• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਹਿਮਾਚਲ 'ਚ ਚੱਲਦੀ ਬੱਸ 'ਤੇ ਡਿੱਗੀ ਚੱਟਾਨ, 2 ਲੋਕ ਜ਼ਖਮੀ, 6 ਜ਼ਿਲਿਆਂ 'ਚ ਫਲੈਸ਼ ਫਲੱਡ ਦਾ ਅਲਰਟ

 हिमाचल में चलती बस पर गिरी चट्टान,
7/6/2024 2:35:53 PM Kushi Rajput     Rock falls on a moving bus in Himachal, flash flood alert, Himachal weather weather update, rain alert, today news     ਹਿਮਾਚਲ 'ਚ ਚੱਲਦੀ ਬੱਸ 'ਤੇ ਡਿੱਗੀ ਚੱਟਾਨ, 2 ਲੋਕ ਜ਼ਖਮੀ, 6 ਜ਼ਿਲਿਆਂ 'ਚ ਫਲੈਸ਼ ਫਲੱਡ ਦਾ ਅਲਰਟ   हिमाचल में चलती बस पर गिरी चट्टान,

ਮੌਸਮ ਵਿਭਾਗ ਨੇ ਅੱਜ ਹਿਮਾਚਲ ਦੇ 6 ਜ਼ਿਲ੍ਹਿਆਂ ਵਿੱਚ ਫਲੈਸ਼ ਫਲੱਡ ਅਲਰਟ ਜਾਰੀ ਕੀਤਾ ਹੈ। ਇਹ ਚੇਤਾਵਨੀ ਮੰਡੀ, ਸ਼ਿਮਲਾ, ਸਿਰਮੌਰ, ਕਾਂਗੜਾ, ਕੁੱਲੂ ਅਤੇ ਕਿਨੌਰ ਜ਼ਿਲ੍ਹਿਆਂ ਨੂੰ ਦਿੱਤੀ ਗਈ ਹੈ। ਜ਼ਿਲਾ ਸਿਰਮੌਰ 'ਚ ਸ਼ਨੀਵਾਰ ਸਵੇਰੇ ਰੇਣੂਕਾ-ਸੰਗਹਾੜ ਰੋਡ 'ਤੇ ਇਕ ਬੱਸ ਦੇ ਉੱਪਰ ਚਟਾਨ ਡਿੱਗ ਗਈ। ਹਾਦਸੇ ਵਿੱਚ ਡਰਾਈਵਰ ਅਤੇ ਇੱਕ ਔਰਤ ਜ਼ਖ਼ਮੀ ਹੋ ਗਏ। ਬਾਕੀ ਸਾਰੇ ਯਾਤਰੀ ਸੁਰੱਖਿਅਤ ਦੱਸੇ ਜਾ ਰਹੇ ਹਨ।

ਆਸਾਮ ਵਿੱਚ ਮੀਂਹ ਅਤੇ ਹੜ੍ਹ ਕਾਰਨ 62 ਮੌਤਾਂ

ਆਸਾਮ ਵਿੱਚ ਮੀਂਹ ਅਤੇ ਹੜ੍ਹ ਕਾਰਨ ਹੁਣ ਤੱਕ 62 ਮੌਤਾਂ ਹੋ ਚੁੱਕੀਆਂ ਹਨ। ਤਿੰਨ ਲਾਪਤਾ ਹਨ। ਹੜ੍ਹ ਕਾਰਨ 29 ਜ਼ਿਲ੍ਹਿਆਂ ਦੇ 22 ਲੱਖ ਲੋਕ ਪ੍ਰਭਾਵਿਤ ਹਨ। ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਹੜ੍ਹ ਦੀ ਸਥਿਤੀ ਵਿੱਚ ਸੁਧਾਰ ਹੋ ਰਿਹਾ ਹੈ। ਬ੍ਰਹਮਪੁੱਤਰ ਨਦੀ ਅਤੇ ਇਸ ਦੀਆਂ ਸਹਾਇਕ ਨਦੀਆਂ 'ਚ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਿਹਾ ਪਾਣੀ ਘਟ ਰਿਹਾ ਹੈ।

ਬਿਹਾਰ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਮੌਤ ਹੋ ਗਈ

ਬਿਹਾਰ 'ਚ ਮੌਸਮ ਨੇ ਤਬਾਹੀ ਮਚਾਈ ਹੋਈ ਹੈ। ਇੱਥੇ  ਪੁਲ ਡਿੱਗਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ, ਉੱਥੇ ਹੀ ਹੁਣ ਮੀਂਹ ਦੇ ਨਾਲ-ਨਾਲ ਬਿਜਲੀ ਡਿੱਗਣ ਕਾਰਨ ਬਿਹਾਰ ਦੇ 6 ਜ਼ਿਲ੍ਹਿਆਂ ਵਿੱਚ ਪਿਛਲੇ 24 ਘੰਟਿਆਂ ਵਿੱਚ 9 ਲੋਕਾਂ ਦੀ ਮੌਤ ਹੋ ਗਈ ਹੈ। ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਇਸ 'ਤੇ ਦੁੱਖ ਪ੍ਰਗਟ ਕਰਦਿਆਂ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

ਦੋ ਮਹੀਨੇ ਤਕ ਸਾਹਸੀ ਗਤੀਵਿਧੀਆਂ ਤੇ ਲਗਾਈ ਰੋਕ 

ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਦੇ ਖਤਰੇ ਨੂੰ ਦੇਖਦੇ ਹੋਏ ਸਾਹਸੀ ਗਤੀਵਿਧੀਆਂ ਤੇ ਰੋਕ ਲੱਗਾ ਦਿੱਤੀ ਗਈ ਹੈ ਸਰਕਾਰ ਦੇ ਆਦੇਸ਼ ਅਨੁਸਾਰ, 15 ਜੁਲਾਈ ਤੋਂ 15 ਸਿਤੰਬਰ ਤਕ ਪੈਰਾਗਲਾਈਡਿੰਗ, ਰਿਵਰ ਰਾਫਟਿੰਗ, ਵਾਟਰ ਸਪੋਰਟਸ ਅਤੇ ਐਡਵੈਂਚਰ ਗਤੀਵਿਧੀਆਂ ਦੀ ਇਜਾਜ਼ਤ ਨਹੀਂ ਹੋਵੇਗੀ।

ਇਸਦੇ ਨਾਲ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਦੀ - ਨਾਲਿਆਂ ਦੇ ਆਸ-ਪਾਸ ਕੈਪਿੰਗ ਸਾਈਟ ਨੂੰ ਹਟਾਉਣ ਦੇ ਨਿਰਦੇਸ਼ ਦਿੱਤੇ ਹੈ ਤਾਂ ਕਿ ਮਾਨਸੂਨ ਸੀਜ਼ਨ ਚ ਨਦੀ-ਨਾਲਿਆਂ ਦੇ ਆਸ-ਪਾਸ ਅਚਾਨਕ ਹੜ ਆਉਣ ਤੇ ਕਿਸੇ ਵੀ ਤਰ੍ਹਾਂ ਦਾ ਜਾਨ-ਮਾਲ ਦਾ ਨੁਕਸਾਨ ਨਾ ਹੋਵੇ ਇਸ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਐਡਵਾਇਜ਼ਰੀ ਜਾਰੀ ਕੀਤੀ ਹੈ |

'Rock falls on a moving bus in Himachal','flash flood alert','Himachal weather weather update','rain alert','today news'

Please Comment Here

Similar Post You May Like

  • परिवार के छह सदस्यों की मौत से टूटी बलबीर कौर

    परिवार के छह सदस्यों की मौत से टूटी बलबीर कौर कहा-काश मैं भी उस दिन अंदर हुंदी...

  • टीचर ने युवक को कार से मारी टक्कर, बोनट पर लटका 1 घंटे तक घुमाया,

    टीचर ने युवक को कार से मारी टक्कर, बोनट पर लटका 1 घंटे तक घुमाया, मारने की नीयत से किया हमला

  • बटाला में अपने ही ट्रैक्टर के नीचे आने से युवक की मौत

    बटाला में अपने ही ट्रैक्टर के नीचे आने से युवक की मौत छिंज मेले में दिखा रहा था स्टंट

  • जालंधर में घर के अंदर लगी भीषण आग,

    जालंधर में घर के अंदर लगी भीषण आग, दो लोगों की मौत, दो झुलसे

  • कराची के शॉपिंग मॉल में लगी भीषण आग,

    कराची के शॉपिंग मॉल में लगी भीषण आग, 11 लोगों की हुई दर्दनाक मौत

  • पंजाब के स्कूलों में मिड-डे मील को लेकर सख्त आदेश जारी,

    पंजाब के स्कूलों में मिड-डे मील को लेकर सख्त आदेश जारी, अब स्कूलों में होगी सख्ती

  • चंडीगढ़ में खाना बनाते समय फटा सिलिंडर,

    चंडीगढ़ में खाना बनाते समय फटा सिलिंडर, घर में लगी आग युवक झुलसा

  •  चार दिन के मासूम और पत्नी को घर से निकाला,

    चार दिन के मासूम और पत्नी को घर से निकाला, ठंड से बच्चे की मौत, पत्नी का आरोप - साली से शादी करना चाहता है पति

  • कड़ाके की ठंड में पंजाब-हरियाणा में बारिश का अलर्ट, छाया रहेगा कोहरा,

    कड़ाके की ठंड में पंजाब-हरियाणा में बारिश का अलर्ट, छाया रहेगा कोहरा, शीत लहर के कारण तापमान में गिरावट

Recent Post

  • ਪਹਿਲਗਾਮ ਅੱਤਵਾਦੀ ਹਮਲੇ 'ਚ NIA ਨੇ ਕੀਤੀ ਵੱਡੀ ਕਾਰਵਾਈ, ਤਿੰਨ ਅੱਤਵਾਦੀਆਂ ਦੀ ਹੋਈ ਪਛਾਣ...

  • ਗੁਰਦੁਆਰਾ ਸਾਹਿਬ ਤੋਂ ਵਾਪਸ ਆ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਨਹਿਰ 'ਚ ਕਾਰ ਡਿੱਗਣ ਨਾਲ 2 ਦੀ ਮੌਤ...

  • ਈਰਾਨ ਅਤੇ ਇਜ਼ਰਾਈਲ ਵਿਚਕਾਰ ਚੱਲ ਰਹੀ ਜੰਗ 'ਚ ਅਮਰੀਕਾ ਦੀ ਐਂਟਰੀ, ਈਰਾਨ ਦੇ ਤਿੰਨ ਪ੍ਰਮਾਣੂ ਠਿਕਾਣਿਆ 'ਤੇ ਹਮਲਾ ...

  • ਜਲੰਧਰ 'ਚ IAS, AAP ਨੇਤਾ ਅਤੇ ਗੰਨਮੈਨ ਖਿਲਾਫ ਮਾਮਲਾ ਦਰਜ, ਜ਼ਮੀਨੀ ਵਿਵਾਦ ਤੋਂ ਬਾਅਦ ਵਿਅਕਤੀ 'ਤੇ ਚਲਾਈ ਗੋਲੀ ...

  • ਜਲੰਧਰ ਦੇ Shree Ram Neuro Centre Hospital 'ਚ ਹੰਗਾਮਾ, ਡਾਕਟਰ ਤੇ ਬਾਊਂਸਰਾਂ 'ਤੇ ਲੱਗੇ ਇਹ ਦੋਸ਼...

  • ਜਲੰਧਰ 'ਚ ਦੋ ਬੱਚਿਆਂ ਦੇ ਪਿਓ ਨੇ ਚੁੱਕਿਆ ਖੌਫਨਾਕ ਕਦਮ, LIVE ਆ ਕੇ ਨਿਗਲਿਆ ਜ਼ਹਿਰੀਲਾ ਪਦਾਰਥ...

  • DGCA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼, ਏਅਰ ਇੰਡੀਆ ਦੇ ਤਿੰਨ ਅਧਿਕਾਰੀਆਂ ਨੂੰ ਅਹੁਦਿਆਂ ਤੋਂ ਹਟਾਇਆ ਜਾਵੇ...

  • ਜਲੰਧਰ ਦੇ ਪਾਸ਼ ਇਲਾਕੇ 'ਚ IAS ਦੇ ਗੰਨਮੈਨ ਨੇ ਚਲਾਈ ਗੋਲੀ, ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਤਕਰਾਰ...

  • ਜਲੰਧਰ ਕੈਂਟ ਰੇਲਵੇ ਸਟੇਸ਼ਨ 'ਤੇ ਵਾਪਰਿਆ ਹਾਦਸਾ, ਦਰਜਨਾਂ ਵਾਹਨਾਂ 'ਤੇ ਡਿੱਗੀ ਕਰੇਨ...

  • ਜਲੰਧਰ ਪੁਲਿਸ ਨੇ ਛਾਉਣੀ ਰੇਲਵੇ ਸਟੇਸ਼ਨ 'ਤੇ ਚੈਕਿੰਗ ਮੁਹਿੰਮ ਚਲਾਈ, ਪੁਰਾਣੇ ਸਾਮਾਨ , ਪਾਰਕਿੰਗ ਸਮੇਤ ਸ਼ੱਕੀ ਲੋਕਾਂ ਦੀ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY