• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਮੋਗਾ 'ਚ ਜੀਜੇ ਨੇ ਸਾਲੀ ਦਾ ਕੀਤਾ ਕਤਲ, ਵਿਆਹ ਲਈ ਕਰ ਰਿਹਾ ਸੀ ਮਜਬੂਰ

3/11/2024 1:05:57 PM Samriti Tiwari     Moga, sister-in-law , killed, brother-in-law    ਮੋਗਾ 'ਚ ਜੀਜੇ ਨੇ ਸਾਲੀ ਦਾ ਕੀਤਾ ਕਤਲ, ਵਿਆਹ ਲਈ ਕਰ ਰਿਹਾ ਸੀ ਮਜਬੂਰ 

ਮੋਗਾ ਜ਼ਿਲ੍ਹੇ ਦੇ ਪਿੰਡ ਹਿੰਮਤਪੁਰਾ ਦੇ ਇਕ ਵਿਅਕਤੀ ਨੇ ਆਪਣੀ ਸਾਲੀ ਦਾ ਗਲਾ ਘੁੱਟ ਕੇ ਉਸ ਨੂੰ  ਮੌਤ ਦੇ ਘਾਟ ਉਤਾਰ ਦਿੱਤਾ। ਦਰਅਸਲ,ਸਾਲੀ ਨੇ ਆਪਣੇ ਜੀਜੇ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿਤਾ, ਜਿਸ ਤੋਂ ਨਾਰਾਜ਼ ਹੋ ਕੇ ਮੁਲਜ਼ਮ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਮ੍ਰਿਤਕਾ ਦੀ ਪਛਾਣ ਸ਼ਰਨਜੀਤ ਵਜੋਂ ਹੋਈ ਹੈ। ਮੁਲਜ਼ਮ ਨੇ ਆਪਣੀ ਪਤਨੀ ਨੂੰ ਦੱਸਿਆ ਕਿ ਸਾਲੀ ਸ਼ਰਨਜੀਤ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਇੰਨਾ ਹੀ ਨਹੀਂ ਦੋਸ਼ੀ ਨੇ ਮ੍ਰਿਤਕ ਦਾ ਅੰਤਿਮ ਸਸਕਾਰ ਵੀ ਕਰ ਦਿਤਾ ਸੀ। ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।

ਵਿਆਹ ਤੋਂ ਇਨਕਾਰ ਕਰਨ 'ਤੇ ਕੀਤੀ ਹੱਤਿਆ

ਥਾਣਾ ਨਿਹਾਲ ਸਿੰਘ ਵਾਲਾ ਦੇ ਜਾਂਚ ਅਧਿਕਾਰੀ ਜਸਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਭੋਲਾ ਸਿੰਘ ਨੇ ਕੇਸ ਦਰਜ ਕਰਵਾਇਆ ਹੈ ਕਿ ਉਸ ਦੀ ਲੜਕੀ ਅਮਨ ਕੌਰ ਦਾ ਵਿਆਹ 2014 ਵਿੱਚ ਹਰਦੀਪ ਸਿੰਘ ਹਿੰਮਤਪੁਰਾ ਨਾਲ ਹੋਇਆ ਸੀ। ਉਸ ਦੀ ਦੂਜੀ ਧੀ ਸ਼ਰਨਜੀਤ ਕੌਰ ਕਾਫੀ ਸਮੇਂ ਤੋਂ ਉਸ ਦੇ ਨਾਲ ਰਹਿ ਰਹੀ ਸੀ। ਜਿਸ ਕਾਰਨ ਜੀਜਾ-ਸਾਲੀ ਵਿਚਕਾਰ ਨਜਾਇਜ਼ ਸਬੰਧ ਬਣ ਗਏ। ਹਰਦੀਪ ਸਿੰਘ ਆਪਣੀ ਸਾਲੀ ਸ਼ਰਨਜੀਤ ਕੌਰ ਨਾਲ ਵਿਆਹ ਕਰਵਾ ਕੇ ਉਸ ਨੂੰ ਆਪਣੀ ਪਤਨੀ ਬਣਾਉਣਾ ਚਾਹੁੰਦਾ ਸੀ ਪਰ ਸ਼ਰਨਜੀਤ ਕੌਰ ਨੇ ਉਸ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ। 2 ਮਾਰਚ ਨੂੰ ਹਰਦੀਪ ਸਿੰਘ ਨੇ ਆਪਣੀ ਸਾਲੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ।

ਬਿਆਨਾਂ ਦੇ ਆਧਾਰ ’ਤੇ ਕੇਸ ਦਰਜ

ਭੋਲਾ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਨਿਹਾਲ ਸਿੰਘ ਵਾਲਾ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਮੁਲਜ਼ਮ ਹਰਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਧਾਰਾ 302 ਤਹਿਤ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

'Moga','sister-in-law','killed','brother-in-law'

Please Comment Here

Similar Post You May Like

  • मोगा में टेंपो चलाने पर HighCourt ने लगाई रोक

    मोगा में टेंपो चलाने पर HighCourt ने लगाई रोक , टेंपो यूनियन के हक में आए किसान संगठन

  • मोगा में डोली वाली कार का ट्रक के साथ भयानक सड़क हादसा

    मोगा में डोली वाली कार का ट्रक के साथ भयानक सड़क हादसा , दूल्हे समेत 4 की मौत

  • मोगा में देर रात चली गोलियां, दो युवकों को लगी

    मोगा में देर रात चली गोलियां, दो युवकों को लगी , 1 की मौत

  • मोगा में पत्थरों से भरा टिप्पर कार पर पलटा,

    मोगा में पत्थरों से भरा टिप्पर कार पर पलटा, 4 लोगों की मौ+त

  • मोगा में बुजुर्ग महिला के साथ 5 लाख रुपए की लूट

    मोगा में बुजुर्ग महिला के साथ 5 लाख रुपए की लूट , डेढ़ लाख की किस्त दे बैंक से निकली थी बाहर

  • मोगा में बाइक सवार ने पैदल जा रहे व्यक्ति को मारी टक्कर

    मोगा में बाइक सवार ने पैदल जा रहे व्यक्ति को मारी टक्कर , एक टांग टूटी, सेवा सोसाइटी ने पहुंचाया सरकारी अस्पताल

  • मोगा में लक्की पटियाल और लॉरेंस गैंग के चार साथी गिरफ्तार,

    मोगा में लक्की पटियाल और लॉरेंस गैंग के चार साथी गिरफ्तार, बिजनेसमैन की टारगेट किलिंग की फिराक में था एक

  •  मोगा में 10 साल की बच्ची की मौ'त,

    मोगा में 10 साल की बच्ची की मौ'त, गोली लगने से गई जान

  • Punjab : मशहूर होटल में चल रहा था देह व्यापार,

    Punjab : मशहूर होटल में चल रहा था देह व्यापार, 11 लड़कियां समेत 19 काबू, पुलिस ने मारी रेड

Recent Post

  • ਜਲੰਧਰ 'ਚ ਰੋਜ਼ਾਨਾ 2 ਸ਼ਿਫਟਾਂ 'ਚ ਹੋਵੇਗੀ ਸਫਾਈ, ਮੇਅਰ ਵਿਨੀਤ ਧੀਰ ਨੇ ਹੁਕਮ ਕੀਤੇ ਜਾਰੀ...

  • ਮੋਗਾ 'ਚ ਨਰਸਿੰਗ ਹੋਮ ਅੰਦਰ ਵੱਡੀ ਵਾਰਦਾਤ! ਮਰੀਜ਼ ਬਣ ਕੇ ਆਏ ਹਮਲਾਵਰਾਂ ਨੇ ਡਾਕਟਰ 'ਤੇ ਵਰ੍ਹਾਈਆਂ ਗੋਲ.ਆਂ ...

  • ਜਲੰਧਰ ਦੀ ਸਹਿਦੇਵ ਮਾਰਕੀਟ 'ਚ GST ਵਿਭਾਗ ਦੀ Raid! ਦੁਕਾਨਦਾਰਾਂ ਨੇ ਕੀਤਾ ਵਿਰੋਧ, ਅਧਿਕਾਰੀ ਨੂੰ ਬਣਾਇਆ ਬੰਧਕ...

  • ITALY 'ਚ ਵੱਡਾ ਧਮਾਕਾ! ਅਸਮਾਨ 'ਚ ਦਿਸਿਆ ਅੱਗ ਦਾ ਗੋਲਾ, ਦੇਖੋ VIDEO...

  • ਵਿਅਕਤੀ ਨੇ ਲੱਖਾਂ ਦੇ ਕਰਜ਼ੇ ਨੂੰ ਲੈ ਕੇ ਰਿਸ਼ਤੇਦਾਰ ਦੇ ਘਰ ਲਗਾਈ ਅੱਗ, ਘਟਨਾ CCTV 'ਚ ਕੈਦ ...

  • ਅੰਮ੍ਰਿਤਸਰ 'ਚ ਰਿਟਾਇਰਡ DSP ਨੇ ਪੁੱਤ, ਨੂੰਹ ਤੇ ਪਤਨੀ ਨੂੰ ਮਾਰੀਆਂ ਗੋਲੀਆਂ, ਪੁੱਤ ਦੀ ਮੌ.ਤ ...

  • CM ਮਾਨ ਦਾ ਭ੍ਰਿਸ਼ਟਾਚਾਰ ਖਿਲਾਫ਼ ACTION, ਰਿਸ਼ਵਤ ਮਾਮਲੇ 'ਚ DSP ਗ੍ਰਿਫ਼ਤਾਰ ...

  • ਪੰਜਾਬ 'ਚ ਮੌਨਸੂਨ ਮਿਹਰਬਾਨ, ਜਲੰਧਰ ਸਮੇਤ ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ALERT !...

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY