• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਅੰਮ੍ਰਿਤਸਰ 'ਚ ਘਰ ਅੰਦਰ ਇਕੱਲੀ ਔਰਤ ਦੇਖ ਵੜ ਆਏ ਲੁਟੇਰੇ, ਔਰਤ ਨੇ ਬਹਾਦਰੀ ਨਾਲ ਕੀਤਾ ਸਾਹਮਣਾ

अमृतसर में महिला की बहादुरी देख लुटेरे भागने को मजबूर,
10/1/2024 8:02:49 PM Raj     Amritsar loot, Amritsar Attempt of Robbery, Amritsar Brave Women, Punjab News, Punjab Latest News, Punjab Big Breaking News    ਅੰਮ੍ਰਿਤਸਰ 'ਚ ਘਰ ਅੰਦਰ ਇਕੱਲੀ ਔਰਤ ਦੇਖ ਵੜ ਆਏ ਲੁਟੇਰੇ, ਔਰਤ ਨੇ ਬਹਾਦਰੀ ਨਾਲ ਕੀਤਾ ਸਾਹਮਣਾ  अमृतसर में महिला की बहादुरी देख लुटेरे भागने को मजबूर,

ਅੰਮ੍ਰਿਤਸਰ 'ਚ 3 ਲੁਟੇਰਿਆਂ ਨੇ ਇਕ ਸੁਨਿਆਰੇ ਦੇ ਘਰ ਅੰਦਰ ਵੜ ਕੇ ਲੁੱਟਣ ਦੀ ਕੋਸ਼ਿਸ਼ ਕੀਤੀ ਪਰ ਘਰ ਵਿੱਚ ਮੌਜੂਦ ਔਰਤ ਨੇ ਬਹਾਦਰੀ ਦਿਖਾਉਂਦੇ ਹੋਏ ਲੁਟੇਰਿਆਂ ਨੂੰ ਭੱਜਣ ਲਈ ਮਜਬੂਰ ਕਰ ਦਿੱਤਾ। ਘਟਨਾ ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋ ਗਈ, ਜਿਸ 'ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਔਰਤ ਬਹਾਦਰੀ ਦਿਖਾਉਂਦੀ ਹੈ ਅਤੇ ਲੁਟੇਰਿਆਂ ਨੂੰ ਘਰ 'ਚ ਦਾਖਲ ਹੋਣ ਤੋਂ ਰੋਕਦੀ ਹੈ।

 ਘਟਨਾ ਸਟਾਰ ਐਵੇਨਿਊ ਦੀ

ਇਹ ਪੂਰੀ ਘਟਨਾ ਅੰਮ੍ਰਿਤਸਰ ਦੇ ਸਟਾਰ ਐਵੇਨਿਊ ਇਲਾਕੇ ਦੀ ਹੈ, ਜਿੱਥੇ ਹਥਿਆਰਾਂ ਨਾਲ ਲੈਸ ਤਿੰਨ ਲੁਟੇਰੇ ਕੰਧ ਟੱਪ ਕੇ ਸੁਨਿਆਰੇ ਜਗਜੀਤ ਸਿੰਘ ਦੇ ਘਰ ਦਾਖਲ ਹੋਏ। ਇਸ ਦੌਰਾਨ ਜਗਜੀਤ ਸਿੰਘ ਘਰ ਨਹੀਂ ਸੀ। ਘਰ ਵਿੱਚ ਸਿਰਫ਼ ਉਸ ਦੀ ਪਤਨੀ ਅਤੇ ਦੋ ਛੋਟੇ ਬੱਚੇ ਮੌਜੂਦ ਸਨ। ਇਸ ਦਾ ਫਾਇਦਾ ਉਠਾਉਂਦੇ ਹੋਏ ਲੁਟੇਰਿਆਂ ਨੇ ਘਰ ਨੂੰ ਨਿਸ਼ਾਨਾ ਬਣਾਉਣਾ ਚਾਹਿਆ।

ਔਰਤ ਨੇ ਬਹਾਦਰੀ ਨਾਲ ਕੀਤਾ ਸਾਹਮਣਾ

ਪੀੜਤ ਔਰਤ ਨੇ ਦੱਸਿਆ ਕਿ ਉਸ ਨੇ ਲੁਟੇਰਿਆਂ ਨੂੰ ਕੰਧ ਟੱਪ ਕੇ ਘਰ ਅੰਦਰ ਦਾਖਲ ਹੁੰਦੇ ਦੇਖਿਆ। ਉਨ੍ਹਾਂ ਕੋਲ ਤੇਜ਼ਧਾਰ ਹਥਿਆਰ ਵੀ ਸਨ। ਇਹ ਦੇਖਦੇ ਹੀ ਔਰਤ ਨੇ ਬੱਚਿਆਂ ਨੂੰ ਕਮਰੇ 'ਚ ਬੰਦ ਕਰ ਦਿੱਤਾ ਅਤੇ ਘਰ ਦੇ ਸਾਰੇ ਦਰਵਾਜ਼ੇ ਬੰਦ ਕਰ ਦਿੱਤੇ ਅਤੇ ਮਦਦ ਲਈ ਰੌਲਾ ਪਾਇਆ। ਇਸ ਦੌਰਾਨ ਲੁਟੇਰਿਆਂ ਨੇ ਘਰ 'ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਪਰ ਔਰਤ ਨੇ ਉਨ੍ਹਾਂ ਨੂੰ ਘਰ 'ਚ ਦਾਖਲ ਨਹੀਂ ਹੋਣ ਦਿੱਤਾ ਅਤੇ ਲਾਕ ਲਗਾ ਦਿੱਤਾ।

ਪੂਰੇ ਇਲਾਕੇ 'ਚ ਦਹਿਸ਼ਤ 

 ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਦਹਿਸ਼ਤ ਫੈਲ ਗਈ। ਹੁਣ ਲੋਕ ਘਰ ਵਿਚ ਇਕੱਲੇ ਰਹਿਣ ਤੋਂ ਵੀ ਡਰਦੇ ਹਨ। ਕਿਉਂਕਿ ਹੁਣ ਦਿਨ-ਦਿਹਾੜੇ ਲੁੱਟ-ਖੋਹ ਦੀਆਂ ਵਾਰਦਾਤਾਂ ਆਮ ਸੁਣਨ ਨੂੰ ਮਿਲ ਰਹੀਆਂ ਹਨ। ਘਟਨਾ ਤੋਂ ਬਾਅਦ ਪੁਲਸ ਨੂੰ ਸੂਚਨਾ ਦੇ ਦਿੱਤੀ ਗਈ ਤੇ ਪੁਲਸ ਨੇ ਸੀਸੀਟੀਵੀ ਦੇ ਆਧਾਰ 'ਤੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।




 

'Amritsar loot','Amritsar Attempt of Robbery','Amritsar Brave Women','Punjab News','Punjab Latest News','Punjab Big Breaking News'

Please Comment Here

Similar Post You May Like

Recent Post

  • Miss World 2025: ਥਾਈਲੈਂਡ ਦੀ ਓਪਲ ਸੁਚਾਤਾ ਨੇ ਜਿੱਤਿਆ ਖਿਤਾਬ, ਭਾਰਤ ਦੀ ਨੰਦਿਨੀ ਹੱਥੋਂ ਨਿਕਲਿਆ ਤਾਜ...

  • ਕਮਰਸ਼ੀਅਲ ਗੈਸ ਸਿਲੰਡਰ ਹੋਇਆ ਸਸਤਾ, ਇੰਨੇ ਰੁਪਏ ਘਟਾਈਆਂ ਕੀਮਤਾਂ...

  • ਪੁਲ ਡਿੱਗਣ ਕਾਰਨ ਵੱਡਾ ਹਾਦਸਾ, ਰੇਲਗੱਡੀ ਪਟੜੀ ਤੋਂ ਉਤਰੀ, 7 ​​ਲੋਕਾਂ ਦੀ ਮੌ.ਤ, VIDEO...

  • ਮਹੇਸ਼ ਮਖੀਜਾ ਤੋਂ ਬਾਅਦ ਅਗਲਾ ਨੰਬਰ ਰਮਨ ਅਰੋੜਾ ਦੇ ਕੁੜਮ ਮਦਾਨ ਦਾ, ਕਦੇ ਵੀ ਹੋ ਸਕਦੀ ਗ੍ਰਿਫਤਾਰੀ...

  • ਆਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਭਾਰਤ ਦਾ ਵੱਡਾ ਖੁਲਾਸਾ, CDS ਅਨਿਲ ਚੌਹਾਨ ਨੇ ਕਿਹਾ - ਹਮਲੇ ਵਿੱਚ ਕੁਝ ਲੜਾਕੂ ਜਹਾਜ਼ ਹੋ...

  • ਜਲੰਧਰ 'ਚ ਮੀਂਹ ਕਾਰਣ ਬਦਲਿਆ ਮੌਸਮ ਦਾ ਮਿਜ਼ਾਜ਼, ਦੇਖੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ WEATHER...

  • ਅੰਮ੍ਰਿਤਸਰ 'ਚ ਰਾਜੀਨਾਮੇ 'ਤੇ ਆਏ ਮੁੰਡੇ ਦਾ ਕ.ਤ.ਲ, ਦੂਜੀ ਧਿਰ ਨੇ ਕਰ ਦਿੱਤੀ FIRING...

  • ਫਗਵਾੜਾ 'ਚ HDFC ਬੈਂਕ ਡਕੈਤੀ ਦੀ CCTV ਆਈ ਸਾਹਮਣੇ, GUN POINT 'ਤੇ ਲੁਟੇਰਿਆਂ ਨੇ ਦੇਖੋ ਕਿੰਝ ਦਿੱਤਾ ਵਾਰਦਾਤ ਨੂੰ ਅੰ...

  • ਪੰਜਾਬੀਆਂ ਲਈ ਖੁਸ਼ਖਬਰੀ, ਆਦਮਪੁਰ ਤੋਂ ਹੁਣ ਇਸ ਰੂਟ ਲਈ Direct Flight ਹੋਵੇਗੀ ਸ਼ੁਰੂ ...

  • AAP PUNJAB 'ਚ ਵੱਡਾ ਫੇਰਬਦਲ, ਦੀਪਕ ਬਾਲੀ ਸਮੇਤ ਇਨ੍ਹਾਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਦੇਖੋ list...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY