• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਤਰਨਤਾਰਨ 'ਚ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਭੋਗ 'ਚ ਸ਼ਾਮਲ ਹੋਣ ਲਈ ਆਇਆ ਸੀ

11/17/2024 4:01:04 PM Gurpreet Singh     punjab crime news, sarpanch killed by bullets in tarn taran, punjab latest news, punjabi khabristan    ਤਰਨਤਾਰਨ 'ਚ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਭੋਗ 'ਚ ਸ਼ਾਮਲ ਹੋਣ ਲਈ ਆਇਆ ਸੀ 

ਤਰਨਤਾਰਨ ਵਿਚ ਮੌਜੂਦਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਵਾਰਦਾਤ ਥਾਣਾ ਝਬਾਲ ਅਧੀਨ ਆਉਂਦੇ ਪਿੰਡ ਲਾਲੂ ਘੁੰਮਣ ਦੀ ਹੈ।

ਭੋਗ ਵਿਚ ਸ਼ਾਮਲ ਹੋਣ ਲਈ ਆਇਆ ਸੀ

ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਪ੍ਰਤਾਪ ਸਿੰਘ (68 ) ਪੁੱਤਰ ਗਿਆਨ ਸਿੰਘ ਦੀ ਮੋਟਰਸਾਈਕਲ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਜਦੋਂਕਿ ਹੋਰ ਵੀ ਜ਼ਖ਼ਮੀ ਹੋ ਗਏ। 

ਗੋਲੀਆਂ ਚਲਾਉਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਸਰਪੰਚ ਪ੍ਰਤਾਪ ਸਿੰਘ ਪਿੰਡ ਵਿਚ ਹੀ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਵਿਚ ਸ਼ਾਮਲ ਹੋਣ ਲਈ ਆਇਆ ਸੀ। 

ਮੌਕੇ 'ਤੇ ਪੁੱਜੀ ਪੁਲਸ

ਵਾਰਦਾਤ ਦਾ ਪਤਾ ਚੱਲਦਿਆਂ ਹੀ ਥਾਣਾ ਝਬਾਲ ਦੀ ਪੁਲਸ ਮੌਕੇ ’ਤੇ ਪੁੱਜ ਗਈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਤਰਨਤਾਰਨ ਦੇ ਪਿੰਡ ਲਾਲੂ ਘੁੰਮਣ ਤੋਂ ‘ਆਪ’ ਆਗੂ ਪ੍ਰਤਾਪ ਸਿੰਘ ਨੂੰ ‘ਆਪ’ ਨੇ ਆਪਣਾ ਉਮੀਦਵਾਰ ਬਣਾਇਆ ਸੀ। ਪ੍ਰਤਾਪ ਸਿੰਘ ਬਿਨਾਂ ਮੁਕਾਬਲਾ ਸਰਪੰਚ ਚੁਣੇ ਗਏ। ਪਿੰਡ ਵਾਸੀ ਮਹਿੰਦਰ ਸਿੰਘ ਦੀ ਪਤਨੀ ਵੀਰ ਕੌਰ ਦੀ ਬੀਤੇ ਦਿਨ ਮੌਤ ਹੋ ਗਈ ਸੀ। ਉਨ੍ਹਾਂ ਦੀ ਅੰਤਿਮ ਅਰਦਾਸ ਲਈ ਗੁਰਦੁਆਰਾ ਬਾਬਾ ਖੜਕ ਸਿੰਘ ਵਿਖੇ ਭੋਗ ਸੀ। ਸਰਪੰਚ ਪ੍ਰਤਾਪ ਸਿੰਘ ਅੰਤਿਮ ਅਰਦਾਸ ਉਪਰੰਤ ਗੁਰਦੁਆਰਾ ਸਾਹਿਬ ਤੋਂ ਬਾਹਰ ਆ ਰਹੇ ਸਨ ਕਿ ਉਦੋਂ ਬਾਈਕ ਸਵਾਰ ਨੌਜਵਾਨਾਂ ਨੇ ਪੰਜ ਰਾਉਂਡ ਫਾਇਰ ਕੀਤੇ। ਸਰਪੰਚ ਪ੍ਰਤਾਪ ਸਿੰਘ ਨੂੰ ਦੋ ਗੋਲ਼ੀਆਂ ਲੱਗੀਆਂ। ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

 

'punjab crime news','sarpanch killed by bullets in tarn taran','punjab latest news','punjabi khabristan'

Please Comment Here

Similar Post You May Like

Recent Post

  • ਜਲੰਧਰ 'ਚ ਰੋਜ਼ਾਨਾ 2 ਸ਼ਿਫਟਾਂ 'ਚ ਹੋਵੇਗੀ ਸਫਾਈ, ਮੇਅਰ ਵਿਨੀਤ ਧੀਰ ਨੇ ਹੁਕਮ ਕੀਤੇ ਜਾਰੀ...

  • ਮੋਗਾ 'ਚ ਨਰਸਿੰਗ ਹੋਮ ਅੰਦਰ ਵੱਡੀ ਵਾਰਦਾਤ! ਮਰੀਜ਼ ਬਣ ਕੇ ਆਏ ਹਮਲਾਵਰਾਂ ਨੇ ਡਾਕਟਰ 'ਤੇ ਵਰ੍ਹਾਈਆਂ ਗੋਲ.ਆਂ ...

  • ਜਲੰਧਰ ਦੀ ਸਹਿਦੇਵ ਮਾਰਕੀਟ 'ਚ GST ਵਿਭਾਗ ਦੀ Raid! ਦੁਕਾਨਦਾਰਾਂ ਨੇ ਕੀਤਾ ਵਿਰੋਧ, ਅਧਿਕਾਰੀ ਨੂੰ ਬਣਾਇਆ ਬੰਧਕ...

  • ITALY 'ਚ ਵੱਡਾ ਧਮਾਕਾ! ਅਸਮਾਨ 'ਚ ਦਿਸਿਆ ਅੱਗ ਦਾ ਗੋਲਾ, ਦੇਖੋ VIDEO...

  • ਵਿਅਕਤੀ ਨੇ ਲੱਖਾਂ ਦੇ ਕਰਜ਼ੇ ਨੂੰ ਲੈ ਕੇ ਰਿਸ਼ਤੇਦਾਰ ਦੇ ਘਰ ਲਗਾਈ ਅੱਗ, ਘਟਨਾ CCTV 'ਚ ਕੈਦ ...

  • ਅੰਮ੍ਰਿਤਸਰ 'ਚ ਰਿਟਾਇਰਡ DSP ਨੇ ਪੁੱਤ, ਨੂੰਹ ਤੇ ਪਤਨੀ ਨੂੰ ਮਾਰੀਆਂ ਗੋਲੀਆਂ, ਪੁੱਤ ਦੀ ਮੌ.ਤ ...

  • CM ਮਾਨ ਦਾ ਭ੍ਰਿਸ਼ਟਾਚਾਰ ਖਿਲਾਫ਼ ACTION, ਰਿਸ਼ਵਤ ਮਾਮਲੇ 'ਚ DSP ਗ੍ਰਿਫ਼ਤਾਰ ...

  • ਪੰਜਾਬ 'ਚ ਮੌਨਸੂਨ ਮਿਹਰਬਾਨ, ਜਲੰਧਰ ਸਮੇਤ ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ALERT !...

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY