• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪਟਿਆਲਾ 'ਚ ਲੁਟੇਰਿਆਂ ਨੇ ਨੌਜਵਾਨ ਦਾ ਕੀਤਾ ਕਤਲ, ਗੱਡੀ ਲੁੱਟਣ 'ਚ ਰਹੇ ਨਾਕਾਮਯਾਬ

1/28/2024 1:55:49 PM Gurpreet Singh     patiala news, punjab breaking news, robbers killed young man in patiala, crime news patiala    ਪਟਿਆਲਾ 'ਚ ਲੁਟੇਰਿਆਂ ਨੇ ਨੌਜਵਾਨ ਦਾ ਕੀਤਾ ਕਤਲ, ਗੱਡੀ ਲੁੱਟਣ 'ਚ ਰਹੇ ਨਾਕਾਮਯਾਬ 

ਪਟਿਆਲਾ ਵਿੱਚ ਇਕ ਨੌਜਵਾਨ ਦਾ ਲੁਟੇਰਿਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਗੱਡੀ ਲੁੱਟਣ ਆਏ 3 ਲੁਟੇਰਿਆਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।

3 ਹਮਲਾਵਰਾਂ ਨੇ ਚਲਾਈਆਂ ਗੋਲੀਆਂ

ਮ੍ਰਿਤਕ ਦੀ ਪਛਾਣ ਪਟਿਆਲਾ ਦੇ ਸਰਹਦੀ ਬਾਜ਼ਾਰ ਦੇ ਰਹਿਣ ਵਾਲੇ ਸਮੀਰ ਕਟਾਰੀਆ ਵਜੋਂ ਹੋਈ, ਜਿਸ ਦੀ ਉਮਰ 30 ਸਾਲ ਦੀ ਸੀ। ਮੌਕੇ ਉਤੇ ਪਹੁੰਚੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ। 3 ਹਮਲਾਵਰਾਂ ਨੇ 32 ਬੋਰ ਦੀ ਪਿਸਟਲ ਨਾਲ ਹਵਾਈ ਫਾਇਰ ਵੀ ਕੀਤੇ ਤੇ ਗੱਡੀ ਲੁੱਟਣ ਦੀ ਕੋਸ਼ਿਸ਼ ਕੀਤੀ ਪਰ ਉਹ ਲੁੱਟਣ ਵਿਚ ਕਾਮਯਾਬ ਨਹੀਂ ਹੋ ਸਕੇ। ਕਿਉਂਕਿ ਗੱਡੀ ਲੁੱਟਣ ਤੋਂ ਕੁਝ ਦੂਰੀ ਉਤੇ ਹੀ ਗੱਡੀ ਹਾਦਸਾਗ੍ਰਸਤ ਹੋ ਗਈ ਤੇ ਹਮਲਾਵਰ ਗੱਡੀ ਛੱਡ ਕੇ ਫਰਾਰ ਹੋ ਗਏ।

ਪਹਿਲਾਂ ਕੀਤਾ ਕਿਡਨੈਪ

ਵਾਰਦਾਤ ਵਾਲੀ ਥਾਂ ਤੋਂ ਇਕ ਮੈਗਜ਼ੀਨ ਬਰਾਮਦ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਲੁਟੇਰਿਆਂ ਨੇ ਨੌਜਵਾਨ ਨੂੰ ਗੱਡੀ ਸਮਤੇ ਕਿਡਨੈਪ ਕਰ ਲਿਆ ਸੀ ਤੇ ਫਿਰ ਗੋਲੀ ਮਾਰ ਦਿੱਤੀ। ਨੌਜਵਾਨ ਦੀ ਲਾਸ਼ ਗੱਡੀ ਵਿਚੋਂ ਬਰਾਮਦ ਹੋਈ।


'patiala news','punjab breaking news','robbers killed young man in patiala','crime news patiala'

Please Comment Here

Similar Post You May Like

Recent Post

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY