ਪੰਜਾਬ ਵਿੱਚ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ 1 ਮਾਰਚ ਤੋਂ ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਣ ਜਾ ਰਿਹਾ ਹੈ। ਸਿੱਖਿਆ ਵਿਭਾਗ ਦੇ ਅਨੁਸਾਰ 1 ਮਾਰਚ ਤੋਂ ਸਾਰੇ ਸਕੂਲ ਸਵੇਰੇ 8.30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 2.50 ਵਜੇ ਛੁੱਟੀ ਹੋਵੇਗੀ।