• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜਲੰਧਰ 'ਚ ਇਨ੍ਹਾਂ ਦਵਾਈਆਂ ਦੀ ਵਿਕਰੀ 'ਤੇ ਰੋਕ, DC ਹਿਮਾਂਸ਼ੂ ਅਗਰਵਾਲ ਨੇ ਆਦੇਸ਼ ਕੀਤੇ ਜਾਰੀ

जालंधर में इन दवाईयों की बिक्री पर रोक,
6/5/2025 9:51:25 AM Raj     Jalandhar DC, DC Himanshu Aggarwal, medicines banned,     ਜਲੰਧਰ 'ਚ ਇਨ੍ਹਾਂ ਦਵਾਈਆਂ ਦੀ ਵਿਕਰੀ 'ਤੇ ਰੋਕ, DC ਹਿਮਾਂਸ਼ੂ ਅਗਰਵਾਲ ਨੇ ਆਦੇਸ਼ ਕੀਤੇ ਜਾਰੀ   जालंधर में इन दवाईयों की बिक्री पर रोक,

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਵਿੱਚ ਪ੍ਰੀਗਾਬਾਲਿਨ ਕੈਪਸੂਲ, ਗੈਬਾਪੈਂਟਿਨ ਕੈਪਸੂਲ ਅਤੇ ਐਨਾਫੋਰਟਨ ਟੀਕੇ ਬਿਨਾਂ ਲਾਇਸੈਂਸ ਦੇ ਵੇਚਣ, ਮਨਜ਼ੂਰ ਮਾਤਰਾ ਤੋਂ ਵੱਧ ਰੱਖਣ/ਵਿਕਰੀ ਕਰਨ, ਬਿੱਲ ਅਤੇ ਰਿਕਾਰਡ ਤੋਂ ਬਿਨਾਂ ਖਰੀਦਣ/ਵਿਕਰੀ ਕਰਨ ਅਤੇ ਮਾਹਿਰ ਡਾਕਟਰ ਦੀ ਪਰਚੀ ਤੋਂ ਬਿਨਾਂ ਕੈਮਿਸਟ ਦੁਕਾਨਾਂ ਵਿੱਚ ਵਿਕਰੀ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 4 ਜੂਨ, 2025 ਨੂੰ ਜਾਰੀ ਹੋਣ ਦੀ ਮਿਤੀ ਤੋਂ ਅਗਲੇ ਦੋ ਮਹੀਨਿਆਂ ਲਈ ਲਾਗੂ ਰਹੇਗਾ।

'Jalandhar DC','DC Himanshu Aggarwal','medicines banned',''

Please Comment Here

Similar Post You May Like

Recent Post

  • Elon Musk ਦੀ ਸਟਾਰਲਿੰਕ ਕੰਪਨੀ ਨੂੰ ਭਾਰਤ 'ਚ ਸਰਵਿਸ ਸ਼ੁਰੂ ਕਰਨ ਲਈ ਮਿਲਿਆ ਲਾਇਸੈਂਸ ...

  • MLA ਦੇ ਪੁੱਤਰ ਰਾਜਨ ਅਰੋੜਾ ਅਤੇ ATP ਸੁਖਦੇਵ ਦੀਆਂ ਵਧੀਆਂ ਮੁਸ਼ਕਲਾਂ, ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ ...

  • ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਨਵੇਂ ਅਰਬਨ ਸਟੇਟ ਬਣਾਉਣ ਦੀ ਤਿਆਰੀ, ਕਿਸਾਨਾਂ ਤੇ ਜ਼ਮੀਨ ਮਾਲਕਾਂ ਲਈ ਇਸ਼ਤਿਹਾਰ ਜਾਰੀ...

  • ਸ੍ਰੀ ਅਕਾਲ ਤਖਤ ਸਾਹਿਬ ਤੋਂ ਜਥੇਦਾਰ ਸਾਹਿਬ ਨੇ ਦਿੱਤਾ ਕੌਮ ਦੇ ਨਾਂ ਸੰਦੇਸ਼, ਘੱਲੂਘਾਰਾ ਬਰਸੀ ਮੌਕੇ ਅੰਮ੍ਰਿਤਸਰ ਰਿਹਾ ਬ...

  • ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਮੁਅੱਤਲ, ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ...

  • PM ਮੋਦੀ ਨੇ ਦੁਨੀਆ ਦੇ ਸਭ ਤੋਂ ਉੱਚੇ ਚਨਾਬ ਆਰਚ ਬ੍ਰਿਜ ਦਾ ਕੀਤਾ ਉਦਘਾਟਨ, ਕਟੜਾ-ਸ੍ਰੀਨਗਰ ਵੰਦੇ ਭਾਰਤ ਨੂੰ ਦਿਖਾਈ ਹਰੀ ...

  • ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੀ ਚੋਰ ਭੰਨ ਗਏ ਗੱਡੀ, ਲੈ ਗਏ ਲੱਖਾਂ ਦਾ ਸਾਮਾਨ ...

  • ਬੰਗਲੌਰ ਭਗਦੜ ਮਾਮਲੇ 'ਚ RCB ਮਾਰਕੀਟਿੰਗ ਅਫਸਰ ਗ੍ਰਿਫ਼ਤਾਰ,ਪੁਲਿਸ ਕਮਿਸ਼ਨਰ ਸਮੇਤ 8 ਅਧਿਕਾਰੀ ਸਸਪੈਂਡ ...

  • ਹੋਮ ਲੋਨ ਸਮੇਤ ਕਈ ਕਰਜ਼ੇ ਹੋਣਗੇ ਸਸਤੇ, RBI ਨੇ ਛੇ ਮਹੀਨਿਆਂ 'ਚ ਤੀਜੀ ਵਾਰ ਰੈਪੋ ਰੇਟ 'ਚ ਕੀਤੀ ਕਟੌਤੀ...

  • ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਦਾ ਸੰਮਨ, ਆਸ਼ੂ ਨੇ ਪੇਸ਼ ਹੋਣ ਤੋਂ ਕੀਤਾ ਮਨ੍ਹਾ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY