• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਰਵਨੀਤ ਸਿੰਘ ਬਿੱਟੂ ਨੇ ਵਿਦੇਸ਼ ਮੰਤਰੀ ਨੂੰ ਬੰਗਲਾਦੇਸ਼ ਦੇ ਗੁਰਦੁਆਰਿਆਂ ਅਤੇ ਮੰਦਰਾਂ ਦੀ ਸੁਰੱਖਿਆ ਲਈ ਕੀਤੀ ਅਪੀਲ

8/6/2024 5:13:46 PM Gagan Walia     Ravneet Bittu , appealed , Foreign Minister , Gurdwaras , temples, Bangladesh    ਰਵਨੀਤ ਸਿੰਘ ਬਿੱਟੂ ਨੇ ਵਿਦੇਸ਼ ਮੰਤਰੀ ਨੂੰ ਬੰਗਲਾਦੇਸ਼ ਦੇ ਗੁਰਦੁਆਰਿਆਂ ਅਤੇ ਮੰਦਰਾਂ ਦੀ ਸੁਰੱਖਿਆ ਲਈ ਕੀਤੀ ਅਪੀਲ 

ਕੇਂਦਰੀ ਰੇਲ ਅਤੇ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਬੰਗਲਾਦੇਸ਼ ਵਿਚ ਧਾਰਮਿਕ ਸਥਾਨਾਂ 'ਤੇ ਹਮਲਿਆਂ 'ਤੇ ਚਿੰਤਾ ਜ਼ਾਹਰ ਕਰਦਿਆਂ ਢਾਕਾ ਵਿਚ ਸਥਿਤ ਸਿੱਖ ਧਾਰਮਿਕ ਸਥਾਨਾਂ ਅਤੇ ਦੇਸ਼ ਵਿਚ ਹਿੰਦੂ ਮੰਦਰਾਂ ਦੀ ਸੁਰੱਖਿਆ ਦੀ ਮੰਗ ਕੀਤੀ ਹੈ। ਬੰਗਲਾਦੇਸ਼ ਵਿੱਚ ਸਥਿਤੀ ਕਾਬੂ ਤੋਂ ਬਾਹਰ ਹੋ ਗਈ ਹੈ। ਸ਼ਰਾਰਤੀ ਅਨਸਰਾਂ ਨੇ ਹਿੰਦੂਆਂ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। 

ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਕੀਤੀ ਇਹ ਅਪੀਲ 

ਰਵਨੀਤ ਬਿੱਟੂ ਨੇ ਵਿਦੇਸ਼ ਮੰਤਰੀ ਨੂੰ ਪੱਤਰ ਲਿਖਦੇ ਹੋਏ ਡਾ: ਐੱਸ. ਜੈਸ਼ੰਕਰ ਨੂੰ ਅਪੀਲ ਕੀਤੀ ਕਿ ਬੰਗਲਾਦੇਸ਼ ਦੇ  ਸੈਨਾ ਦੇ ਅਧਿਕਾਰੀ ਨੂੰ ਢਾਕਾ ਸਥਿਤ ਦੋ ਇਤਿਹਾਸਕ ਸਿੱਖ ਧਾਰਮਿਕ ਸਥਾਨਾਂ ਗੁਰਦੁਆਰਾ ਨਾਨਕ ਸ਼ਾਹੀ ਅਤੇ ਗੁਰਦੁਆਰਾ ਸੰਗਤ ਟੋਲਾ ਦੀ ਸੁਰੱਖਿਆ ਦਾ ਮੁੱਦਾ ਉਠਾਉਣ । ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਢਾਕਾ ਗਏ ਸਨ ਅਤੇ ਉਨ੍ਹਾਂ ਦੀ ਯਾਦ ਵਿੱਚ ਇਹ ਗੁਰਦੁਆਰੇ ਬਣਾਏ ਗਏ ਸਨ।

Expressed deep concern in my letter to the External Affairs Minister of India Shri @DrSJaishankar ji regarding the protection of Sikh Gurdwaras and Hindu temples in Bangladesh. With the Sikh community being small in number and certain anti-India elements targeting religious… pic.twitter.com/4fXDlDJPhy

— Ravneet Singh Bittu (@RavneetBittu) August 6, 2024

ਸਿੱਖ ਭਾਈਚਾਰੇ ਨੂੰ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਦਾ ਭਰੋਸਾ ਦਿਵਾਇਆ

ਉਨ੍ਹਾਂ ਨੇ ਕਿਹਾ ਕਿ ਬੰਗਲਾਦੇਸ਼ ਵਿਚ ਸਿੱਖਾਂ ਦੀ ਆਬਾਦੀ ਬਹੁਤ ਘੱਟ ਹੈ ਅਤੇ ਕੁਝ ਭਾਰਤ ਵਿਰੋਧੀ ਤੱਤ ਧਾਰਮਿਕ ਸਥਾਨਾਂ ਨੂੰ ਨੁਕਸਾਨ ਪਹੁੰਚਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਸਿੱਖ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹੈ। ਉਨ੍ਹਾਂ ਬੰਗਲਾਦੇਸ਼ ਅਤੇ ਭਾਰਤ ਦੇ ਸਿੱਖ ਭਾਈਚਾਰੇ ਨੂੰ ਭਰੋਸਾ ਦਿਵਾਇਆ ਕਿ ਭਾਰਤ ਸਰਕਾਰ ਸਿੱਖ ਤੀਰਥ ਸਥਾਨਾਂ ਦੀ ਸੁਰੱਖਿਆ ਲਈ ਕਦਮ ਚੁੱਕੇਗੀ।

ਜ਼ਿਕਰ ਕਰ ਦਈਏ ਕਿ ਬੰਗਲਾਦੇਸ਼ ਵਿੱਚ ਸ਼ੇਖ ਹਸੀਨਾ ਦੀ ਸਰਕਾਰ ਡਿੱਗਣ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਦੀਆਂ ਹਿੰਸਕ ਕਾਰਵਾਈਆਂ ਸਾਹਮਣੇ ਆਈਆਂ ਹਨ। ਬੰਗਲਾਦੇਸ਼ ਦੀਆਂ ਇਹਨਾ ਘਟਨਾਵਾਂ ਤੋਂ ਕੁੱਝ ਰਿਪੋਰਟਾਂ ਸਾਹਮਣੇ ਆਈਆਂ ਹਨ ਕਿ ਪ੍ਰਦਰਸ਼ਨਕਾਰੀਆਂ ਨੇ ਹੁਣ ਹਿੰਦੂ ਪਰਿਵਾਰਾਂ ਨੂੰ ਵੀ ਨਿਸ਼ਾਨਾ ਬਣਾਇਆ ਹੈ। ਇਸ ਭੀੜ ਨੇ ਹਿੰਦੂ ਭਾਈਚਾਰੇ ਦੇ ਘਰਾਂ 'ਚ ਭੰਨਤੋੜ ਕੀਤੀ ਅਤੇ ਕਈ ਘਰਾਂ ਨੂੰ ਅੱਗ ਲਗਾ ਦਿੱਤੀ ਹੈ। 

'Ravneet Bittu','appealed','Foreign Minister','Gurdwaras','temples','Bangladesh'

Please Comment Here

Similar Post You May Like

  • राजा वड़िंग को टिकट मिलने पर बोले रवनीत बिट्टू,

    राजा वड़िंग को टिकट मिलने पर बोले रवनीत बिट्टू, पार्टी को नहीं लुधियाना की लीडरशिप पर विश्वास

  • भाजपा उम्मीदवार रवनीत बिट्टू के पीछे पड़े किसान,

    भाजपा उम्मीदवार रवनीत बिट्टू के पीछे पड़े किसान, जान बचाकर गाड़ी में भागे

  • बांग्लादेश में टैगोर का लिखा राष्ट्रगान बदलने की उठी मांग

    बांग्लादेश में टैगोर का लिखा राष्ट्रगान बदलने की उठी मांग , संविधान बदलने के लिए बनाई कमेटी

  •  सुखबीर बादल पर हुए हमले को लेकर रवनीत बिट्टू का बयान आया सामने,

    सुखबीर बादल पर हुए हमले को लेकर रवनीत बिट्टू का बयान आया सामने, कहा - मुझे भी मारने की कोशिश कर रहा था नारायण सिंह चौड़ा

  • सुखबीर बादल पर निशाना साधते रवनीत बिट्टू के बिगड़े बोल,

    सुखबीर बादल पर निशाना साधते रवनीत बिट्टू के बिगड़े बोल, नारायण चौड़ा को लेकर दे दिया यह बयान

  • विदेश मंत्री जयशंकर ने संसद में जारी किए आंकड़े,

    विदेश मंत्री जयशंकर ने संसद में जारी किए आंकड़े, 15 हजार से ज्यादा भारतीय हो चुके हैं डिपोर्ट

Recent Post

  • ਪਾਕਿਸਤਾਨ ਦੀ ਜਾਸੂਸੀ ਕਰਨ ਵਾਲੇ ਯੂਟਿਊਬਰ ਜਸਬੀਰ ਦੀ ਕੋਰਟ 'ਚ ਪੇਸ਼ੀ, ਮਿਲਿਆ ਇੰਨੇ ਦਿਨਾਂ ਦਾ ਰਿਮਾਂਡ...

  • ਕ੍ਰਿਕਟਰ Abhishek Sharma ਦੇ ਹੋਣ ਵਾਲੇ ਜੀਜੇ 'ਤੇ ਲੱਗੇ ਕੁੱਟਮਾਰ ਦੇ ਦੋਸ਼, ਪੀੜਤ ਨੇ ਕੀਤਾ ਖੁਲਾਸਾ ...

  • ਕੇਦਾਰਨਾਥ 'ਚ ਹੈਲੀਕਾਪਟਰ ਦੀ ਸੜਕ ਵਿਚਕਾਰ ਐਮਰਜੈਂਸੀ ਲੈਂਡਿੰਗ, ਦੇਖੋ ਵੀਡੀਓ...

  • UPI Server ਕੱਲ੍ਹ 4 ਘੰਟਿਆਂ ਲਈ ਰਹੇਗਾ ਬੰਦ, ਨਹੀਂ ਹੋਵੇਗੀ Online ਟ੍ਰਾਂਸਜੈਕਸ਼ਨ ...

  • ਜਲੰਧਰ ਰਾਧੇ ਕ੍ਰਿਸ਼ਨ ਮੰਦਰ 'ਚ ਹੰਗਾਮਾ, ਪੁਜਾਰੀ ਨੇ ਖੁਦ ਨੂੰ ਲਾਈ ਅੱਗ, ਪ੍ਰਬੰਧਕ ਕਮੇਟੀ ਨਾਲ ਵਿਵਾਦ ...

  • ਰਮਨ ਅਰੋੜਾ ਦਾ ਸਾਂਢੂ ਰਾਜਨ ਕਪੂਰ ਵੀ ਵਿਜੀਲੈਂਸ ਦੀ ਰਾਡਾਰ 'ਤੇ, ਹੋ ਸਕਦੈ ACTION...

  • ਜਲਦ ਲੱਗਣ ਜਾ ਰਹੇ SMART ਮੀਟਰ! ਪਹਿਲਾਂ ਕਰਨਾ ਪਵੇਗਾ ਭੁਗਤਾਨ ਫਿਰ ਮਿਲੇਗੀ ਸਪਲਾਈ ...

  • ਪੰਜਾਬ 'ਚ ਕੋਰੋਨਾ ਨਾਲ ਦੂਜੀ ਮੌ.ਤ, ਸਕੂਲਾਂ 'ਚ ਮਾਸਕ ਪਾਉਣ ਲਾਜ਼ਮੀ...

  • ਜਲੰਧਰ 'ਚ 2 ਦਿਨ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਸਖ਼ਤ ਹੁਕਮ ਜਾਰੀ...

  • ਜਲੰਧਰ 'ਚ ਅੱਜ ਬਿਜਲੀ ਰਹੇਗੀ ਬੰਦ, ਇਨ੍ਹਾਂ ਇਲਾਕਿਆਂ 'ਚ ਰਹੇਗਾ POWER CUT...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY