• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜਲੰਧਰ 'ਚ ਛੇ ਲੁਟੇਰਿਆਂ ਨੇ ਵਿਅਕਤੀ ਨੂੰ ਲੁੱਟਿਆ, ਹਥਿਆਰਾਂ ਨਾਲ ਕੀਤੇ ਵਾਰ, VIDEO

जालंधर में सुबह-सुबह व्यक्ति से लूट,
12/26/2023 3:46:09 PM Raj     Jalandhar Loot, jalandhar Robbery, Jalandhar Police,     ਜਲੰਧਰ 'ਚ ਛੇ ਲੁਟੇਰਿਆਂ ਨੇ ਵਿਅਕਤੀ ਨੂੰ ਲੁੱਟਿਆ, ਹਥਿਆਰਾਂ ਨਾਲ ਕੀਤੇ ਵਾਰ, VIDEO  जालंधर में सुबह-सुबह व्यक्ति से लूट,

ਜਲੰਧਰ 'ਚ ਤੜਕੇ ਸਵੇਰੇ 6 ਲੁਟੇਰਿਆਂ ਨੇ ਇਕ ਵਿਅਕਤੀ ਨੂੰ ਹਥਿਆਰਾਂ ਨਾਲ ਵਾਰ ਕਰ ਕੇ ਲੁੱਟ ਲਿਆ। ਇਸ ਵਾਰਦਾਤ ਨੂੰ ਗੁਲਾਬ ਦੇਵੀ ਰੋਡ 'ਤੇ ਅੰਜਾਮ ਦਿੱਤਾ ਗਿਆ। ਹਮਲਾਵਰ ਲੁਟੇਰੇ ਬੋਲੈਰੋ ਵਿਚ ਆਏ ਅਤੇ ਸਾਈਕਲ ਸਵਾਰ 'ਤੇ ਹਮਲਾ ਕਰ ਦਿੱਤਾ। ਇਹ ਸਾਰੀ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋ ਗਈ, ਜਿਸ ਦੀ ਫੁਟੇਜ ਹੁਣ ਸਾਹਮਣੇ ਆਈ ਹੈ। ਵਾਰਦਾਤ ਕ੍ਰਿਸਮਿਸ ਵਾਲੇ ਦਿਨ 25 ਦਸੰਬਰ ਦੀ ਤੜਕੇ ਦੀ ਹੈ।

ਤੇਜ਼ਦਾਰ ਹਥਿਆਰਾਂ ਨਾਲ ਕੀਤੇ ਵਾਰ

ਸੀਸੀਟੀਵੀ ਫੁਟੇਜ ਵਿੱਚ ਦੇਖਿਆ ਜਾ ਰਿਹਾ ਹੈ ਕਿ ਸਵੇਰੇ ਕਰੀਬ 6:15 ਵਜੇ ਇੱਕ ਬੋਲੈਰੋ ਗੱਡੀ ਆ ਕੇ ਰੁਕਦੀ ਹੈ ਤੇ 2 ਤੋਂ 3 ਲੁਟੇਰੇ ਗੱਡੀ 'ਚੋਂ ਨਿਕਲੇ ਅਤੇ ਤੇਜ਼ਧਾਰ ਹਥਿਆਰਾਂ ਨਾਲ ਸਾਈਕਲ ਸਵਾਰ ਉਤੇ ਵਾਰ ਕਰਨੇ ਸ਼ੁਰੂ ਕਰ ਦਿੱਤੇ।

ਇਸ ਤੋਂ ਬਾਅਦ ਸਾਈਕਲ ਸਵਾਰ ਆਪਣੀ ਜਾਨ ਬਚਾਉਣ ਲਈ ਉਥੋਂ ਭੱਜ ਗਿਆ ਪਰ ਹਮਲਾਵਰ ਉਸ ਨੂੰ ਫੜ ਲੈਂਦੇ ਹਨ, ਜਿਸ ਤੋਂ ਬਾਅਦ ਉਸ ਦੀ ਕੁੱਟ-ਮਾਰ ਕਰਨ ਤੋਂ ਬਾਅਦ ਉਹ ਸਾਈਕਲ ਸਵਾਰ ਕੋਲੋਂ ਨਕਦੀ ਅਤੇ ਉਸ ਦਾ ਸਾਰਾ ਸਾਮਾਨ ਲੈ ਕੇ ਭੱਜ ਗਏ।

6 ਦੋਸ਼ੀਆਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ

ਪੀੜਤ ਰਾਮ ਨੇ ਦੱਸਿਆ ਕਿ ਇਸ ਘਟਨਾ ਨੂੰ 6 ਵਿਅਕਤੀਆਂ ਨੇ ਅੰਜਾਮ ਦਿੱਤਾ ਹੈ। ਕਾਰ 'ਚੋਂ 3 ਲੋਕਾਂ ਨੇ ਉਤਰ ਕੇ ਉਸ 'ਤੇ ਹਮਲਾ ਕਰ ਦਿੱਤਾ। ਜਦਕਿ 3 ਗੱਡੀ ਦੇ ਅੰਦਰ ਹੀ ਮੌਜੂਦ ਸਨ। ਫਿਲਹਾਲ ਇਸ ਸਬੰਧੀ ਪੁਲਿਸ ਕੋਲ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ ਹੈ।



 

'Jalandhar Loot','jalandhar Robbery','Jalandhar Police',''

Please Comment Here

Similar Post You May Like

Recent Post

  • ਪੰਜਾਬ ਪੁਲਸ ਨਸ਼ਾ ਸਮੱਗਲਰਾਂ ਨੂੰ 24 ਘੰਟੇ ਕਰ ਸਕੇਗੀ ਟਰੈਕ, GPS ਟਰੈਕਿੰਗ ਸਿਸਟਮ ਦੀ ਹੋਵੇਗੀ ਵਰਤੋਂ...

  • ਪੰਜਾਬ ਕੈਬਨਿਟ ਦੀ ਮੀਟਿੰਗ 'ਚ ਨਵੀਂ ਲੈਂਡ ਪੂਲਿੰਗ ਨੀਤੀ ਨੂੰ ਮਨਜ਼ੂਰੀ, ਕਿਸੇ ਵੀ ਕਿਸਾਨ ਦੀ ਜ਼ਮੀਨ ਜਬਰੀ ਨਹੀਂ ਹੋਵੇਗੀ...

  • ਪੰਜਾਬ ਦੇ AAP ਸੋਸ਼ਲ ਮੀਡੀਆ ਯੋਧਿਆਂ ਨੇ ਸਿੱਖਿਆ 'ਡਿਜੀਟਲ ਯੁੱਧ' ਦਾ ਮੰਤਰ, ਆਮ ਆਦਮੀ ਪਾਰਟੀ ਦੀ ਸੋਚ ਪਹੁੰਚੇਗੀ ਘਰ-ਘਰ...

  • ਵਿਧਾਇਕ ਰਮਨ ਅਰੋੜਾ ਨੂੰ ਕੋਰਟ ਨੇ ਭੇਜਿਆ ਜੇਲ੍ਹ, ਅਗਲੀ ਸੁਣਵਾਈ ਇਸ ਤਰੀਕ ਨੂੰ...

  • ਜਲੰਧਰ ਨਗਰ ਨਿਗਮ ਦੇ ਕਰਮਚਾਰੀ ਫਿਰ ਕਰਨ ਜਾ ਰਹੇ ਹੜਤਾਲ, ਇਸ ਦਿਨ ਨਹੀਂ ਕਰਨਗੇ ਕੰਮ...

  • ਵਿਕਰਮਜੀਤ ਚੌਧਰੀ ਕਾਂਗਰਸ 'ਚ ਮੁੜ ਹੋਏ ਸ਼ਾਮਲ, ਪ੍ਰਧਾਨ ਰਾਜਾ ਵੜਿੰਗ ਸਮੇਤ ਆਗੂਆਂ ਨੇ ਪਾਰਟੀ ਕਰਵਾਈ JOIN...

  • ਜਲੰਧਰ 'ਚ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਨਾਲ ਛੇੜਖਾਨੀ, ਮੂਰਤੀ 'ਤੇ ਕੀਤੀ ਸਪ੍ਰੇਅ, CCTV ਆਈ ਸਾਹਮਣੇ...

  • ਵਿਰਾਟ ਕੋਹਲੀ ਦੇ ਪੱਬ ਰੈਸਟੋਰੈਂਟ 'ਤੇ ਪੁਲਿਸ ਦਾ ACTION, ਕੇਸ ਦਰਜ...

  • ਪੰਜਾਬ 'ਚ ਇਸ ਤਰੀਕ ਨੂੰ ਮਾਨਸੂਨ ਦੇਵੇਗਾ ਦਸਤਕ, ਮੀਂਹ ਤੇ ਤੂਫ਼ਾਨ ਦਾ ALERT, ਨੌਤਪਾ ਦਾ ਅੱਜ ਆਖਰੀ ਦਿਨ...

  • ਕਾਰ-ਟਰੱਕ ਦੀ ਜ਼ਬਰਦਸਤ ਟੱਕਰ, ਚਾਰ ਲੋਕਾਂ ਦੀ ਮੌਕੇ 'ਤੇ ਮੌ.ਤ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY