• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸ਼੍ਰੋਮਣੀ ਅਕਾਲੀ ਦਲ ਨੇ 15 ਤੋਂ 31 ਦਸੰਬਰ ਤੱਕ ਪੰਜਾਬ 'ਚ ਨਿਗਮ ਚੋਣਾਂ ਨਾ ਕਰਵਾਉਣ ਦੀ ਕੀਤੀ ਅਪੀਲ

11/24/2024 4:41:58 PM Gurpreet Singh     shiromani akali dal appeals, municipal elections in punjab, Dr Daljit S Cheema tweet, punjab today news    ਸ਼੍ਰੋਮਣੀ ਅਕਾਲੀ ਦਲ ਨੇ 15 ਤੋਂ 31 ਦਸੰਬਰ ਤੱਕ ਪੰਜਾਬ 'ਚ ਨਿਗਮ ਚੋਣਾਂ ਨਾ ਕਰਵਾਉਣ ਦੀ ਕੀਤੀ ਅਪੀਲ 

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਨਗਰ ਨਿਗਮ ਚੋਣਾਂ ਦਸੰਬਰ ਵਿਚ ਨਾ ਕਰਵਾਉਣ ਦੀ ਅਪੀਲ ਕੀਤੀ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਪਿਛਲੇ ਲੰਬੇ ਸਮੇਂ ਤੋਂ ਲਟਕ ਰਹੀਆਂ ਨਗਰ ਨਿਗਮ ਚੋਣਾਂ ਦਸੰਬਰ ਦੇ ਅੰਤ ‘ਚ ਕਰਵਾਉਣ ਦਾ ਨੋਟੀਫਿਕੇਸ਼ਨ ਬੀਤੇ ਦਿਨੀਂ ਜਾਰੀ ਕਰ ਦਿੱਤਾ ਸੀ ਹੈ। ਇਸ ਨੂੰ ਲੈ ਕੇ ਹੁਣ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਤੇ ਰਾਜ ਚੋਣ ਕਮਿਸ਼ਨ ਤੋਂ ਅਪੀਲ ਕੀਤੀ ਗਈ ਹੈ।

ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਪੰਦਰਵਾੜੇ ਦੇ ਸਾਲਾਨਾ ਇਤਿਹਾਸਕ ਦਿਹਾੜੇ ਜੋ ਕਿ 15 ਦਸੰਬਰ ਤੋਂ 31 ਦਸੰਬਰ ਤੱਕ ਆਉਂਦੇ ਹਨ, ਦੌਰਾਨ ਸਥਾਨਕ ਸਰਕਾਰਾਂ ਦੀਆਂ ਚੋਣਾਂ ਨਾ ਕਰਵਾਉਣ ਦੀ ਅਪੀਲ ਕੀਤੀ ਹੈ।

ਇਸ ਸਮੇਂ ਦੌਰਾਨ ਲੱਖਾਂ ਲੋਕ ਸ਼ਰਧਾਂਜਲੀ ਦੇਣ ਲਈ… pic.twitter.com/B48NdWKlV2

— Dr Daljit S Cheema (@drcheemasad) November 24, 2024

ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਉੱਤੇ ਜਾਣਕਾਰੀ ਦਿੰਦਿਆਂ ਲਿਖਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਪੰਦਰਵਾੜੇ ਦੇ ਸਾਲਾਨਾ ਇਤਿਹਾਸਕ ਦਿਹਾੜੇ ਜੋ ਕਿ 15 ਦਸੰਬਰ ਤੋਂ 31 ਦਸੰਬਰ ਤੱਕ ਆਉਂਦੇ ਹਨ, ਇਹ ਚੋਣਾਂ ਨਾ ਕਰਵਾਉਣ ਦੀ ਅਪੀਲ ਕੀਤੀ ਹੈ। 

ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਪੰਦਰਵਾੜੇ ਕਾਰਣ ਕੀਤੀ ਅਪੀਲ

ਚੀਮਾ ਨੇ ਲਿਖਿਆ ਕਿ ਇਸ ਸਮੇਂ ਦੌਰਾਨ ਲੱਖਾਂ ਲੋਕ ਸ਼ਰਧਾਂਜਲੀ ਦੇਣ ਲਈ ਕੁਰਬਾਨੀਆਂ ਦੇ ਇਸ ਬੇਮਿਸਾਲ ਇਤਿਹਾਸ ਨਾਲ ਜੁੜੇ ਸਾਰੇ ਧਾਰਮਕ ਅਸਥਾਨਾਂ 'ਤੇ ਸ਼ਰਧਾ ਪ੍ਰਗਟ ਕਰਨ ਜਾਂਦੇ ਹਨ। ਇਸ ਲਈ ਇਸ ਸਮੇਂ ਦੌਰਾਨ ਕੋਈ ਵੀ ਚੋਣ ਸ਼ਾਂਤੀਪੂਰਨ ਅਤੇ ਪਵਿੱਤਰ ਮਾਹੌਲ ਨੂੰ ਖਰਾਬ ਕਰ ਸਕਦੀ ਹੈ ਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਏਗੀ।

ਦੱਸ ਦੇਈਏ ਕਿ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਹੁਕਮ ਲੋਕਲ ਬਾਡੀਜ਼ ਵਿਭਾਗ ਦੇ ਸਕੱਤਰ ਵੱਲੋਂ ਜਾਰੀ ਕੀਤੇ ਗਏ ਹਨ, ਜਿਸ ਤਹਿਤ 5 ਨਗਰ ਨਿਗਮਾਂ ਦੀਆਂ ਚੋਣਾਂ ਕਰਵਾਉਣ ਲਈ ਕਿਹਾ ਗਿਆ ਹੈ। ਇਸ ਸਬੰਧੀ ਸ਼ਡਿਊਲ ਆਉਣ ਵਾਲੇ ਦਿਨਾਂ ਵਿੱਚ ਜਾਰੀ ਕੀਤਾ ਜਾਵੇਗਾ।

 

'shiromani akali dal appeals','municipal elections in punjab','Dr Daljit S Cheema tweet','punjab today news'

Please Comment Here

Similar Post You May Like

Recent Post

  • ਜਲੰਧਰ 'ਚ ਹਸਪਤਾਲ ਅੰਦਰ ਵੜ ਕੇ ਜਵਾਈ ਨੇ ਸੱਸ ਤੇ ਪਤਨੀ 'ਤੇ ਵਰ੍ਹਾਈਆਂ ਗੋਲੀਆਂ, ਮੌਕੇ ਤੋਂ ਹੋਇਆ ਫਰਾਰ...

  • ਪੰਜਾਬ 'ਚ ਬੱਸਾਂ ਦਾ ਹੋਣ ਜਾ ਰਿਹੈ ਚੱਕਾ ਜਾਮ ! ਮੁਸਾਫ਼ਰਾਂ ਨੂੰ ਕਰਨਾ ਪੈ ਸਕਦੈ ਮੁਸ਼ਕਲਾਂ ਦਾ ਸਾਹਮਣਾ...

  • PM ਨੂੰ ਇਸ ਗਲਤੀ ਕਰ ਕੇ ਕੋਰਟ ਨੇ ਕੀਤਾ ਸਸਪੈਂਡ, ਹੁਣ ਇਹ ਚਲਾਉਣਗੇ ਸਰਕਾਰ...

  • ਬਿਕਰਮ ਮਜੀਠੀਆ ਦੇ ਦਫ਼ਤਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ, ਪਤਨੀ ਗਨੀਵ ਕੌਰ ਮੌਕੇ 'ਤੇ ਪਹੁੰਚੀ...

  • Dog Lovers ਲਈ ਅਹਿਮ ਖਬਰ ! ਪਾਲਤੂ ਕੁੱਤਾ ਰੱਖਣ ਤੋਂ ਪਹਿਲਾਂ ਲੈਣਾ ਪਵੇਗਾ license, ਗੁਆਂਢੀਆਂ ਦੀ ਸਹਿਮਤੀ ਵੀ ਜ਼ਰੂਰ...

  • ਜੁਲਈ ਦੇ ਸ਼ੁਰੂ 'ਚ ਹੀ TRAIN ਦਾ ਸਫ਼ਰ ਹੋਇਆ ਮਹਿੰਗਾ,ਗੈਸ ਸਿਲੰਡਰ ਕੀਮਤਾਂ ਸਮੇਤ ਇਨ੍ਹਾਂ ਨਿਯਮਾਂ 'ਚ ਹੋਏ ਬਦਲਾਅ ...

  • ਬਿਕਰਮ ਮਜੀਠੀਆ ਦੇ ਟਿਕਾਣਿਆਂ 'ਤੇ ਵਿਜੀਲੈਂਸ ਲਗਾਤਾਰ ਕਰ ਰਹੀ ਰੇਡ, ਮਾਮਲੇ 'ਚ NCB ਵੀ ਕਰ ਸਕਦੀ ਜਾਂਚ...

  • ਹਿਮਾਚਲ 'ਚ 4 ਥਾਵਾਂ 'ਤੇ ਬੱਦਲ ਫੱਟਿਆ, ਕਈ ਲੋਕ ਫਸੇ, ਮੀਂਹ ਦਾ Red Alert ਜਾਰੀ ...

  • Chemical Factory Blast : ਹਾਦਸੇ 'ਚ ਹੁਣ ਤੱਕ 34 ਲੋਕਾਂ ਦੀ ਮੌਤ, 30 ਜਖਮੀ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰ...

  • ਗੈਸ ਸਿਲੰਡਰ ਅੱਜ ਤੋਂ ਹੋਏ ਸਸਤੇ, ਦੇਖੋ ਨਵੀਂ ਕੀਮਤ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY