• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜਲੰਧਰ 'ਚ ਗੰਨ ਪੁਆਇੰਟ 'ਤੇ ਦੁਕਾਨਦਾਰ ਨਾਲ ਲੁੱਟ, ਸੀਸੀਟੀਵੀ ਕੈਮਰੇ ਦੀ ਡੀਵੀਆਰ ਵੀ ਲੈ ਗਏ ਚੋਰ

जालंधर में सुबह-सुबह गन पॉइंट पर लूट,
12/11/2023 12:07:10 PM Raj     Jalandhar loot, gun point, Jalandhar Sodal loot, Robbery     ਜਲੰਧਰ 'ਚ ਗੰਨ ਪੁਆਇੰਟ 'ਤੇ ਦੁਕਾਨਦਾਰ ਨਾਲ ਲੁੱਟ, ਸੀਸੀਟੀਵੀ ਕੈਮਰੇ ਦੀ ਡੀਵੀਆਰ ਵੀ ਲੈ ਗਏ ਚੋਰ  जालंधर में सुबह-सुबह गन पॉइंट पर लूट,

ਜਲੰਧਰ ਦੇ ਸੋਡਲ ਫਾਟਕ ਨੇੜੇ ਮਥੁਰਾ ਨਗਰ 'ਚ ਅੱਜ ਸਵੇਰੇ (11 ਦਸੰਬਰ) ਨੂੰ 2 ਬਾਈਕ ਸਵਾਰ ਵਿਅਕਤੀਆਂ ਵਲੋਂ ਇਕ ਜਨਰਲ ਸਟੋਰ ਦੇ ਮਾਲਕ ਨੂੰ ਆਪਣਾ ਨਿਸ਼ਾਨਾ ਬਣਾਇਆ ਗਿਆ। ਦਸੱਦੀਏ ਕਿ ਬਾਈਕ ਸਵਾਰ ਦੋ ਵਿਅਕਤੀਆਂ ਨੇ ਗੰਨ ਪੁਆਇੰਟ 'ਤੇ ਨਕਦੀ ਖੋਹ ਲਈ ਤੇ ਮੌਕੇ ਤੋਂ ਫ਼ਰਾਰ ਹੋ ਗਏ। ਜਾਣਕਾਰੀ ਦਿੰਦਿਆਂ ਪੀੜਤ ਦੁਕਾਨਦਾਰ ਵਿਨੋਦ ਕੁਮਾਰ ਨੇ ਦੱਸਿਆ ਕਿ ਸਵੇਰੇ 6:30 ਵਜੇ ਦੁਕਾਨ ਖੁੱਲ੍ਹ ਗਈ ਸੀ। ਇਸ ਦੌਰਾਨ ਸਵੇਰੇ 7 ਵਜੇ ਦੇ ਕਰੀਬ ਬਾਈਕ ਸਵਾਰ ਦੋ ਵਿਅਕਤੀ ਆਏ ਤੇ ਗੰਨ ਪੁਆਇੰਟ 'ਤੇ ਦੁਕਾਨ 'ਚ ਦਾਖਲ ਹੋ ਗਏ, ਜਿਸ ਤੋਂ ਬਾਅਦ ਲੁਟੇਰਿਆਂ ਨੇ ਉਨ੍ਹਾਂ ਨੂੰ ਗੋਲੀ ਮਾਰਨ ਦੀ ਧਮਕੀ ਦਿੱਤੀ ਤੇ ਨਕਦੀ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। 

ਸੀਸੀਟੀਵੀ ਕੈਮਰੇ ਦੀ ਡੀਵੀਆਰ ਵੀ ਲੈ ਗਏ ਚੋਰ

ਆਪਣੀ ਜਾਨ ਬਚਾਉਣ ਲਈ ਦੁਕਾਨਦਾਰ ਨੇ ਆਪਣੇ ਕੋਲ ਪਏ ਸਾਰੇ ਪੈਸੇ ਦੇ ਦਿੱਤੇ। ਦੁਕਾਨਦਾਰ ਵਿਨੋਦ ਨੇ ਦੱਸਿਆ ਕਿ ਉਨ੍ਹਾਂ ਦੀ ਦੁਕਾਨ ਵਿਚ 19000 ਰੁਪਏ ਤੇ ਜੇਬ ਵਿਚ 2300 ਰੁਪਏ ਸਨ, ਜੋ ਲੁਟੇਰੇ ਗੰਨ ਪੁਆਇੰਟ 'ਤੇ ਲੈ ਗਏ। 

ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਦੇ ਨਾਲ ਹੀ ਦਸੱਦੀਏ ਕਿ ਜਾਂਦੇ ਸਮੇਂ ਲੁਟੇਰੇ ਸੀਸੀਟੀਵੀ ਕੈਮਰੇ ਦੀ ਡੀਵੀਆਰ ਵੀ ਲੈ ਗਏ। ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

'Jalandhar loot','gun point','Jalandhar Sodal loot','Robbery'

Please Comment Here

Similar Post You May Like

  • जालंधर में वाईन शॉप लूट मामला, क्रॉस फायरिंग के बाद आरोपी गिरफ्तार

    जालंधर में वाईन शॉप लूट मामला, क्रॉस फायरिंग के बाद आरोपी गिरफ्तार एक को गोली लगी, दो आरोपी गिरफ्तार

  • जालंधर में सुबह-सुबह गन पॉइंट पर लूट,

    जालंधर में सुबह-सुबह गन पॉइंट पर लूट, DVR भी साथ में ले गए

  • जालंधर मॉडल टाउन में सिख स्वरुप धारण कर व्यक्ति ने महिला से लूट,

    जालंधर मॉडल टाउन में सिख स्वरुप धारण कर व्यक्ति ने महिला से लूट, लोगों ने पकड़ा

  • जालंधर में दिन-दिहाड़े ऑटो सवारियों से गन पॉइंट पर लूट

    जालंधर में दिन-दिहाड़े ऑटो सवारियों से गन पॉइंट पर लूट

  • जालंधर में गन पॉइंट पर 6 नौजवानों के साथ लूट,

    जालंधर में गन पॉइंट पर 6 नौजवानों के साथ लूट, मोबाइल और 50 हजार नकदी लेकर फरार

  • जालंधर में सुबह-सुबह व्यक्ति से लूट,

    जालंधर में सुबह-सुबह व्यक्ति से लूट, Bolero में आए 6 लोगों ने दिया घटना को अंजाम

  • जालंधर में गन पॉइंट पर घर में घुसकर 11 लाख रुपए और गहने की लूट,

    जालंधर में गन पॉइंट पर घर में घुसकर 11 लाख रुपए और गहने की लूट, इलाके में दहशत

  • जालंधर में दिनदहाड़े PNB बैंक के बाहर युवक से लूट,

    जालंधर में दिनदहाड़े PNB बैंक के बाहर युवक से लूट, मकान की किश्त जमा करवाने आया था

  • जालंधर में दिल दहला देने वाली घटना,

    जालंधर में दिल दहला देने वाली घटना, लुटेरों ने पर्स छीनते हुए महिला को 30 मीटर तक घसीटा, देखें Video

Recent Post

  • ਨੀਰਵ ਮੋਦੀ ਦਾ ਭਰਾ ਨਿਹਾਲ ਮੋਦੀ ਅਮਰੀਕਾ 'ਚ ਗ੍ਰਿਫ਼ਤਾਰ, 13,600 ਕਰੋੜ ਦੇ ਘੁਟਾਲੇ ਦੇ ਸਬੂਤ ਨਸ਼ਟ ਕਰਨ ਦੇ ਦੋਸ਼ ...

  • ਮੂਸੇਵਾਲਾ ਕਤਲਕਾਂਡ 'ਚ ਸ਼ਾਮਲ ਗੈਂਗਸਟਰ ਦੇ ਭਰਾ ਦਾ MURDER, ਇਸ ਗੈਂਗ ਨੇ ਲਈ ਜ਼ਿੰਮੇਵਾਰੀ...

  • ਜਲੰਧਰ 'ਚ AAP ਵਰਕਰ ਨੇ ਆਪਣੀ ਹੀ ਪਾਰਟੀ ਦੇ ਕੌਂਸਲਰ ਪਤੀ ਨੂੰ ਕੱਢੀਆਂ ਗਾਲ੍ਹਾਂ, AUDIO VIRAL!...

  • ਜਲੰਧਰ 'ਚ SHO ਲਾਈਨ ਹਾਜ਼ਰ, ਧਾਰਮਕ ਵਿਵਾਦ 'ਚ ਕਾਰਵਾਈ ਨਾ ਕਰਨ 'ਤੇ Action ...

  • ਜਲੰਧਰ 'ਚ ਰੋਜ਼ਾਨਾ 2 ਸ਼ਿਫਟਾਂ 'ਚ ਹੋਵੇਗੀ ਸਫਾਈ, ਮੇਅਰ ਵਿਨੀਤ ਧੀਰ ਨੇ ਹੁਕਮ ਕੀਤੇ ਜਾਰੀ...

  • ਮੋਗਾ 'ਚ ਨਰਸਿੰਗ ਹੋਮ ਅੰਦਰ ਵੱਡੀ ਵਾਰਦਾਤ! ਮਰੀਜ਼ ਬਣ ਕੇ ਆਏ ਹਮਲਾਵਰਾਂ ਨੇ ਡਾਕਟਰ 'ਤੇ ਵਰ੍ਹਾਈਆਂ ਗੋਲ.ਆਂ ...

  • ਜਲੰਧਰ ਦੀ ਸਹਿਦੇਵ ਮਾਰਕੀਟ 'ਚ GST ਵਿਭਾਗ ਦੀ Raid! ਦੁਕਾਨਦਾਰਾਂ ਨੇ ਕੀਤਾ ਵਿਰੋਧ, ਅਧਿਕਾਰੀ ਨੂੰ ਬਣਾਇਆ ਬੰਧਕ...

  • ITALY 'ਚ ਵੱਡਾ ਧਮਾਕਾ! ਅਸਮਾਨ 'ਚ ਦਿਸਿਆ ਅੱਗ ਦਾ ਗੋਲਾ, ਦੇਖੋ VIDEO...

  • ਵਿਅਕਤੀ ਨੇ ਲੱਖਾਂ ਦੇ ਕਰਜ਼ੇ ਨੂੰ ਲੈ ਕੇ ਰਿਸ਼ਤੇਦਾਰ ਦੇ ਘਰ ਲਗਾਈ ਅੱਗ, ਘਟਨਾ CCTV 'ਚ ਕੈਦ ...

  • ਅੰਮ੍ਰਿਤਸਰ 'ਚ ਰਿਟਾਇਰਡ DSP ਨੇ ਪੁੱਤ, ਨੂੰਹ ਤੇ ਪਤਨੀ ਨੂੰ ਮਾਰੀਆਂ ਗੋਲੀਆਂ, ਪੁੱਤ ਦੀ ਮੌ.ਤ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY