• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

STF ਨੇ ਜਲੰਧਰ 'ਚ ਦੋ ਨਸ਼ਾ ਤਸਕਰ ਕੀਤੇ ਕਾਬੂ, ਹੈਰੋਇਨ ਕੀਤੀ ਬਰਾਮਦ

जालंधर में STF ने दो नशा तस्करों को पकड़ा,
11/28/2023 2:52:03 PM Raj     Jalandhar STF, drug smugglers, jalandhar News    STF ਨੇ ਜਲੰਧਰ 'ਚ ਦੋ ਨਸ਼ਾ ਤਸਕਰ ਕੀਤੇ ਕਾਬੂ, ਹੈਰੋਇਨ ਕੀਤੀ ਬਰਾਮਦ  जालंधर में STF ने दो नशा तस्करों को पकड़ा,

ਐਸ ਟੀ ਐਫ ਦੀ ਟੀਮ ਨੇ ਜਲੰਧਰ ਦੇ ਮਿਲਾਪ ਚੌਕ ਨੇੜੇ ਦੋ ਤਸਕਰਾਂ ਨੂੰ 400 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਏਆਈਜੀ ਐਸਟੀਐਫ ਜਲੰਧਰ ਰੇਂਜ ਦੇ ਜਗਜੀਤ ਸਿੰਘ ਸਰੋਆ ਨੇ ਖੁਦ ਇਸ ਕਾਰਵਾਈ ਨੂੰ ਅੰਜਾਮ ਦਿੱਤਾ। ਫੜੇ ਗਏ ਸਮੱਗਲਰਾਂ ਦੀ ਪਛਾਣ ਹਰਦੀਪ ਸਿੰਘ ਵਾਸੀ ਮੋਗਾ ਤੇ ਹਰਜਿੰਦਰ ਸਿੰਘ ਵਾਸੀ ਰਵਿਦਾਸ ਨਗਰ ਮਕਸੂਦਾਂ ਵਜੋਂ ਹੋਈ ਹੈ।

ਏਆਈਜੀ ਐਸਟੀਐਫ ਜਗਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕੀਤੀ ਹੈ, ਬਾਕੀ ਜਾਂਚ ਕੀਤੀ ਜਾ ਰਹੀ ਹੈ ਕਿ ਨਸ਼ਾ ਸਪਲਾਈ ਕਿਸ ਨੂੰ ਦਿੱਤੀ ਜਾਣੀ ਸੀ, ਦੋਵੇਂ ਤਸਕਰ ਪੇਸ਼ੇਵਰ ਲੱਗਦੇ ਹਨ। ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ।ਹੈਰੋਇਨ ਕਿਸ ਨੇ ਸਪਲਾਈ ਕਰਨੀ ਸੀ ਅਤੇ ਕਿੱਥੋਂ ਮਿਲੀ? ਇਸ ਬਾਰੇ ਬਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ।







 

'Jalandhar STF','drug smugglers','jalandhar News'

Please Comment Here

Similar Post You May Like

Recent Post

  • ਕੀ 500 ਰੁਪਏ ਦੇ ਨੋਟ ਹੋਣ ਜਾ ਰਹੇ ਨੇ ਬੰਦ ? ਦੇਖੋ ਕੀ ਹੈ ਸੱਚਾਈ...

  • 18 ਸਾਲਾਂ 'ਚ ਪਹਿਲੀ ਵਾਰ RCB ਨੇ ਜਿੱਤੀ IPL ਟਰਾਫੀ, ਕੋਹਲੀ ਦੀਆਂ ਅੱਖਾਂ ਹੋਈਆਂ ਨਮ...

  • ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ 'ਚ ਲਿਆ ਅਹਿਮ ਫੈਸਲਾ, 4727 SC ਪਰਿਵਾਰਾਂ ਦਾ ਕਰਜ਼ ਹੋਵੇਗਾ ਮੁਆਫ਼ ...

  • PM ਮੋਦੀ 6 ਜੂਨ ਨੂੰ ਕਰਨਗੇ ਚਨਾਬ ਬ੍ਰਿਜ ਦਾ ਉਦਘਾਟਨ, ਦੁਨੀਆ ਦਾ ਹੈ ਸਭ ਤੋਂ ਉੱਚਾ ਰੇਲਵੇ ਪੁਲ ...

  • ਪੰਜਾਬ 'ਚ ASI ਦੀ ਗੋਲੀ ਲੱਗਣ ਨਾਲ ਮੌਤ, CM ਮਾਨ ਦੀ ਸੁਰੱਖਿਆ 'ਚ ਸੀ ਤਾਇਨਾਤ ...

  • ਕੋਰੋਨਾ ਦੇ ਐਕਟਿਵ ਕੇਸਾਂ ਨੇ ਵਧਾਈ ਲੋਕਾਂ ਦੀ ਚਿੰਤਾ, 24 ਘੰਟਿਆਂ 'ਚ 5 ਲੋਕਾਂ ਦੀ ਮੌਤ...

  • ਪਾਕਿਸਤਾਨ 'ਚ ਭੁਚਾਲ ਕਾਰਨ ਮਚੀ ਹਫੜਾ-ਦਫੜੀ, ਕਰਾਚੀ ਜੇਲ੍ਹ 'ਚੋਂ 200 ਤੋਂ ਵੱਧ ਕੈਦੀ ਫ਼ਰਾਰ ...

  • ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਬੇਅਦਬੀ ਕਰਨ ਵਾਲਾ ਦੋਸ਼ੀ ਕਾਬੂ, SGPC ਨੇ ਸਖਤ ਕਾਰਵਾਈ ਦੀ ਕੀਤੀ ਮੰਗ ...

  • ਪੰਜਾਬ 'ਚ ਇੱਕ ਹੋਰ ਪਾਕਿਸਤਾਨੀ ਜਾਸੂਸ ਕਾਬੂ, Operation Sindoor ਦੀ ਭੇਜਦਾ ਸੀ ਜਾਣਕਾਰੀ ...

  • ਪੰਜਾਬ ਪੁਲਸ ਨਸ਼ਾ ਸਮੱਗਲਰਾਂ ਨੂੰ 24 ਘੰਟੇ ਕਰ ਸਕੇਗੀ ਟਰੈਕ, GPS ਟਰੈਕਿੰਗ ਸਿਸਟਮ ਦੀ ਹੋਵੇਗੀ ਵਰਤੋਂ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY