• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਨਰਾਇਣ ਸਿੰਘ ਚੌੜਾ ਨੂੰ ਲੈ ਕੇ ਦਿੱਤਾ ਇਹ ਬਿਆਨ, ਸੁਖਬੀਰ ਬਾਦਲ 'ਤੇ ਵੀ ਸਾਧਿਆ ਨਿਸ਼ਾਨਾ

सुखबीर बादल पर निशाना साधते रवनीत बिट्टू के बिगड़े बोल,
12/7/2024 3:22:03 PM Raj     Ravneet Bittu, Sukhbir Badal, Narayan Chaura, BJP, Akali Dal, Punjab News, Punjab latest News, Punjab Big Breaking News    ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਨਰਾਇਣ ਸਿੰਘ ਚੌੜਾ ਨੂੰ ਲੈ ਕੇ ਦਿੱਤਾ ਇਹ ਬਿਆਨ, ਸੁਖਬੀਰ ਬਾਦਲ 'ਤੇ ਵੀ ਸਾਧਿਆ ਨਿਸ਼ਾਨਾ  सुखबीर बादल पर निशाना साधते रवनीत बिट्टू के बिगड़े बोल,

ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਉਨ੍ਹਾਂ 'ਤੇ ਨਿਸ਼ਾਨਾ ਸਾਧਿਆ ਹੈ। ਬਿੱਟੂ ਨੇ ਕਿਹਾ ਕਿ ਅਕਾਲੀ ਦਲ ਨੂੰ ਹਮਲਾਵਰ ਨਰਾਇਣ ਚੌੜਾ ਦਾ ਸਨਮਾਨ ਕਰਨਾ ਚਾਹੀਦਾ ਹੈ। ਕਿਉਂਕਿ ਉਸ ਨੇ ਭਾਵਨਾਵਾਂ 'ਚ ਆ ਕੇ ਇਹ ਕਦਮ ਚੁੱਕਿਆ ਹੈ। ਉਨ੍ਹਾਂ ਨੂੰ ਵੀ ਚੌੜਾ ਦੀ ਫੋਟੋ ਲਗਾ ਕੇ ਉਨ੍ਹਾਂ ਦਾ ਸਨਮਾਨ ਕਰਨਾ ਚਾਹੀਦਾ ਹੈ ਜਿਵੇਂ ਉਹ ਦੂਜੇ ਹਮਲਾਵਰਾਂ ਨਾਲ ਕਰਦੇ ਹਨ।

ਚੌੜਾ ਨੂੰ ਕੌਮ ਦਾ ਹੀਰਾ ਦੱਸਿਆ 

ਰਵਨੀਤ ਬਿੱਟੂ ਨੇ ਅੱਗੇ ਕਿਹਾ ਕਿ ਸੁਖਬੀਰ ਬਾਦਲ 'ਤੇ ਹੋਏ ਹਮਲੇ ਨਾਲ ਕਿਸੇ ਗੈਂਗਸਟਰ ਜਾਂ ਅੱਤਵਾਦੀ ਸੰਗਠਨ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਨਰਾਇਣ ਚੌੜਾ ਨੂੰ ਸੁਖਬੀਰ ਬਾਦਲ ਦੁਆਰਾ ਹੋਈ ਬੇਅਦਬੀ ਬਰਦਾਸ਼ਤ ਨਹੀਂ ਹੋਈ | ਇਸ ਲਈ ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ। ਚੌੜਾ ਕੌਮ ਦਾ ਹੀਰਾ ਹੈ ਅਤੇ ਉਸ ਦੀ ਫੋਟੋ ਵੀ ਅਜਾਇਬ ਘਰ 'ਚ ਲਗਾਈ ਜਾਣੀ ਚਾਹੀਦੀ ਹੈ।

ਨਰਾਇਣ ਨੂੰ ਗਲੇ ਲਗਾਉਣ ਦੀ ਕਹੀ ਗੱਲ 

ਬਿੱਟੂ ਨੇ ਅੱਗੇ ਤਾਅਨਾ ਮਾਰਦਿਆਂ ਕਿਹਾ ਕਿ ਜਿਸ ਤਰ੍ਹਾਂ ਬਿਕਰਮ ਸਿੰਘ ਮਜੀਠੀਆ ਨੇ ਬੇਅੰਤ ਸਿੰਘ ਦੇ ਕਾਤਲ ਨੂੰ ਗਲੇ ਲਗਾਇਆ ਸੀ, ਉਸੇ ਤਰ੍ਹਾਂ ਨਰਾਇਣ ਸਿੰਘ ਚੌੜਾ ਨੂੰ ਵੀ ਗਲੇ ਲਗਾ ਲੈਣਾ ਚਾਹੀਦਾ ਹੈ। ਨਰਾਇਣ ਸਿੰਘ ਚੌੜਾ ਨੇ ਆਪਣੇ ਗੁਰੂ ਦੀ ਭਾਵਨਾ ਨਾਲ ਸੁਖਬੀਰ 'ਤੇ ਗੋਲੀ ਚਲਾਈ ਹੈ, ਇਸ ਲਈ ਉਸ 'ਤੇ ਕੋਈ ਕੇਸ ਦਰਜ ਨਹੀਂ ਹੋਣਾ ਚਾਹੀਦਾ।

ਬਿੱਟੂ ਨੇ ਕਿਹਾ ਕਿ ਜਿਸ ਤਰ੍ਹਾਂ ਅਕਾਲੀ ਆਗੂ ਰਾਜੋਆਣਾ ਦੀ ਭੈਣ ਨੂੰ ਜੇਲ 'ਚ ਲੈ ਕੇ ਜਾਂਦੇ ਹਨ, ਉਸੇ ਤਰ੍ਹਾਂ ਉਨ੍ਹਾਂ ਨੂੰ ਨਰਾਇਣ ਸਿੰਘ ਚੌੜਾ ਦੀ ਜੇਲ 'ਚ ਫਲ ਅਤੇ ਹੋਰ ਸਾਮਾਨ ਲਿਆਉਣ ਸਮੇਂ ਉਨ੍ਹਾਂ ਦੀ ਸਿਹਤ ਦਾ ਖਿਆਲ ਰੱਖਣਾ ਚਾਹੀਦਾ ਹੈ। ਬਜ਼ੁਰਗ ਨਰਾਇਣ ਸਿੰਘ ਚੌੜਾ ਤੋਂ ਜੇਲ੍ਹ ਵਿੱਚ ਕੁੱਟਮਾਰ ਤੋਂ ਬਾਅਦ ਪੁੱਛਗਿੱਛ ਕੀਤੀ ਜਾ ਰਹੀ ਹੈ। SGPC ਤੇ ਸ਼੍ਰੋਮਣੀ ਅਕਾਲੀ ਦਲ ਦੀ ਬੰਦੀ ਸਿੱਖਾਂ ਬਾਰੇ ਜੋ ਭਵਨਾ ਹੈ, ਉਹੀ ਹੁਣ ਚੌੜਾ ਬਾਰੇ ਵੀ ਹੋਣੀ ਚਾਹੀਦੀ ਹੈ।

ਫਾਇਰਰਿੰਗ ਘਟਨਾ ਦੀ ਕੀਤੀ ਨਿੰਦਾ 

ਬਿੱਟੂ ਨੇ ਕਿਹਾ ਕਿ ਉਹ ਗੋਲੀਬਾਰੀ ਦੀ ਨਿੰਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਗੋਲੀ ਚਲਾਉਣ ਜਾਂ ਕਾਨੂੰਨ ਹੱਥ ਵਿੱਚ ਲੈਣ ਦਾ ਅਧਿਕਾਰ ਨਹੀਂ ਹੈ। ਸ੍ਰੀ ਦਰਬਾਰ ਸਾਹਿਬ ਦੇ ਬਾਹਰ ਗੋਲੀਬਾਰੀ ਬਹੁਤ ਗਲਤ ਹੈ ਅਤੇ ਇਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਉੰਨੀ ਘੱਟ ਹੈ।

'Ravneet Bittu','Sukhbir Badal','Narayan Chaura','BJP','Akali Dal','Punjab News','Punjab latest News','Punjab Big Breaking News'

Please Comment Here

Similar Post You May Like

Recent Post

  • ਭਾਰਤੀ ਕ੍ਰਿਕਟਰ ਰਿੰਕੂ ਸਿੰਘ ਦੀ ਸਾਂਸਦ ਪ੍ਰਿਆ ਸਰੋਜ ਨਾਲ ਹੋਈ ਮੰਗਣੀ...

  • ਦੇਸ਼ ਦਿਨ-ਬ-ਦਿਨ ਵੱਧ ਰਹੇ ਕੋਰੋਨਾ ਦੇ ਮਾਮਲੇ, ਪਿਛਲੇ 24 ਘੰਟਿਆਂ 'ਚ ਇੰਨੇ ਲੋਕਾਂ ਦੀ ਹੋਈ ਮੌਤ...

  • ਜਲੰਧਰ 'ਚ ਭਿਆਨਕ ਸੜਕ ਹਾਦਸਾ,ਦੋ ਨਾਬਾਲਗ ਨੌਜਵਾਨਾਂ ਦੀ ਹੋਈ ਮੌਤ...

  • ਅੰਮ੍ਰਿਤਸਰ 'ਚ ਪੇਂਟ ਫੈਕਟਰੀ 'ਚ ਲੱਗੀ ਅੱਗ, ਦੋ ਦੀ ਮੌਤ ...

  • ਜਲੰਧਰ 'ਚ ਅਟਾਰੀ ਬਜ਼ਾਰ ਸਮੇਤ ਇਹ ਦੁਕਾਨਾਂ 6 ਦਿਨਾਂ ਲਈ ਰਹਿਣਗੀਆਂ ਬੰਦ ...

  • ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰਨ ਵਾਲਿਆਂ ਮਹਿਲਾਵਾਂ ਲਈ ਅਹਿਮ ਖਬਰ, ਟਰਾਂਸਪੋਰਟ ਮੰਤਰੀ ਨੇ ਕੀਤਾ ਇਹ ਐਲਾਨ ...

  • ਪੰਜਾਬ 'ਚ ਹੀਟ ​​ਵੇਵ ਦਾ ਅਲਰਟ ਜਾਰੀ, ਪਾਰਾ 42 ਡਿਗਰੀ ਤੋਂ ਪਾਰ ...

  • ਪਾਕਿਸਤਾਨ ਦੀ ਜਾਸੂਸੀ ਕਰਨ ਵਾਲੇ ਯੂਟਿਊਬਰ ਜਸਬੀਰ ਦੀ ਕੋਰਟ 'ਚ ਪੇਸ਼ੀ, ਮਿਲਿਆ ਇੰਨੇ ਦਿਨਾਂ ਦਾ ਰਿਮਾਂਡ...

  • ਕ੍ਰਿਕਟਰ Abhishek Sharma ਦੇ ਹੋਣ ਵਾਲੇ ਜੀਜੇ 'ਤੇ ਲੱਗੇ ਕੁੱਟਮਾਰ ਦੇ ਦੋਸ਼, ਪੀੜਤ ਨੇ ਕੀਤਾ ਖੁਲਾਸਾ ...

  • ਕੇਦਾਰਨਾਥ 'ਚ ਹੈਲੀਕਾਪਟਰ ਦੀ ਸੜਕ ਵਿਚਕਾਰ ਐਮਰਜੈਂਸੀ ਲੈਂਡਿੰਗ, ਦੇਖੋ ਵੀਡੀਓ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY