਚ ਮੀਂਹ ਕਾਰਣ ਬਦਲਿਆ ਮੌਸਮ ਦਾ ਮਿਜ਼ਾਜ਼, ਦੇਖੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ WEATHER...

  • ਅੰਮ੍ਰਿਤਸਰ 'ਚ ਰਾਜੀਨਾਮੇ 'ਤੇ ਆਏ ਮੁੰਡੇ ਦਾ ਕ.ਤ.ਲ, ਦੂਜੀ ਧਿਰ ਨੇ ਕਰ ਦਿੱਤੀ FIRING...

  • ਫਗਵਾੜਾ 'ਚ HDFC ਬੈਂਕ ਡਕੈਤੀ ਦੀ CCTV ਆਈ ਸਾਹਮਣੇ, GUN POINT 'ਤੇ ਲੁਟੇਰਿਆਂ ਨੇ ਦੇਖੋ ਕਿੰਝ ਦਿੱਤਾ ਵਾਰਦਾਤ ਨੂੰ ਅੰ...

  • ਪੰਜਾਬੀਆਂ ਲਈ ਖੁਸ਼ਖਬਰੀ, ਆਦਮਪੁਰ ਤੋਂ ਹੁਣ ਇਸ ਰੂਟ ਲਈ Direct Flight ਹੋਵੇਗੀ ਸ਼ੁਰੂ ...

  • AAP PUNJAB 'ਚ ਵੱਡਾ ਫੇਰਬਦਲ, ਦੀਪਕ ਬਾਲੀ ਸਮੇਤ ਇਨ੍ਹਾਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਦੇਖੋ list...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY