• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸੌਰਭ ਭਾਰਦਵਾਜ ਨੇ AAP ਸਾਂਸਦ ਰਾਘਵ ਚੱਢਾ ਦੀ ਸਿਹਤ ਨੂੰ ਲੈ ਕੇ ਦਿੱਤਾ ਵੱਡਾ ਅਪਡੇਟ, ਜਾ ਸਕਦੀ ਸੀ ਇੱਕ ਅੱਖ ਦੀ ਰੋਸ਼ਨੀ

AAP सासंद राघव चड्ढा की सेहत पर सौरभ भारद्वाज ने दी बड़ी अपडेट,
4/30/2024 2:54:02 PM Raj     Saurabh Bhardwaj , AAP MP, Raghav Chadha,     ਸੌਰਭ ਭਾਰਦਵਾਜ ਨੇ AAP ਸਾਂਸਦ ਰਾਘਵ ਚੱਢਾ ਦੀ ਸਿਹਤ ਨੂੰ ਲੈ ਕੇ ਦਿੱਤਾ ਵੱਡਾ ਅਪਡੇਟ, ਜਾ ਸਕਦੀ ਸੀ ਇੱਕ ਅੱਖ ਦੀ ਰੋਸ਼ਨੀ   AAP सासंद राघव चड्ढा की सेहत पर सौरभ भारद्वाज ने दी बड़ी अपडेट,

ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਸਿਹਤ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਰਾਘਵ ਚੱਢਾ ਦੀ ਪਿਛਲੇ 2 ਮਹੀਨਿਆਂ ਤੋਂ ਯੂਕੇ ਵਿੱਚ ਅੱਖਾਂ ਦਾ ਅਪਰੇਸ਼ਨ ਚੱਲ ਰਿਹਾ ਹੈ। ਜਿਸ ਕਾਰਨ ਉਹ ਲੋਕ ਸਭਾ ਚੋਣਾਂ ਦੇ ਪ੍ਰਚਾਰ ਤੋਂ ਦੂਰ ਹਨ।

ਜਲਦੀ ਠੀਕ ਹੋ ਕੇ ਮੁਹਿੰਮ ਵਿਚ ਹੋਣਗੇ ਸ਼ਾਮਲ

ਸੌਰਭ ਭਾਰਦਵਾਜ ਨੇ ਦੱਸਿਆ ਕਿ ਰਾਘਵ ਚੱਢਾ UK 'ਚ ਹਨ ਤੇ ਉੱਥੇ ਉਨ੍ਹਾਂ ਦੀਆਂ ਅੱਖਾਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ। ਕਿਉਂਕਿ ਉਨ੍ਹਾਂ ਦੀਆਂ ਅੱਖਾਂ ਦੀਆਂ ਕੁਝ ਗੰਭੀਰ ਸਮੱਸਿਆਵਾਂ ਸਨ। ਇਹ ਇੰਨੀ ਵੱਡੀ ਸੀ ਕਿ ਉਹਨਾ ਦੀ ਇਕ ਅੱਖ ਦੀ ਰੋਸ਼ਨੀ ਵੀ ਜਾ ਸਕਦੀ ਸੀ।  ਜਿਸ ਕਾਰਨ ਉਨ੍ਹਾਂ ਦਾ ਇਲਾਜ ਕਰਵਾਉਣਾ ਜ਼ਰੂਰੀ ਹੋ ਗਿਆ। ਉਹ ਜਲਦੀ ਹੀ ਠੀਕ ਹੋ ਕੇ ਮੁਹਿੰਮ ਵਿੱਚ ਸ਼ਾਮਲ ਹੋਣਗੇ।

ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਖਬਰਾਂ  ਨੂੰ ਦਸਿਆ ਅਫਵਾਹ

ਉਥੇ ਹੀ ਸੌਰਭ ਭਾਰਦਵਾਜ ਨੇ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਖਬਰਾਂ ਨੂੰ ਸਿਰਫ ਅਫਵਾਹ ਕਰਾਰ ਦਿੱਤਾ ਹੈ। ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਖ਼ਬਰਾਂ 'ਚ ਕੁਝ ਵੀ ਨਹੀਂ ਹੈ। ਤੁਹਾਨੂੰ ਦੱਸ ਦੇਈਏ ਕਿ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਅਤੇ ਰਾਘਵ ਚੱਢਾ ਦੀ ਗੈਰ-ਮੌਜੂਦਗੀ 'ਚ 'ਆਪ' ਨੂੰ ਲੈ ਕੇ ਤਰ੍ਹਾਂ-ਤਰ੍ਹਾਂ ਦੀਆਂ ਖਬਰਾਂ ਸਾਮਣੇ ਆ ਰਹੀਆਂ ਹਨ।

'Saurabh Bhardwaj','AAP MP','Raghav Chadha',''

Please Comment Here

Similar Post You May Like

Recent Post

  • ਰਮਨ ਅਰੋੜਾ ਭ੍ਰਿਸ਼ਟਾਚਾਰ ਮਾਮਲਾ : ਰਾਜਨ ਅਰੋੜਾ ਦੀ ਅਗਾਊਂ ਜ਼ਮਾਨਤ 'ਤੇ ਇਸ ਦਿਨ ਲਿਆ ਜਾਵੇਗਾ ਫੈਸਲਾ...

  • ਪੰਜਾਬ 'ਚ ਸਰਵਿਸ ਰਿਵਾਲਵਰ ਤੋਂ ਚੱਲੀ ਗੋਲੀ, CIA ਕਰਮਚਾਰੀ ਦੀ ਹੋਈ ਮੌਤ ...

  • ਜਲੰਧਰ ਵੈਸਟ 'ਚ ਚੱਲਿਆ ਨਿਗਮ ਦਾ ਪੰਜਾ, ਨਾਜਾਇਜ਼ ਕਬਜ਼ਿਆਂ 'ਤੇ ACTION, ਇਲਾਕਾ ਵਾਸੀਆਂ ਨੇ ਕੀਤਾ ਵਿਰੋਧ...

  • ਦੇਸ਼ 'ਚ ਕੋਰੋਨਾ ਦੇ ਮਾਮਲੇ 4000 ਤੋਂ ਪਾਰ, 44 ਮੌ.ਤਾਂ, ਮਾਸਕ ਪਹਿਨਣਾ ਹੋਇਆ ਲਾਜ਼ਮੀ...

  • 10 ਤੋਂ 15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ! ਇਸ ਮਹੀਨੇ ਤੋਂ ਬੈਨ, ਸਿਰਫ਼ ਇਨ੍ਹਾਂ ਵਾਹਨਾਂ ਨੂੰ ਮਿਲੇਗੀ ...

  • ਕੀ 500 ਰੁਪਏ ਦੇ ਨੋਟ ਹੋਣ ਜਾ ਰਹੇ ਨੇ ਬੰਦ ? ਦੇਖੋ ਕੀ ਹੈ ਸੱਚਾਈ...

  • 18 ਸਾਲਾਂ 'ਚ ਪਹਿਲੀ ਵਾਰ RCB ਨੇ ਜਿੱਤੀ IPL ਟਰਾਫੀ, ਕੋਹਲੀ ਦੀਆਂ ਅੱਖਾਂ ਹੋਈਆਂ ਨਮ...

  • ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ 'ਚ ਲਿਆ ਅਹਿਮ ਫੈਸਲਾ, 4727 SC ਪਰਿਵਾਰਾਂ ਦਾ ਕਰਜ਼ ਹੋਵੇਗਾ ਮੁਆਫ਼ ...

  • PM ਮੋਦੀ 6 ਜੂਨ ਨੂੰ ਕਰਨਗੇ ਚਨਾਬ ਬ੍ਰਿਜ ਦਾ ਉਦਘਾਟਨ, ਦੁਨੀਆ ਦਾ ਹੈ ਸਭ ਤੋਂ ਉੱਚਾ ਰੇਲਵੇ ਪੁਲ ...

  • ਪੰਜਾਬ 'ਚ ASI ਦੀ ਗੋਲੀ ਲੱਗਣ ਨਾਲ ਮੌਤ, CM ਮਾਨ ਦੀ ਸੁਰੱਖਿਆ 'ਚ ਸੀ ਤਾਇਨਾਤ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY