• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਲੁਧਿਆਣਾ 'ਚ SHO ਨੇ ਮਹਿਲਾ ਕਾਂਸਟੇਬਲ ਦਾ ਕੀਤਾ ਰੇਪ, ਅਸ਼ਲੀਲ ਵੀਡੀਓ ਵੀ ਬਣਾਈ, ਕਰ ਰਿਹਾ ਸੀ ਬਲੈਕਮੇਲ

लुधियाना में SHO ने महिला कॉन्स्टेबल का किया रेप
10/1/2024 1:49:35 PM Ojasvi Kaushal     Ludhiana, SHO, Rape Case, Female Constable, Video, Farm House, Hindi News,     ਲੁਧਿਆਣਾ 'ਚ SHO ਨੇ ਮਹਿਲਾ ਕਾਂਸਟੇਬਲ ਦਾ ਕੀਤਾ ਰੇਪ, ਅਸ਼ਲੀਲ ਵੀਡੀਓ ਵੀ ਬਣਾਈ, ਕਰ ਰਿਹਾ ਸੀ ਬਲੈਕਮੇਲ  लुधियाना में SHO ने महिला कॉन्स्टेबल का किया रेप

ਲੁਧਿਆਣਾ ਪੁਲਸ ਦੇ ਇੱਕ SHO ਵਲੋਂ ਮਹਿਲਾ ਕਾਂਸਟੇਬਲ ਨਾਲ ਰੇਪ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਹਿਲਾ ਉਸੇ ਥਾਣੇ ਵਿੱਚ ਕਾਂਸਟੇਬਲ ਹੈ। ਰੇਪ ਤੋਂ ਪਹਿਲਾਂ SHO ਨੇ ਮਹਿਲਾ ਕਾਂਸਟੇਬਲ ਦੀ ਅਸ਼ਲੀਲ ਵੀਡੀਓ ਬਣਾਈ ਸੀ, ਜਿਸ ਤੋਂ ਬਾਅਦ ਉਸ ਨੂੰ ਧਮਕੀ ਦਿੱਤੀ ਗਈ ਕਿ ਜੇਕਰ ਉਸ ਨੇ ਕਿਸੇ ਨੂੰ ਕੁਝ ਦੱਸਿਆ ਤਾਂ ਉਹ ਉਸ ਦੀ ਵੀਡੀਓ ਵਾਇਰਲ ਕਰ ਦੇਵੇਗਾ।

ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ 

ਇਸ ਦੇ ਨਾਲ ਹੀ ਥਾਣਾ ਮੁੱਲਾਂਪੁਰ ਦਾਖਾ ਦੇ ਐਸਐਚਓ ਕੁਲਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਘਟਨਾ ਤੋਂ ਬਾਅਦ ਤੋਂ ਹੀ ਐੱਸਐੱਚਓ ਫਰਾਰ ਦੱਸਿਆ ਜਾ ਰਿਹਾ ਹੈ। ਗ੍ਰਿਫਤਾਰ ਕਰਨ ਲਈ ਪੁਲਸ ਛਾਪੇਮਾਰੀ ਕਰ ਰਹੀ ਹੈ।

ਲੰਬੇ ਸਮੇਂ ਤੋਂ ਅਸ਼ਲੀਲ ਹਰਕਤਾਂ ਕਰ ਰਿਹਾ ਸੀ

ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਮਹਿਲਾ ਕਾਂਸਟੇਬਲ ਨੇ ਦੱਸਿਆ ਕਿ ਉਹ ਮੁੱਲਾਂਪੁਰ ਦਾਖਾ ਥਾਣੇ ਵਿੱਚ ਤਾਇਨਾਤ ਹੈ, ਉਥੋਂ ਦਾ ਐੱਸਐੱਚਓ ਕੁਲਵਿੰਦਰ ਪਿਛਲੇ ਕਾਫੀ ਸਮੇਂ ਤੋਂ ਉਸ ਨਾਲ ਅਸ਼ਲੀਲ ਹਰਕਤਾਂ ਕਰਦਾ ਆ ਰਿਹਾ ਸੀ। ਕਾਂਸਟੇਬਲ ਨੇ ਦੱਸਿਆ ਕਿ ਪਹਿਲਾਂ ਉਸ ਨੇ ਉਸ ਦੀ ਵੀਡੀਓ ਬਣਾਈ। ਫਿਰ ਉਸ ਨੇ ਉਸ ਨੂੰ ਡਰਾਇਆ ਅਤੇ ਧਮਕੀ ਦਿੱਤੀ ਕਿ ਜੇਕਰ ਉਸ ਨੇ ਰੌਲਾ ਪਾਇਆ ਜਾਂ ਪੁਲਸ ਨੂੰ ਸ਼ਿਕਾਇਤ ਕੀਤੀ ਤਾਂ ਉਹ ਉਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦੇਵੇਗਾ।

ਫਾਰਮ ਹਾਊਸ 'ਚ ਲਿਜਾ ਕੇ ਕੀਤਾ ਰੇਪ

ਕਾਂਸਟੇਬਲ ਨੇ ਦੱਸਿਆ ਕਿ ਐਸਐਚਓ ਕੁਲਵਿੰਦਰ ਸਿੰਘ ਦੋ ਦਿਨ ਪਹਿਲਾਂ ਉਸ ਨੂੰ ਆਪਣੇ ਬੱਚਿਆਂ ਅਤੇ ਪਤਨੀ ਨਾਲ ਮਿਲਾਉਣ ਦੇ ਬਹਾਨੇ ਆਪਣੇ ਫਾਰਮ ਹਾਊਸ ਉਤੇ ਲੈ ਗਿਆ। ਜਦੋਂ ਉਹ ਫਾਰਮ ਹਾਊਸ ਪੁੱਜੇ ਤਾਂ ਉਥੇ ਕੋਈ ਨਹੀਂ ਸੀ। ਉੱਥੇ ਐੱਸਐੱਚਓ ਨੇ ਉਸ ਨਾਲ ਰੇਪ ਕੀਤਾ, ਜਿਸ ਤੋਂ ਬਾਅਦ ਉਸ ਨੂੰ ਧਮਕੀਆਂ ਦਿੱਤੀਆਂ।

ਮੋਹਾਲੀ ਵਿਖੇ ਪਰਚਾ ਦਰਜ 

ਐਸਐਸਪੀ ਲੁਧਿਆਣਾ (ਦਿਹਾਤੀ) ਨਵਨੀਤ ਸਿੰਘ ਬੈਂਸ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਐਸਐਚਓ ਕੁਲਵਿੰਦਰ ਸਿੰਘ ਮੁੱਲਾਂਪੁਰ ਦਾਖਾ ਥਾਣੇ ਵਿੱਚ ਤਾਇਨਾਤ ਹਨ। ਉਸ ਖ਼ਿਲਾਫ਼ ਮੁਹਾਲੀ ਵਿੱਚ ਇੱਕ ਮਹਿਲਾ ਕਾਂਸਟੇਬਲ ਨਾਲ ਰੇਪ ਕਰਨ ਦਾ ਕੇਸ ਦਰਜ ਕੀਤਾ ਗਿਆ ਹੈ।













 

'Ludhiana','SHO','Rape Case','Female Constable','Video','Farm House','Hindi News',''

Please Comment Here

Similar Post You May Like

Recent Post

  • ਪੰਜਾਬ ਪੁਲਸ ਨਸ਼ਾ ਸਮੱਗਲਰਾਂ ਨੂੰ 24 ਘੰਟੇ ਕਰ ਸਕੇਗੀ ਟਰੈਕ, GPS ਟਰੈਕਿੰਗ ਸਿਸਟਮ ਦੀ ਹੋਵੇਗੀ ਵਰਤੋਂ...

  • ਪੰਜਾਬ ਕੈਬਨਿਟ ਦੀ ਮੀਟਿੰਗ 'ਚ ਨਵੀਂ ਲੈਂਡ ਪੂਲਿੰਗ ਨੀਤੀ ਨੂੰ ਮਨਜ਼ੂਰੀ, ਕਿਸੇ ਵੀ ਕਿਸਾਨ ਦੀ ਜ਼ਮੀਨ ਜਬਰੀ ਨਹੀਂ ਹੋਵੇਗੀ...

  • ਪੰਜਾਬ ਦੇ AAP ਸੋਸ਼ਲ ਮੀਡੀਆ ਯੋਧਿਆਂ ਨੇ ਸਿੱਖਿਆ 'ਡਿਜੀਟਲ ਯੁੱਧ' ਦਾ ਮੰਤਰ, ਆਮ ਆਦਮੀ ਪਾਰਟੀ ਦੀ ਸੋਚ ਪਹੁੰਚੇਗੀ ਘਰ-ਘਰ...

  • ਵਿਧਾਇਕ ਰਮਨ ਅਰੋੜਾ ਨੂੰ ਕੋਰਟ ਨੇ ਭੇਜਿਆ ਜੇਲ੍ਹ, ਅਗਲੀ ਸੁਣਵਾਈ ਇਸ ਤਰੀਕ ਨੂੰ...

  • ਜਲੰਧਰ ਨਗਰ ਨਿਗਮ ਦੇ ਕਰਮਚਾਰੀ ਫਿਰ ਕਰਨ ਜਾ ਰਹੇ ਹੜਤਾਲ, ਇਸ ਦਿਨ ਨਹੀਂ ਕਰਨਗੇ ਕੰਮ...

  • ਵਿਕਰਮਜੀਤ ਚੌਧਰੀ ਕਾਂਗਰਸ 'ਚ ਮੁੜ ਹੋਏ ਸ਼ਾਮਲ, ਪ੍ਰਧਾਨ ਰਾਜਾ ਵੜਿੰਗ ਸਮੇਤ ਆਗੂਆਂ ਨੇ ਪਾਰਟੀ ਕਰਵਾਈ JOIN...

  • ਜਲੰਧਰ 'ਚ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਨਾਲ ਛੇੜਖਾਨੀ, ਮੂਰਤੀ 'ਤੇ ਕੀਤੀ ਸਪ੍ਰੇਅ, CCTV ਆਈ ਸਾਹਮਣੇ...

  • ਵਿਰਾਟ ਕੋਹਲੀ ਦੇ ਪੱਬ ਰੈਸਟੋਰੈਂਟ 'ਤੇ ਪੁਲਿਸ ਦਾ ACTION, ਕੇਸ ਦਰਜ...

  • ਪੰਜਾਬ 'ਚ ਇਸ ਤਰੀਕ ਨੂੰ ਮਾਨਸੂਨ ਦੇਵੇਗਾ ਦਸਤਕ, ਮੀਂਹ ਤੇ ਤੂਫ਼ਾਨ ਦਾ ALERT, ਨੌਤਪਾ ਦਾ ਅੱਜ ਆਖਰੀ ਦਿਨ...

  • ਕਾਰ-ਟਰੱਕ ਦੀ ਜ਼ਬਰਦਸਤ ਟੱਕਰ, ਚਾਰ ਲੋਕਾਂ ਦੀ ਮੌਕੇ 'ਤੇ ਮੌ.ਤ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY