• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜਲੰਧਰ 'ਚ ਤੜਕੇ ਲੁਟੇਰਿਆਂ ਨੇ ਇਕ ਵਿਅਕਤੀ ਤੋਂ ਲੁੱਟੇ 8 ਹਜ਼ਾਰ ਰੁਪਏ, ਲੜਾਈ ਦੌਰਾਨ ਕਹੀ ਇਹ ਗੱਲ

जालंधर में सुबह-सुबह लुटेरों ने व्यक्ति से 8 हजार रुपए लूटे,
1/18/2024 1:20:51 PM Raj     Jalandhar Robbery, Robbers looted, loot, Jalandhar Loot,     ਜਲੰਧਰ 'ਚ ਤੜਕੇ ਲੁਟੇਰਿਆਂ ਨੇ ਇਕ ਵਿਅਕਤੀ ਤੋਂ ਲੁੱਟੇ 8 ਹਜ਼ਾਰ ਰੁਪਏ, ਲੜਾਈ ਦੌਰਾਨ ਕਹੀ ਇਹ ਗੱਲ  जालंधर में सुबह-सुबह लुटेरों ने व्यक्ति से 8 हजार रुपए लूटे,

ਜਲੰਧਰ 'ਚ ਤੜਕੇ ਸਰ ਹੀ ਘਾਸਸਮੰਡੀ ਦੇ ਸ਼੍ਰੀ ਗਣਪਤੀ ਟ੍ਰੇਡਰਸ ਦੇ ਦੁਕਾਨਦਾਰ ਤੋਂ ਤੇਜ਼ਧਾਰ ਦਾਤਰ ਨਾਲ ਵਾਰ ਕਰਕੇ ਲੁਟੇਰੇ ਪੈਸੇ ਲੁੱਟ ਲਏ ਅਤੇ ਫਰਾਰ ਹੋ ਗਏ। ਲੁਟੇਰਿਆਂ ਵਲੋਂ ਪੀੜਤ ਦੁਕਾਨਦਾਰ ਤੋਂ 7 ਤੋਂ 8 ਹਜ਼ਾਰ ਰੁਪਏ ਲੁਟੇ ਗਏ। ਪੀੜਤ ਦੀ ਪਛਾਣ ਦੀਪਕ ਵਜੋਂ ਹੋਈ ਹੈ।

ਗਰਦਨ ਦੇ ਦਾਤ ਰੱਖ ਪੈਸੇ ਦੀ ਕੀਤੀ ਮੰਗ

ਪੀੜਤ ਦੀਪਕ ਨੇ ਦੱਸਿਆ ਕਿ ਉਹ ਸਵੇਰੇ 6 ਵਜੇ ਆਪਣੀ ਦੁਕਾਨ ਖੋਲ੍ਹਦਾ ਹੈ। ਅੱਜ ਸਵੇਰੇ ਦੁੱਧ ਦੀ ਗੱਡੀ ਧੁੰਦ ਕਾਰਨ ਲੇਟ ਹੋ ਗਈ। ਇਸ ਦੌਰਾਨ ਬਾਈਕ 'ਤੇ ਦੋ ਨੌਜਵਾਨ ਆਏ ਅਤੇ ਉਹ ਪਹਿਲਾਂ ਅੱਗੇ ਚਲੇ ਗਏ। ਇਸ ਤੋਂ ਬਾਅਦ ਉਹ ਫਿਰ ਵਾਪਸ ਆਏ ਅਤੇ ਆਉਂਦਿਆਂ ਹੀ ਉਨ੍ਹਾਂ ਨੇ ਦੀਪਕ ਦਾ ਗਲਾ ਵੱਢਣ ਦੀ ਧਮਕੀ ਦਿੰਦਿਆਂ ਅਤੇ ਪੈਸਿਆਂ ਦੀ ਮੰਗ ਕਰਨ ਲੱਗੇ।

ਸਰੀਏ ਨਾਲ ਲੁਟੇਰਿਆਂ ਦਾ ਕੀਤਾ ਸਾਹਮਣਾ

ਦੀਪਕ ਨੇ ਦੱਸਿਆ ਕਿ ਉਸ ਨੇ ਆਪਣੇ ਕੋਲ ਸਰੀਆ ਰੱਖਿਆ ਹੋਇਆ ਸੀ। ਉਸਨੇ ਸਰੀਆ ਕਢਿਆ ਅਤੇ 5 ਤੋਂ 10 ਮਿੰਟ ਤੱਕ ਲੁਟੇਰਿਆਂ ਨਾਲ ਲੜਦਾ ਰਿਹਾ। ਪਰ ਇਸ ਦੇ ਬਾਵਜੂਦ ਲੁਟੇਰਿਆਂ ਨੇ ਉਸ 'ਤੇ ਹਮਲਾ ਕਰ ਦਿੱਤਾ ਅਤੇ ਉਸ ਦਾ ਫ਼ੋਨ ਅਤੇ 7 ਤੋਂ 8 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫ਼ਰਾਰ ਹੋ ਗਏ |

ਜਾਂਦੇ ਹੋਏ ਲੁਟੇਰਿਆਂ ਨੇ ਕਿਹਾ ਕਿ ਪਾਜੀ ਨੂੰ ਜ਼ਿਆਦਾ ਨਾ ਮਾਰੋ

ਦੀਪਕ ਨੇ ਦੱਸਿਆ ਕਿ ਜਾਂਦੇ ਸਮੇਂ ਲੁਟੇਰਿਆਂ ਨੇ ਉਸ ਨੂੰ ਕਿਹਾ ਕਿ ਪਾਜੀ ਨੂੰ ਜ਼ਿਆਦਾ ਸੱਟ ਨਾ ਮਾਰੋ ਕਿਉਂਕਿ ਉਹ ਜਾਣ-ਪਛਾਣ ਵਾਲੇ ਹਨ। ਦੀਪਕ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

'Jalandhar Robbery','Robbers looted','loot','Jalandhar Loot',''

Please Comment Here

Similar Post You May Like

Recent Post

  • ਰਮਨ ਅਰੋੜਾ ਭ੍ਰਿਸ਼ਟਾਚਾਰ ਮਾਮਲਾ : ਰਾਜਨ ਅਰੋੜਾ ਦੀ ਅਗਾਊਂ ਜ਼ਮਾਨਤ 'ਤੇ ਇਸ ਦਿਨ ਲਿਆ ਜਾਵੇਗਾ ਫੈਸਲਾ...

  • ਪੰਜਾਬ 'ਚ ਸਰਵਿਸ ਰਿਵਾਲਵਰ ਤੋਂ ਚੱਲੀ ਗੋਲੀ, CIA ਕਰਮਚਾਰੀ ਦੀ ਹੋਈ ਮੌਤ ...

  • ਜਲੰਧਰ ਵੈਸਟ 'ਚ ਚੱਲਿਆ ਨਿਗਮ ਦਾ ਪੰਜਾ, ਨਾਜਾਇਜ਼ ਕਬਜ਼ਿਆਂ 'ਤੇ ACTION, ਇਲਾਕਾ ਵਾਸੀਆਂ ਨੇ ਕੀਤਾ ਵਿਰੋਧ...

  • ਦੇਸ਼ 'ਚ ਕੋਰੋਨਾ ਦੇ ਮਾਮਲੇ 4000 ਤੋਂ ਪਾਰ, 44 ਮੌ.ਤਾਂ, ਮਾਸਕ ਪਹਿਨਣਾ ਹੋਇਆ ਲਾਜ਼ਮੀ...

  • 10 ਤੋਂ 15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ! ਇਸ ਮਹੀਨੇ ਤੋਂ ਬੈਨ, ਸਿਰਫ਼ ਇਨ੍ਹਾਂ ਵਾਹਨਾਂ ਨੂੰ ਮਿਲੇਗੀ ...

  • ਕੀ 500 ਰੁਪਏ ਦੇ ਨੋਟ ਹੋਣ ਜਾ ਰਹੇ ਨੇ ਬੰਦ ? ਦੇਖੋ ਕੀ ਹੈ ਸੱਚਾਈ...

  • 18 ਸਾਲਾਂ 'ਚ ਪਹਿਲੀ ਵਾਰ RCB ਨੇ ਜਿੱਤੀ IPL ਟਰਾਫੀ, ਕੋਹਲੀ ਦੀਆਂ ਅੱਖਾਂ ਹੋਈਆਂ ਨਮ...

  • ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ 'ਚ ਲਿਆ ਅਹਿਮ ਫੈਸਲਾ, 4727 SC ਪਰਿਵਾਰਾਂ ਦਾ ਕਰਜ਼ ਹੋਵੇਗਾ ਮੁਆਫ਼ ...

  • PM ਮੋਦੀ 6 ਜੂਨ ਨੂੰ ਕਰਨਗੇ ਚਨਾਬ ਬ੍ਰਿਜ ਦਾ ਉਦਘਾਟਨ, ਦੁਨੀਆ ਦਾ ਹੈ ਸਭ ਤੋਂ ਉੱਚਾ ਰੇਲਵੇ ਪੁਲ ...

  • ਪੰਜਾਬ 'ਚ ASI ਦੀ ਗੋਲੀ ਲੱਗਣ ਨਾਲ ਮੌਤ, CM ਮਾਨ ਦੀ ਸੁਰੱਖਿਆ 'ਚ ਸੀ ਤਾਇਨਾਤ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY