• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਹੱਜ ਯਾਤਰਾ 'ਤੇ ਪਹੁੰਚੇ 577 ਸ਼ਰਧਾਲੂਆਂ ਦੀ ਮੌਤ, 52°C ਦੇ ਨੇੜੇ ਪਹੁੰਚਿਆ ਪਾਰਾ

 हज यात्रा पर गए 577 लोगों की मौत,
6/19/2024 11:20:20 AM Kushi Rajput     Hajj pilgrimage died, Saudi Arabia Heatwave, Pilgrims Death, Hajj Yatra 2024, Temperatures Exceed 50 Degrees, Hajj Pilgrims Die In Mecca    ਹੱਜ ਯਾਤਰਾ 'ਤੇ ਪਹੁੰਚੇ 577 ਸ਼ਰਧਾਲੂਆਂ  ਦੀ ਮੌਤ, 52°C ਦੇ ਨੇੜੇ ਪਹੁੰਚਿਆ ਪਾਰਾ    हज यात्रा पर गए 577 लोगों की मौत,

ਸਾਊਦੀ ਅਰਬ ਚ  ਹੱਜ ਲਈ ਮੱਕਾ ਪਹੁੰਚੇ  577 ਸ਼ਰਧਾਲੂਆਂ ਦੀ ਮੌਤ ਹੋ ਗਈ। 12 ਜੂਨ ਤੋਂ 19 ਜੂਨ ਤੱਕ ਚੱਲੀ ਇਸ ਹੱਜ ਯਾਤਰਾ ਵਿੱਚ ਹੁਣ ਤੱਕ ਕੁੱਲ 577 ਸ਼ਰਧਾਲੂਆਂ ਦੀ ਮੌਤ ਹੋ ਚੁੱਕੀ ਹੈ। ਇਸ ਦਾ ਕਾਰਨ ਸਾਊਦੀ ਅਰਬ 'ਚ ਪੈ ਰਹੀ ਭਿਆਨਕ ਗਰਮੀ ਨੂੰ ਦੱਸਿਆ ਗਿਆ ਹੈ। ਇਸ ਸਾਲ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਤਾਪਮਾਨ 52 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਗਿਆ ਹੈ।

ਮਿਸਰ ਦੇ ਸਭ ਤੋਂ ਜਿਆਦਾ ਨਾਗਰਿਕ ਸ਼ਾਮਲ 

ਦਿ ਗਾਰਡੀਅਨ ਦੀ ਰਿਪੋਰਟ ਮੁਤਾਬਕ ਮਰਨ ਵਾਲਿਆਂ ਵਿੱਚ ਮਿਸਰ ਦੇ 323 ਅਤੇ ਜਾਰਡਨ ਦੇ 60 ਨਾਗਰਿਕ ਸ਼ਾਮਲ ਹਨ, ਇਸ ਤੋਂ ਇਲਾਵਾ ਇਰਾਨ, ਇੰਡੋਨੇਸ਼ੀਆ ਅਤੇ ਸੇਨੇਗਲ ਦੇ ਸ਼ਰਧਾਲੂਆਂ ਦੀ ਵੀ ਮੌਤ ਹੋ ਗਈ ਹੈ। ਸਾਊਦੀ ਦੇ ਦੋ  ਡਿਪਲੋਮੈਟਾਂ ਨੇ ਏਐਫਪੀ ਨੂੰ ਦੱਸਿਆ ਕਿ ਜ਼ਿਆਦਾਤਰ ਮੌਤਾਂ ਗਰਮੀ ਨਾਲ ਸਬੰਧਤ ਬਿਮਾਰੀਆਂ ਕਾਰਨ ਹੋਈਆਂ ਹਨ। ਹਾਲਾਂਕਿ, ਭਗਦੜ ਦੌਰਾਨ ਸੱਟਾਂ ਲੱਗਣ ਕਾਰਨ ਇੱਕ ਦੀ ਮੌਤ ਹੋ ਗਈ। 

ਮੱਕਾ ਦੇ ਸਭ ਤੋਂ ਵੱਡੇ ਮੁਰਦਾਘਰ ਵਿੱਚ 550 ਲਾਸ਼ਾਂ

ਡਿਪਲੋਮੈਟਾਂ ਨੇ ਕਿਹਾ ਕਿ ਘੱਟੋ ਘੱਟ 60 ਜਾਰਡਨ ਵਾਸੀਆਂ ਦੀ ਮੌਤ ਹੋ ਗਈ ਹੈ । ਇਹ ਗਿਣਤੀ ਮੰਗਲਵਾਰ ਨੂੰ ਅੱਮਾਨ ਤੋਂ ਜਾਰੀ ਅਧਿਕਾਰਤ ਅੰਕੜਿਆਂ ਤੋਂ ਵੱਧ ਹੈ। ਡਿਪਲੋਮੈਟਾਂ ਨੇ ਕਿਹਾ ਕਿ ਮੱਕਾ ਦੇ ਸਭ ਤੋਂ ਵੱਡੇ ਮੁਰਦਾਘਰਾਂ ਵਿੱਚੋਂ ਇੱਕ ਅਲ-ਮੁਆਸਮ ਵਿੱਚ ਕੁੱਲ 550 ਲਾਸ਼ਾਂ ਸਨ।

ਪਿਛਲੇ ਸਾਲ 240 ਲੋਕਾਂ ਦੀ ਹੋਈ ਸੀ ਮੌਤ 

ਇਸ ਤੋਂ ਪਹਿਲਾਂ ਪਿਛਲੇ ਸਾਲ ਹੱਜ 'ਤੇ ਗਏ 240 ਸ਼ਰਧਾਲੂਆਂ ਦੀ ਮੌਤ ਹੋ ਗਈ ਸੀ। ਇਨ੍ਹਾਂ ਵਿੱਚੋਂ ਜ਼ਿਆਦਾਤਰ ਇੰਡੋਨੇਸ਼ੀਆ ਦੇ ਸਨ। ਸਾਊਦੀ ਨੇ ਸਾਰੇ ਯਾਤਰੀਆਂ ਨੂੰ ਛਤਰੀ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ।ਸਾਊਦੀ ਅਧਿਕਾਰੀਆਂ ਨੇ ਸ਼ਰਧਾਲੂਆਂ ਨੂੰ ਛੱਤਰੀ ਦੀ ਵਰਤੋਂ ਕਰਨ,ਜਿਆਦਾ ਤੋਂ ਜਿਆਦਾ ਪਾਣੀ ਪੀਣ ਅਤੇ ਦਿਨ ਦੇ ਸਭ ਤੋਂ ਗਰਮ ਘੰਟਿਆਂ ਦੌਰਾਨ ਸੂਰਜ ਦੇ ਸੰਪਰਕ ਤੋਂ ਬਚਣ ਦੀ ਸਲਾਹ ਦਿੱਤੀ ਹੈ। 

ਦੱਸ ਦਈਏ ਕਿ ਇਸਲਾਮਿਕ ਮਾਨਤਾਵਾਂ ਦੇ ਮੁਤਾਬਕ ਹੱਜ ਇਸਲਾਮ ਦੇ ਪੰਜ ਥੰਮ੍ਹਾਂ ਵਿੱਚੋਂ ਇੱਕ ਹੈ। ਸਾਰੇ ਮੁਸਲਮਾਨਾਂ ਦੀ ਇਹ ਇੱਛਾ ਹੈ ਕਿ ਉਹ ਘੱਟੋ-ਘੱਟ ਇੱਕ ਵਾਰ ਹੱਜ ਲਈ ਮੱਕਾ ਜਾਣ। ਸਾਊਦੀ ਅਧਿਕਾਰੀਆਂ ਮੁਤਾਬਕ ਇਸ ਸਾਲ ਹੱਜ 'ਚ ਕਰੀਬ 18 ਲੱਖ ਸ਼ਰਧਾਲੂਆਂ ਨੇ ਹਿੱਸਾ ਲਿਆ। ਇਨ੍ਹਾਂ ਵਿੱਚੋਂ 16 ਲੱਖ ਦੂਜੇ ਦੇਸ਼ਾਂ ਤੋਂ ਆਏ ਸਨ।

'Hajj pilgrimage died','Saudi Arabia Heatwave','Pilgrims Death','Hajj Yatra 2024','Temperatures Exceed 50 Degrees','Hajj Pilgrims Die In Mecca'

Please Comment Here

Similar Post You May Like

  •  हज यात्रा पर गए 577 लोगों की मौत,

    हज यात्रा पर गए 577 लोगों की मौत, पारा 52°C के करीब पहुंचा, मक्का का सबसे बड़ा मुर्दाघर लाशों से भरा

Recent Post

  • Miss World 2025: ਥਾਈਲੈਂਡ ਦੀ ਓਪਲ ਸੁਚਾਤਾ ਨੇ ਜਿੱਤਿਆ ਖਿਤਾਬ, ਭਾਰਤ ਦੀ ਨੰਦਿਨੀ ਹੱਥੋਂ ਨਿਕਲਿਆ ਤਾਜ...

  • ਕਮਰਸ਼ੀਅਲ ਗੈਸ ਸਿਲੰਡਰ ਹੋਇਆ ਸਸਤਾ, ਇੰਨੇ ਰੁਪਏ ਘਟਾਈਆਂ ਕੀਮਤਾਂ...

  • ਪੁਲ ਡਿੱਗਣ ਕਾਰਨ ਵੱਡਾ ਹਾਦਸਾ, ਰੇਲਗੱਡੀ ਪਟੜੀ ਤੋਂ ਉਤਰੀ, 7 ​​ਲੋਕਾਂ ਦੀ ਮੌ.ਤ, VIDEO...

  • ਮਹੇਸ਼ ਮਖੀਜਾ ਤੋਂ ਬਾਅਦ ਅਗਲਾ ਨੰਬਰ ਰਮਨ ਅਰੋੜਾ ਦੇ ਕੁੜਮ ਮਦਾਨ ਦਾ, ਕਦੇ ਵੀ ਹੋ ਸਕਦੀ ਗ੍ਰਿਫਤਾਰੀ...

  • ਆਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਭਾਰਤ ਦਾ ਵੱਡਾ ਖੁਲਾਸਾ, CDS ਅਨਿਲ ਚੌਹਾਨ ਨੇ ਕਿਹਾ - ਹਮਲੇ ਵਿੱਚ ਕੁਝ ਲੜਾਕੂ ਜਹਾਜ਼ ਹੋ...

  • ਜਲੰਧਰ 'ਚ ਮੀਂਹ ਕਾਰਣ ਬਦਲਿਆ ਮੌਸਮ ਦਾ ਮਿਜ਼ਾਜ਼, ਦੇਖੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ WEATHER...

  • ਅੰਮ੍ਰਿਤਸਰ 'ਚ ਰਾਜੀਨਾਮੇ 'ਤੇ ਆਏ ਮੁੰਡੇ ਦਾ ਕ.ਤ.ਲ, ਦੂਜੀ ਧਿਰ ਨੇ ਕਰ ਦਿੱਤੀ FIRING...

  • ਫਗਵਾੜਾ 'ਚ HDFC ਬੈਂਕ ਡਕੈਤੀ ਦੀ CCTV ਆਈ ਸਾਹਮਣੇ, GUN POINT 'ਤੇ ਲੁਟੇਰਿਆਂ ਨੇ ਦੇਖੋ ਕਿੰਝ ਦਿੱਤਾ ਵਾਰਦਾਤ ਨੂੰ ਅੰ...

  • ਪੰਜਾਬੀਆਂ ਲਈ ਖੁਸ਼ਖਬਰੀ, ਆਦਮਪੁਰ ਤੋਂ ਹੁਣ ਇਸ ਰੂਟ ਲਈ Direct Flight ਹੋਵੇਗੀ ਸ਼ੁਰੂ ...

  • AAP PUNJAB 'ਚ ਵੱਡਾ ਫੇਰਬਦਲ, ਦੀਪਕ ਬਾਲੀ ਸਮੇਤ ਇਨ੍ਹਾਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਦੇਖੋ list...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY