• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

SFJ ਮੁਖੀ ਗੁਰਪਤਵੰਤ ਪੰਨੂ ਨੇ ਅੰਮ੍ਰਿਤਸਰ 'ਚ ਲਿਖਵਾਏ ਦੇਸ਼ ਵਿਰੋਧੀ ਨਾਅਰੇ, ਏਅਰ ਇੰਡੀਆ ਦਾ ਬਾਈਕਾਟ ਕਰਨ ਲਈ ਕਿਹਾ

अमृतसर में SFJ प्रमुख गुरपतवंत पन्नू ने लिखवाए देशविरोधी नारे,
11/28/2023 12:46:08 PM Raj     Gurpatwant Pannu, anti national slogan, Amritsar, Air India,     SFJ ਮੁਖੀ ਗੁਰਪਤਵੰਤ ਪੰਨੂ ਨੇ ਅੰਮ੍ਰਿਤਸਰ 'ਚ ਲਿਖਵਾਏ ਦੇਸ਼ ਵਿਰੋਧੀ ਨਾਅਰੇ, ਏਅਰ ਇੰਡੀਆ ਦਾ ਬਾਈਕਾਟ ਕਰਨ ਲਈ ਕਿਹਾ  अमृतसर में SFJ प्रमुख गुरपतवंत पन्नू ने लिखवाए देशविरोधी नारे,

ਅੰਮ੍ਰਿਤਸਰ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਸਮਰਥਕਾਂ ਵੱਲੋਂ ਦੇਸ਼ ਵਿਰੋਧੀ ਦੇ ਨਾਅਰੇ ਲਿਖੇ ਗਏ ਹਨ। ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਪੰਨੂ ਨੇ ਦਾਅਵਾ ਕੀਤਾ ਹੈ ਕਿ ਇਹ ਨਾਅਰੇ ਉਸ ਨੇ ਹੀ ਲਿਖਵਾਏ ਹਨ। ਇਹ ਨਾਅਰੇ ਅੰਮ੍ਰਿਤਸਰ ਭੰਡਾਰੀ ਪੁਲ ਨੇੜੇ ਐਲੀਵੇਟਿਡ ਰੋਡ ਦੇ ਹੇਠਾਂ ਲੱਗੇ ਪਿੱਲਰ 'ਤੇ ਲਿਖੇ ਹੋਏ ਹਨ। ਪੰਨੂ ਨੇ ਸਿੱਖਾਂ ਨੂੰ ਏਅਰ ਇੰਡੀਆ ਏਅਰਲਾਈਨਜ਼ ਦਾ ਵਿਰੋਧ ਕਰਨ ਲਈ ਵੀ ਕਿਹਾ ਹੈ।

ਪੁਲਸ ਆਈ ਹਰਕਤ ਵਿੱਚ 

ਵੀਡੀਓ ਵਾਇਰਲ ਹੋਣ ਤੋਂ ਬਾਅਦ ਅੰਮ੍ਰਿਤਸਰ ਪੁਲਸ ਹਰਕਤ 'ਚ ਆਈ ਪਰ ਏਅਰਪੋਰਟ ਨੇੜੇ ਇਨ੍ਹਾਂ ਨਾਅਰਿਆਂ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਗਈ। ਇਹ ਨਾਅਰੇ ਅਜਿਹੀ ਥਾਂ 'ਤੇ ਲਿਖਵਾਏ ਗਏ, ਜਿੱਥੇ ਨਾ ਤਾਂ ਆਮ ਲੋਕਾਂ ਦਾ ਧਿਆਨ ਹੁੰਦਾ ਹੈ ਤੇ ਨਾ ਹੀ ਆਮ ਲੋਕ ਲੰਘਦੇ ਹਨ।

ਨਵੰਬਰ ਵਿੱਚ ਵੀ ਧਮਕੀ ਦਿੱਤੀ ਸੀ

ਖਾਲਿਸਤਾਨੀ ਸਮਰਥਕ ਪੰਨੂ ਨੇ 19 ਨਵੰਬਰ ਤੋਂ ਏਅਰ ਇੰਡੀਆ ਫਲਾਈਟ 'ਚ ਸਫਰ ਨਾ ਕਰਨ ਦੀ ਧਮਕੀ ਦਿੱਤੀ ਸੀ। ਇੰਨਾ ਹੀ ਨਹੀਂ ਫਲਾਈਟ 'ਚ ਸਵਾਰ ਹੋਣ ਵਾਲਿਆਂ ਨੂੰ ਵੀ ਕਿਹਾ ਗਿਆ ਕਿ ਉਹ ਆਪਣੇ ਜੋਖਮ 'ਤੇ ਫਲਾਈਟ 'ਚ ਸਵਾਰ ਹੋਣ। ਇਸ ਤੋਂ ਬਾਅਦ ਉਨ੍ਹਾਂ ਸਿੱਖਾਂ ਨੂੰ ਏਅਰ ਇੰਡੀਆ ਦਾ ਬਾਈਕਾਟ ਕਰਨ ਲਈ ਕਿਹਾ।






 

'Gurpatwant Pannu','anti national slogan','Amritsar','Air India',''

Please Comment Here

Similar Post You May Like

Recent Post

  • Miss World 2025: ਥਾਈਲੈਂਡ ਦੀ ਓਪਲ ਸੁਚਾਤਾ ਨੇ ਜਿੱਤਿਆ ਖਿਤਾਬ, ਭਾਰਤ ਦੀ ਨੰਦਿਨੀ ਹੱਥੋਂ ਨਿਕਲਿਆ ਤਾਜ...

  • ਕਮਰਸ਼ੀਅਲ ਗੈਸ ਸਿਲੰਡਰ ਹੋਇਆ ਸਸਤਾ, ਇੰਨੇ ਰੁਪਏ ਘਟਾਈਆਂ ਕੀਮਤਾਂ...

  • ਪੁਲ ਡਿੱਗਣ ਕਾਰਨ ਵੱਡਾ ਹਾਦਸਾ, ਰੇਲਗੱਡੀ ਪਟੜੀ ਤੋਂ ਉਤਰੀ, 7 ​​ਲੋਕਾਂ ਦੀ ਮੌ.ਤ, VIDEO...

  • ਮਹੇਸ਼ ਮਖੀਜਾ ਤੋਂ ਬਾਅਦ ਅਗਲਾ ਨੰਬਰ ਰਮਨ ਅਰੋੜਾ ਦੇ ਕੁੜਮ ਮਦਾਨ ਦਾ, ਕਦੇ ਵੀ ਹੋ ਸਕਦੀ ਗ੍ਰਿਫਤਾਰੀ...

  • ਆਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਭਾਰਤ ਦਾ ਵੱਡਾ ਖੁਲਾਸਾ, CDS ਅਨਿਲ ਚੌਹਾਨ ਨੇ ਕਿਹਾ - ਹਮਲੇ ਵਿੱਚ ਕੁਝ ਲੜਾਕੂ ਜਹਾਜ਼ ਹੋ...

  • ਜਲੰਧਰ 'ਚ ਮੀਂਹ ਕਾਰਣ ਬਦਲਿਆ ਮੌਸਮ ਦਾ ਮਿਜ਼ਾਜ਼, ਦੇਖੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ WEATHER...

  • ਅੰਮ੍ਰਿਤਸਰ 'ਚ ਰਾਜੀਨਾਮੇ 'ਤੇ ਆਏ ਮੁੰਡੇ ਦਾ ਕ.ਤ.ਲ, ਦੂਜੀ ਧਿਰ ਨੇ ਕਰ ਦਿੱਤੀ FIRING...

  • ਫਗਵਾੜਾ 'ਚ HDFC ਬੈਂਕ ਡਕੈਤੀ ਦੀ CCTV ਆਈ ਸਾਹਮਣੇ, GUN POINT 'ਤੇ ਲੁਟੇਰਿਆਂ ਨੇ ਦੇਖੋ ਕਿੰਝ ਦਿੱਤਾ ਵਾਰਦਾਤ ਨੂੰ ਅੰ...

  • ਪੰਜਾਬੀਆਂ ਲਈ ਖੁਸ਼ਖਬਰੀ, ਆਦਮਪੁਰ ਤੋਂ ਹੁਣ ਇਸ ਰੂਟ ਲਈ Direct Flight ਹੋਵੇਗੀ ਸ਼ੁਰੂ ...

  • AAP PUNJAB 'ਚ ਵੱਡਾ ਫੇਰਬਦਲ, ਦੀਪਕ ਬਾਲੀ ਸਮੇਤ ਇਨ੍ਹਾਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਦੇਖੋ list...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY