• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜੈਪੁਰ 'ਚ ਰਾਜਪੂਤ ਕਰਣੀ ਸੈਨਾ ਦੇ ਪ੍ਰਧਾਨ ਸੁਖਦੇਵ ਗੋਗਾਮੈੜੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਕੇ ਮਾਰੀਆਂ ਗੋਲੀਆਂ

जयपुर में राजपूत करणी सेना के अध्यक्ष सुखदेव गोगामेड़ी की गोली मारकर हत्या,
12/5/2023 4:51:27 PM Raj     Sukhdev Gogamedi, Rajput Karni Sena, shot dead, Jaipur Firing    ਜੈਪੁਰ 'ਚ ਰਾਜਪੂਤ ਕਰਣੀ ਸੈਨਾ ਦੇ ਪ੍ਰਧਾਨ ਸੁਖਦੇਵ ਗੋਗਾਮੈੜੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਕੇ ਮਾਰੀਆਂ ਗੋਲੀਆਂ   जयपुर में राजपूत करणी सेना के अध्यक्ष सुखदेव गोगामेड़ी की गोली मारकर हत्या,

ਰਾਸ਼ਟਰੀ ਕਰਣੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੈੜੀ ਦਾ ਜੈਪੁਰ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਹਮਲਾਵਰਾਂ ਨੇ ਸੁਖਦੇਵ ਗੋਗਾਮੈੜੀ ਦੇ ਘਰ ਵੜ ਕੇ ਉਸ ਨੂੰ ਗੋਲੀ ਨਾਲ ਭੁੰਨ ਦਿੱਤਾ, ਜਿਸ ਤੋਂ ਬਾਅਦ ਹਮਲਾਵਰ ਫ਼ਰਾਰ ਹੋ ਗਏ। ਗੋਗਾਮੈੜੀ ਨੂੰ 4 ਗੋਲੀਆਂ ਲੱਗੀਆਂ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਗੈਂਗਸਟਰ ਲਾਰੇਂਸ ਬਿਸ਼ਨੋਈ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ।

ਲੋਕਾਂ ਨੇ ਹਸਪਤਾਲ ਦਾਖਲ ਕਰਵਾਇਆ

सुखदेव सिंह गोगामेडी जी की हत्या का CCTV वीडियो ।

गद्दार समाज के नाम पर मदद मांगने आए थे pic.twitter.com/nMjuG22gvd

— Rajput's Of INDIA (@rajput_of_india) December 5, 2023

 ਇਸ ਘਟਨਾ ਦਾ ਜਿਵੇਂ ਹੀ ਲੋਕਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਤੁਰੰਤ ਗੋਗਾਮੈੜੀ ਨੂੰ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੌਰਾਨ ਗੋਗਾਮੈੜੀ ਦੇ ਨਾਲ ਮੌਜੂਦ ਦੂਸਰਾ ਵਿਅਕਤੀ ਅਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਤੇ ਉਸ ਦਾ ਇਲਾਜ ਚੱਲ ਰਿਹਾ ਹੈ।

ਘਟਨਾ ਦੁਪਹਿਰ 1:45 ਵਜੇ ਵਾਪਰੀ

ਮੌਕੇ 'ਤੇ ਪਹੁੰਚੀ ਪੁਲਸ ਨੇ ਦੱਸਿਆ ਕਿ ਸੁਖਦੇਵ ਗੋਗਾਮੈੜੀ ਦੁਪਹਿਰ 1:45 'ਤੇ ਆਪਣੇ ਘਰ ਸੀ। ਇਸ ਦੌਰਾਨ ਦੋ ਹਮਲਾਵਰ ਸਕੂਟਰ 'ਤੇ ਆਏ। ਹਮਲਾਵਰ ਫਿਰ ਗੋਗਾਮੈੜੀ ਦੇ ਘਰ ਵਿਚ ਦਾਖਲ ਹੋਏ ਅਤੇ ਫਿਰ ਅਚਾਨਕ ਗੋਲੀਬਾਰੀ ਸ਼ੁਰੂ ਕਰ ਦਿੱਤੀ।

ਇਕ ਹਮਲਾਵਰ ਨੂੰ ਪੁਲਸ ਨੇ ਮਾਰ ਮੁਕਾਇਆ

ਇਸ ਕਤਲੇਆਮ 'ਤੇ ਜੈਪੁਰ ਦੇ ਪੁਲਸ ਕਮਿਸ਼ਨਰ ਬੀਜੂ ਜਾਰਜ ਜੋਸੇਫ ਨੇ ਕਿਹਾ ਕਿ ਹਮਲਾਵਰਾਂ ਦੀ ਪਛਾਣ ਕਰ ਲਈ ਗਈ ਹੈ। ਹਮਲਾਵਰਾਂ ਵਿੱਚੋਂ ਇੱਕ ਨਵੀਨ ਸਿੰਘ ਸ਼ੇਖਾਵਤ, ਜੋ ਸ਼ਾਹਪੁਰਾ, ਜੈਪੁਰ ਦਾ ਰਹਿਣ ਵਾਲਾ ਸੀ ਅਤੇ ਕੱਪੜੇ ਦੀ ਦੁਕਾਨ ਕਰਦਾ ਸੀ, ਕਰਾਸ ਫਾਇਰ ਵਿੱਚ ਮਾਰਿਆ ਗਿਆ। ਬਾਕੀ ਦੋ ਹਮਲਾਵਰ ਸਕੂਟਰ ਖੋਹ ਕੇ ਫ਼ਰਾਰ ਹੋ ਗਏ।





 

'Sukhdev Gogamedi','Rajput Karni Sena','shot dead','Jaipur Firing'

Please Comment Here

Similar Post You May Like

  • अमृतसर में घर में घुसकर महिला की गोली मारकर हत्या

    अमृतसर में घर में घुसकर महिला की गोली मारकर हत्या

  • जयपुर में राजपूत करणी सेना के अध्यक्ष सुखदेव गोगामेड़ी की गोली मारकर हत्या,

    जयपुर में राजपूत करणी सेना के अध्यक्ष सुखदेव गोगामेड़ी की गोली मारकर हत्या, हमलावर मौके से फरार

Recent Post

  • ਪਾਕਿਸਤਾਨ ਦੀ ਜਾਸੂਸੀ ਕਰਨ ਵਾਲੇ ਯੂਟਿਊਬਰ ਜਸਬੀਰ ਦੀ ਕੋਰਟ 'ਚ ਪੇਸ਼ੀ, ਮਿਲਿਆ ਇੰਨੇ ਦਿਨਾਂ ਦਾ ਰਿਮਾਂਡ...

  • ਕ੍ਰਿਕਟਰ Abhishek Sharma ਦੇ ਹੋਣ ਵਾਲੇ ਜੀਜੇ 'ਤੇ ਲੱਗੇ ਕੁੱਟਮਾਰ ਦੇ ਦੋਸ਼, ਪੀੜਤ ਨੇ ਕੀਤਾ ਖੁਲਾਸਾ ...

  • ਕੇਦਾਰਨਾਥ 'ਚ ਹੈਲੀਕਾਪਟਰ ਦੀ ਸੜਕ ਵਿਚਕਾਰ ਐਮਰਜੈਂਸੀ ਲੈਂਡਿੰਗ, ਦੇਖੋ ਵੀਡੀਓ...

  • UPI Server ਕੱਲ੍ਹ 4 ਘੰਟਿਆਂ ਲਈ ਰਹੇਗਾ ਬੰਦ, ਨਹੀਂ ਹੋਵੇਗੀ Online ਟ੍ਰਾਂਸਜੈਕਸ਼ਨ ...

  • ਜਲੰਧਰ ਰਾਧੇ ਕ੍ਰਿਸ਼ਨ ਮੰਦਰ 'ਚ ਹੰਗਾਮਾ, ਪੁਜਾਰੀ ਨੇ ਖੁਦ ਨੂੰ ਲਾਈ ਅੱਗ, ਪ੍ਰਬੰਧਕ ਕਮੇਟੀ ਨਾਲ ਵਿਵਾਦ ...

  • ਰਮਨ ਅਰੋੜਾ ਦਾ ਸਾਂਢੂ ਰਾਜਨ ਕਪੂਰ ਵੀ ਵਿਜੀਲੈਂਸ ਦੀ ਰਾਡਾਰ 'ਤੇ, ਹੋ ਸਕਦੈ ACTION...

  • ਜਲਦ ਲੱਗਣ ਜਾ ਰਹੇ SMART ਮੀਟਰ! ਪਹਿਲਾਂ ਕਰਨਾ ਪਵੇਗਾ ਭੁਗਤਾਨ ਫਿਰ ਮਿਲੇਗੀ ਸਪਲਾਈ ...

  • ਪੰਜਾਬ 'ਚ ਕੋਰੋਨਾ ਨਾਲ ਦੂਜੀ ਮੌ.ਤ, ਸਕੂਲਾਂ 'ਚ ਮਾਸਕ ਪਾਉਣ ਲਾਜ਼ਮੀ...

  • ਜਲੰਧਰ 'ਚ 2 ਦਿਨ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਸਖ਼ਤ ਹੁਕਮ ਜਾਰੀ...

  • ਜਲੰਧਰ 'ਚ ਅੱਜ ਬਿਜਲੀ ਰਹੇਗੀ ਬੰਦ, ਇਨ੍ਹਾਂ ਇਲਾਕਿਆਂ 'ਚ ਰਹੇਗਾ POWER CUT...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY