• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਆਰੰਭ, ਲਾਸਾਨੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ

12/26/2023 1:03:51 PM Gurpreet Singh     Shaheed Sabha, sri fatehgarh sahib,martyrdom day, punjab news    ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਆਰੰਭ, ਲਾਸਾਨੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ 

ਸ੍ਰੀ ਫ਼ਤਿਹਗੜ੍ਹ ਸਾਹਿਬ/ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਤ ਤਿੰਨ ਦਿਨਾ ਸ਼ਹੀਦੀ ਸਭਾ ਦੀ ਆਰੰਭਤਾ ਅੱਜ ਤੋਂ ਹੋ ਚੁੱਕੀ ਹੈ, ਜੋ ਕਿ 28 ਦਸੰਬਰ ਤੱਕ ਚੱਲੇਗੀ।

ਪ੍ਰਸ਼ਾਸਨ ਨੇ ਕੀਤੇ ਸਖਤ ਪ੍ਰਬੰਧ 

ਇਸ ਸਬੰਧੀ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ ਸ਼ਹੀਦੀ ਸਭਾ ਨੂੰ ਪ੍ਰਮੁੱਖ ਰੱਖਦਿਆਂ ਸ਼੍ਰੋਮਣੀ ਕਮੇਟੀ ਨੇ ਪੁਖ਼ਤਾ ਪ੍ਰਬੰਧ ਕੀਤੇ ਹਨ। ਗੁਰੂ ਘਰ ਆਉਣ ਵਾਲੀਆਂ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। 

ਧਾਰਮਕ ਕਵੀ ਦਰਬਾਰ

ਡਿਪਟੀ ਕਮਿਸ਼ਨਰ ਫ਼ਤਿਹਗੜ੍ਹ ਸਾਹਿਬ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਸ਼ਹੀਦੀ ਸਭਾ ਦੇ ਪਹਿਲੇ ਦਿਨ 26 ਦਸੰਬਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਵੱਲੋਂ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੇ ਵਿਕਾਸ ਯੋਜਨਾਵਾਂ ਸਬੰਧੀ ਵਿਸ਼ਾਲ ਪ੍ਰਦਰਸ਼ਨੀ ਲਾਈ ਜਾਵੇਗੀ ਅਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਧਾਰਮਕ ਕਵੀ ਦਰਬਾਰ ਕਰਵਾਇਆ ਜਾਵੇਗਾ। ਕਵੀ ਦਰਬਾਰ ਵਿਚ ਨਾਮਵਰ ਕਵੀ ਆਪਣੀਆਂ ਰਚਨਾਵਾਂ ਨਾਲ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕਰਨਗੇ। ਇਸ ਦੇ ਨਾਲ ਹੀ 26 ਦਸੰਬਰ ਨੂੰ ਆਮ ਖ਼ਾਸ ਬਾਗ਼ ਵਿਖੇ ਇਤਿਹਾਸਕ ਨਾਟਕ ‘ਜਿੰਦਾਂ ਨਿੱਕੀਆਂ` ਦੀ ਪੇਸ਼ਕਾਰੀ ਕੀਤੀ ਜਾਵੇਗੀ। 

24 ਘੰਟੇ ਸਿਹਤ ਸੇਵਾਵਾਂ ਉਪਲਬਧ

ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਨੂੰ ਸਿਜਦਾ ਕਰਨ ਲਈ ਦੇਸ਼-ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਆ ਰਹੀਆਂ ਹਨ, ਸੰਗਤਾਂ ਲਈ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਿਹਤ ਵਿਭਾਗ ਵੱਲੋਂ 24 ਘੰਟੇ ਸਿਹਤ ਸੇਵਾਵਾਂ ਉਪਲਬਧ ਕਰਵਾਈਆਂ ਜਾਣਗੀਆਂ।

ਸਿਹਤ ਸਹੂਲਤਾਂ ਦੀ ਦੇਖ-ਰੇਖ ਕਰਨ ਲਈ ਇੱਕ ਕੰਟਰੋਲ ਰੂਮ ਵੀ ਬਣਾਇਆ ਗਿਆ, ਜਿਸ ਦਾ ਨੰਬਰ 01763-232136 ਹੈ ਅਤੇ ਐਮਰਜੈਂਸੀ ਨੰਬਰ ਜ਼ਿਲਾ ਹਸਪਤਾਲ 01763-292105 ਹੈ।

 

'Shaheed Sabha','sri fatehgarh sahib','martyrdom day','punjab news'

Please Comment Here

Similar Post You May Like

Recent Post

  • ਕਾਂਗਰਸ ਜੇਕਰ ਟਿਕਟ ਦਿੰਦੀ ਹੈ ਤਾਂ 2027 ਦੀਆਂ ਚੋਣਾਂ ਜ਼ਰੂਰ ਲੜਾਂਗੀ : ਨਵਜੋਤ ਕੌਰ ਸਿੱਧੂ...

  • ਵਿਆਹ ਦੇ ਬੰਧਨ 'ਚ ਬੱਝੀ ਸਾਂਸਦ ਮਹੂਆ ਮੋਇਤਰਾ, BJD ਨੇਤਾ ਨਾਲ ਲਏ ਸੱਤ ਫੇਰੇ ...

  • IPL ਚੇਅਰਮੈਨ ਧੂਮਲ ਜਲੰਧਰ ਪਹੁੰਚੇ, RCB ਵਿਕਟਰੀ ਪਰੇਡ 'ਤੇ ਕਿਹਾ-ਇਹ ਸਰਕਾਰ ਦੀ ਜਵਾਬਦੇਹੀ ਹੈ ...

  • ਬਿਲ ਗੇਟਸ ਦਾ ਅਹਿਮ ਐਲਾਨ , ਦੌਲਤ ਦਾ ਵੱਡਾ ਹਿੱਸਾ ਕਰਨਗੇ ਦਾਨ ...

  • ਸੋਹਣ ਸਿੰਘ ਠੰਡਲ ਭਾਜਪਾ ਛੱਡ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ, ਸੁਖਬੀਰ ਬਾਦਲ ਨੇ ਕੀਤਾ WELCOME ...

  • ਹੁਣ ਭਾਰਤ 'ਚ ਬਣਾਈ ਜਾਵੇਗੀ ਰਾਫੇਲ ਲੜਾਕੂ ਜਹਾਜ਼ ਦੀ ਬਾਡੀ , ਦਸੌਲਟ ਅਤੇ ਟਾਟਾ ਗਰੁੱਪ ਕੰਪਨੀ 'ਚ ਹੋਈ ਡੀਲ ...

  • ਹੁਣ ਅਸਾਨੀ ਨਾਲ ਮਿਲੇਗੀ ਤਤਕਾਲ ਟਿਕਟ, ਰੇਲਵੇ ਨੇ ਨਿਯਮਾਂ 'ਚ ਕੀਤਾ ਵੱਡਾ ਬਦਲਾਅ ...

  • ਅਮਰੀਕਾ 'ਚ ਪੁੱਤ ਦਾ BIRTHDAY ਸੈਲੀਬ੍ਰੇਟ ਕਰਨ ਜਾ ਰਹੇ ਪਰਿਵਾਰ ਨਾਲ ਭਿਆਨਕ ਹਾਦਸਾ, ਭਾਰਤੀ ਮੂਲ ਦੀਆਂ ਮਾਵਾਂ-ਧੀਆਂ ਦ...

  • ਪੰਜ ਮਹੀਨੇ ਦੇ ਨਵਜੰਮੇ ਬੱਚੇ ਦੀ ਕੋਰੋਨਾ ਨਾਲ ਮੌ.ਤ, ਦੇਸ਼ 'ਚ 5000 ਦੇ ਨੇੜੇ ਪਹੁੰਚੇ ਕੋਰੋਨਾ ਕੇਸ ...

  • ਪੰਜਾਬ 'ਚ ਦੋ ਦਿਨ ਬੰਦ ਰਹਿਣਗੇ ਇਹ ਅਦਾਰੇ ,ਰਹੇਗੀ ਸਰਕਾਰੀ ਛੁੱਟੀ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY