• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

School Holidays:ਸਰਕਾਰ ਨੇ ਗਰਮੀਆਂ ਦੀਆਂ ਛੁੱਟੀਆਂ 'ਚ ਕੀਤਾ ਵਾਧਾ, ਹੁਣ ਸਕੂਲ ਇਸ ਤਰੀਕ ਤੱਕ ਰਹਿਣਗੇ ਬੰਦ

6/27/2025 3:34:33 PM Gagan Walia     Holidays, Private and government schools , orders issued, kashmir, breaking news     School Holidays:ਸਰਕਾਰ ਨੇ ਗਰਮੀਆਂ ਦੀਆਂ ਛੁੱਟੀਆਂ 'ਚ ਕੀਤਾ ਵਾਧਾ, ਹੁਣ ਸਕੂਲ ਇਸ ਤਰੀਕ ਤੱਕ ਰਹਿਣਗੇ ਬੰਦ 

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਮੇਤ ਦੇਸ ਦੇ ਕਈ ਰਾਜਾਂ 'ਚ ਗਰਮੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ | ਕਈ ਰਾਜਾਂ ਦੇ ਸਕੂਲ ਕਰੀਬ 1 ਜੁਲਈ ਤੋਂ ਖੁੱਲ੍ਹ ਜਾਣਗੇ | ਪਰ ਕਸ਼ਮੀਰ 'ਚ ਗਰਮੀ ਦੇ ਮੱਦੇਨਜ਼ਰ ਸਰਕਾਰ ਨੇ ਛੁੱਟੀਆਂ ਵਧਾ ਦਿੱਤੀਆਂ ਸਨ | ਬਾਕੀ ਰਾਜਾਂ ਵਾਂਗ ਕਸ਼ਮੀਰ 'ਚ ਵੀ ਗਰਮੀ ਪੈ ਰਹੀ ਹੈ, ਜਿਸ ਕਾਰਨ ਉੱਥੋਂ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ 7 ਜੁਲਾਈ ਤੱਕ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ | ਸਰਕਾਰ ਨੇ ਸੋਮਵਾਰ ਨੂੰ ਇਹ ਆਦੇਸ਼ ਜਾਰੀ ਕੀਤੇ ਸਨ | ਜਦਕਿ ਪੰਜਾਬ, ਦਿੱਲੀ, ਹਰਿਆਣਾ ਅਮੇਟ ਕਈ ਰਾਜਾਂ 'ਚ 1 ਜੁਲਾਈ ਤੋਂ ਸਕੂਲ ਖੁੱਲਣਗੇ | 

Kashmir based schools to observe summer vacations from 23rd June to 7th July. Let this be a time of rest, reading, and reconnecting. Stay hydrated, stay safe, and use the time wisely. pic.twitter.com/Rm9NCTDwLF

— Sakina Itoo (@sakinaitoo) June 21, 2025

ਪੰਜਾਬ ਦੇ ਸਕੂਲਾਂ 'ਚ ਵੀ ਨਵੇਂ ਹੁਕਮ ਜਾਰੀ ਕੀਤੇ 

ਉੱਥੇ ਹੀ ਪੰਜਾਬ ਦੇ ਸਾਰੇ ਸਕੂਲ ਮੁਖੀਆਂ ਨੁੰ ਨਿਰਦੇਸ਼ ਜਾਰੀ ਕੀਤੇ ਗਏ ਹਨ | ਸਟੇਟ ਕੌਂਸਲ ਫਾਰ ਐਜੂਕੇਸ਼ਨ ਰਿਸਰਚ ਐਂਡ ਟ੍ਰੇਨਿੰਗ (ਐਸ.ਸੀ.ਈ.ਆਰ.ਟੀ.) ਪੰਜਾਬ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਿਹਾ ਹੈ ਕਿ ਸੈਸ਼ਨ 2025-26 ਦੌਰਾਨ 6ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਦੋ-ਮਾਸਿਕ ਟੈਸਟ-1 ਕਰਵਾਉਣ ਲਈ ਨਿਰਦੇਸ਼ ਦਿੱਤੇ ਹਨ| 

ਆਫਲਾਈਨ ਮੋਡ 'ਚ ਲਿਆ ਜਾਵੇਗਾ ਟੈਸਟ 

ਇਹ ਟੈਸਟ 10 ਜੁਲਾਈ 2025 ਤੋਂ 19 ਜੁਲਾਈ 2025 ਤੱਕ ਆਫਲਾਈਨ ਮੋਡ ਵਿੱਚ ਲਿਆ ਜਾਵੇਗਾ। ਸਾਰੇ ਸਕੂਲ ਮੁਖੀ ਆਪਣੇ ਪੱਧਰ 'ਤੇ ਡੇਟਸ਼ੀਟ ਤਿਆਰ ਕਰਨ ਅਤੇ ਟੈਸਟ ਨੂੰ ਯੋਜਨਾਬੱਧ ਢੰਗ ਨਾਲ ਕਰਵਾਉਣ ਲਈ ਜ਼ਿੰਮੇਵਾਰ ਹੋਣਗੇ। ਜਾਰੀ ਪੱਤਰ ਅਨੁਸਾਰ, 6ਵੀਂ ਤੋਂ 8ਵੀਂ ਜਮਾਤ ਲਈ ਪੰਜਾਬੀ, ਅੰਗਰੇਜ਼ੀ ਅਤੇ ਗਣਿਤ ਵਿਸ਼ਿਆਂ ਦਾ ਦੋ-ਮਾਸਿਕ ਟੈਸਟ ਉਨ੍ਹਾਂ ਵਿਸ਼ਿਆਂ ਤੋਂ ਲਿਆ ਜਾਵੇਗਾ ਜੋ ਮਿਸ਼ਨ ਸਮਰਥ ਯੋਜਨਾ ਤਹਿਤ ਜੁਲਾਈ ਵਿੱਚ ਪੜ੍ਹਾਏ ਜਾਂਦੇ ਸਨ, ਜਦੋਂ ਕਿ ਹੋਰ ਵਿਸ਼ਿਆਂ ਦਾ ਟੈਸਟ ਅਪ੍ਰੈਲ ਅਤੇ ਮਈ ਦੇ ਸਿਲੇਬਸ ਤੋਂ ਹੋਵੇਗਾ। 9ਵੀਂ ਤੋਂ 12ਵੀਂ ਜਮਾਤ ਤੱਕ ਦੀਆਂ ਸਾਰੀਆਂ ਸਟ੍ਰੀਮਾਂ ਵਿੱਚ ਦੋ-ਮਾਸਿਕ ਟੈਸਟ ਅਪ੍ਰੈਲ ਅਤੇ ਮਈ ਦੇ ਸਿਲੇਬਸ ਤੋਂ ਹੀ ਲਏ ਜਾਣਗੇ।

 

'Holidays','Private and government schools','orders issued','kashmir','breaking news'

Please Comment Here

Similar Post You May Like

  • जीरकपुर में पुलिस ने गैंगस्टर जस्सा हैपोवाल किया एनकाउंटर

    जीरकपुर में पुलिस ने गैंगस्टर जस्सा हैपोवाल किया एनकाउंटर मर्डर के छह मामलों में वांटेड

  • कोल्ड वेव के चलते स्कूलों में 12 जनवरी तक छुट्टियां

    कोल्ड वेव के चलते स्कूलों में 12 जनवरी तक छुट्टियां , दिल्ली सरकार ने लिया फैसला

  • पंजाब में बरातियों से भरी इनोवा कार पानी में बही,

    पंजाब में बरातियों से भरी इनोवा कार पानी में बही, 9 के शव बरामद, 2 अभी भी लापता

  • मशहूर सूफ़ी गायक Hans Raj Hans पर टूटा दुखों का पहाड़,

    मशहूर सूफ़ी गायक Hans Raj Hans पर टूटा दुखों का पहाड़, परिवार के इस सदस्य की हुई मौ'त

  •  Pahalgam Attack:

    Pahalgam Attack: कश्मीर टूरिज्म प्रभावित, सड़कें, होटल और रेस्टोरेंट खाली, 90% लोगों ने कैंसिल की टिकट

Recent Post

  • ਜਲੰਧਰ ਦੇ ਇਸ ਇਲਾਕੇ 'ਚ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ, ਦੇਖੋ CCTV...

  • ਹੁਣ 8 ਘੰਟੇ ਪਹਿਲਾਂ ਹੀ ਕੰਨਫ਼ਰਮ ਟਿਕਟ ਦਾ ਲੱਗੇਗਾ ਪਤਾ, ਇਸ ਦਿਨ ਤੋਂ ਹੋਵੇਗਾ ਲਾਗੂ ਇਹ ਨਿਯਮ ...

  • PAN ਕਾਰਡ ਤੋਂ ਲੈ ਕੇ ਤਤਕਾਲ ਟਿਕਟ ਬੁਕਿੰਗ ਸਮੇਤ ਕਈ ਨਿਯਮਾਂ 'ਚ ਭਲਕੇ ਤੋਂ ਹੋਣਗੇ ਬਦਲਾਅ...

  • ਘੋਰ ਕਲਯੁੱਗ ! 3 ਦਿਨਾਂ ਦੀ ਨਵਜੰਮੀ ਬੱਚੀ ਨੂੰ ਮਾਪੇ ਛੱਡ ਗਏ ਸੜਕ ਦੇ ਕੰਢੇ ...

  • ਪੰਜਾਬ ਦੇ ਸਕੂਲਾਂ 'ਚ ਮਿਡ-ਡੇ-ਮੀਲ ਦਾ ਨਵਾਂ Menu ਜਾਰੀ, ਕੱਲ੍ਹ ਤੋਂ ਹੋਵੇਗਾ ਲਾਗੂ ...

  • ਪੰਜਾਬ 'ਚ ਮੀਂਹ ਨੇ ਤੋੜੇ ਪਿਛਲੇ ਰਿਕਾਰਡ , ਅੱਜ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਹਿਮਾਚਲ 'ਚ ਸਕੂਲ ਰਹਿਣਗੇ ਬੰਦ ...

  • ਏਸ਼ੀਆ ਕੱਪ 2025 ਨੂੰ ਲੈ ਕੇ ਵੱਡੀ UPDATE, ਆਹਮੋ-ਸਾਹਮਣੇ ਹੋ ਸਕਦੈ ਭਾਰਤ-ਪਾਕਿਸਤਾਨ! ...

  • ਜਲੰਧਰ 'ਚ ਡਾਇਮੰਡ ਡੇਕੋਰੇਟਰ ਦੀ ਬਿਲਡਿੰਗ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ...

  • ਕ੍ਰਿਕਟ ਖੇਡਦਿਆਂ ਨੌਜਵਾਨ ਨੂੰ ਆਇਆ ਹਾਰਟ ਅਟੈਕ, ਹੋਈ ਮੌਤ, ਆਖਰੀ ਪਲਾਂ ਦੀ ਵੀਡੀਓ ਆਈ ਸਾਹਮਣੇ...

  • CM ਮਾਨ ਦਾ ACTION, MLA ਕੁੰਵਰ ਵਿਜੇ ਪ੍ਰਤਾਪ ਨੂੰ 5 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਬਾਹਰ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY