• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਮੁੱਖ ਮੰਤਰੀ ਭਗਵੰਤ ਮਾਨ ਦੀ ਫੇਰੀ ਤੋਂ ਪਹਿਲਾਂ ਸੰਗਰੂਰ 'ਚ ਹਾਦਸਾ, ਪਲਟਿਆ ਝੋਨੇ ਨਾਲ ਭਰਿਆ ਟਰੱਕ

मुख्यमंत्री भगवंत मान के दौरे से पहले संगरुर में हादसा,
11/5/2023 12:21:12 PM Raj     Sangrur Accident, CM Bhagwant Mann, Truck Accident, Sunam Truck Accident,     ਮੁੱਖ ਮੰਤਰੀ ਭਗਵੰਤ ਮਾਨ ਦੀ ਫੇਰੀ ਤੋਂ ਪਹਿਲਾਂ ਸੰਗਰੂਰ 'ਚ ਹਾਦਸਾ, ਪਲਟਿਆ ਝੋਨੇ ਨਾਲ ਭਰਿਆ ਟਰੱਕ  मुख्यमंत्री भगवंत मान के दौरे से पहले संगरुर में हादसा,

ਸੰਗਰੂਰ ਦੇ ਸੁਨਾਮ ਰੋਡ 'ਤੇ ਐਤਵਾਰ ਤੜਕੇ ਇੱਕ ਟਰੱਕ ਨਾਲ ਹਾਦਸਾ ਵਾਪਰ ਗਿਆ। ਝੋਨੇ ਦੀਆਂ ਬੋਰੀਆਂ ਨਾਲ ਭਰਿਆ ਟਰੱਕ ਪਲਟ ਗਿਆ ਅਤੇ ਵਿਚੋਂ ਝੋਨੇ ਦੀਆਂ ਪਈਆਂ ਬੋਰੀਆਂ ਸੜਕ ਉਤੇ ਖਿਲਰ ਗਈਆਂ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪੰਜਾਬ ਦੇ ਮੁੱਖ ਮੰਤਰੀ ਅੱਜ ਸੰਗਰੂਰ ਦੇ ਦੌਰੇ 'ਤੇ ਆ ਰਹੇ ਹਨ।

ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦੇ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਦੇ ਯੂਥ ਫੈਸਟ ਵਿੱਚ ਸ਼ਿਰਕਤ ਕਰਨਗੇ। ਇਹ ਯੁਵਕ ਮੇਲਾ ਪੰਜਾਬੀ ਯੂਨੀਵਰਸਿਟੀ ਵੱਲੋਂ ਕਰਵਾਇਆ ਜਾ ਰਿਹਾ ਹੈ।

'Sangrur Accident','CM Bhagwant Mann','Truck Accident','Sunam Truck Accident',''

Please Comment Here

Similar Post You May Like

Recent Post

  • ਜਲੰਧਰ 'ਚ 2 ਦਿਨ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਸਖ਼ਤ ਹੁਕਮ ਜਾਰੀ...

  • ਜਲੰਧਰ 'ਚ ਅੱਜ ਬਿਜਲੀ ਰਹੇਗੀ ਬੰਦ, ਇਨ੍ਹਾਂ ਇਲਾਕਿਆਂ 'ਚ ਰਹੇਗਾ POWER CUT...

  • Elon Musk ਦੀ ਸਟਾਰਲਿੰਕ ਕੰਪਨੀ ਨੂੰ ਭਾਰਤ 'ਚ ਸਰਵਿਸ ਸ਼ੁਰੂ ਕਰਨ ਲਈ ਮਿਲਿਆ ਲਾਇਸੈਂਸ ...

  • MLA ਦੇ ਪੁੱਤਰ ਰਾਜਨ ਅਰੋੜਾ ਅਤੇ ATP ਸੁਖਦੇਵ ਦੀਆਂ ਵਧੀਆਂ ਮੁਸ਼ਕਲਾਂ, ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ ...

  • ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਨਵੇਂ ਅਰਬਨ ਸਟੇਟ ਬਣਾਉਣ ਦੀ ਤਿਆਰੀ, ਕਿਸਾਨਾਂ ਤੇ ਜ਼ਮੀਨ ਮਾਲਕਾਂ ਲਈ ਇਸ਼ਤਿਹਾਰ ਜਾਰੀ...

  • ਸ੍ਰੀ ਅਕਾਲ ਤਖਤ ਸਾਹਿਬ ਤੋਂ ਜਥੇਦਾਰ ਸਾਹਿਬ ਨੇ ਦਿੱਤਾ ਕੌਮ ਦੇ ਨਾਂ ਸੰਦੇਸ਼, ਘੱਲੂਘਾਰਾ ਬਰਸੀ ਮੌਕੇ ਅੰਮ੍ਰਿਤਸਰ ਰਿਹਾ ਬ...

  • ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਮੁਅੱਤਲ, ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ...

  • PM ਮੋਦੀ ਨੇ ਦੁਨੀਆ ਦੇ ਸਭ ਤੋਂ ਉੱਚੇ ਚਨਾਬ ਆਰਚ ਬ੍ਰਿਜ ਦਾ ਕੀਤਾ ਉਦਘਾਟਨ, ਕਟੜਾ-ਸ੍ਰੀਨਗਰ ਵੰਦੇ ਭਾਰਤ ਨੂੰ ਦਿਖਾਈ ਹਰੀ ...

  • ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੀ ਚੋਰ ਭੰਨ ਗਏ ਗੱਡੀ, ਲੈ ਗਏ ਲੱਖਾਂ ਦਾ ਸਾਮਾਨ ...

  • ਬੰਗਲੌਰ ਭਗਦੜ ਮਾਮਲੇ 'ਚ RCB ਮਾਰਕੀਟਿੰਗ ਅਫਸਰ ਗ੍ਰਿਫ਼ਤਾਰ,ਪੁਲਿਸ ਕਮਿਸ਼ਨਰ ਸਮੇਤ 8 ਅਧਿਕਾਰੀ ਸਸਪੈਂਡ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY