• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪੰਜਾਬ ਬਚਾਓ ਯਾਤਰਾ ਦੌਰਾਨ ਸੁਖਬੀਰ ਬਾਦਲ ਦੀ ਵਿਗੜੀ ਸਿਹਤ

पंजाब बचाओ यात्रा के दौरान बिगड़ी सुखबीर बादल की सेहत,
4/9/2024 12:32:28 PM Raj     Shiromani Akali Dal, Sukhbir Badal,     ਪੰਜਾਬ ਬਚਾਓ ਯਾਤਰਾ ਦੌਰਾਨ ਸੁਖਬੀਰ ਬਾਦਲ ਦੀ ਵਿਗੜੀ ਸਿਹਤ  पंजाब बचाओ यात्रा के दौरान बिगड़ी सुखबीर बादल की सेहत,

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਿਹਤ ਅਚਾਨਕ ਵਿਗੜ ਗਈ ਹੈ। ਉਹ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੰਜਾਬ ਬਚਾਓ ਯਾਤਰਾ ਕੱਢ ਰਹੇ ਹਨ। ਇਸ ਦੌਰਾਨ ਉਹ ਵੱਖ-ਵੱਖ ਜ਼ਿਲ੍ਹਿਆਂ ਦੇ ਪਿੰਡਾਂ ਵਿੱਚ ਰੈਲੀਆਂ ਕਰ ਰਹੇ ਹਨ।

ਉਨ੍ਹਾਂ ਦੀ ਅਚਾਨਕ ਸਿਹਤ ਵਿਗੜਨ ਕਾਰਣ ਪੰਜਾਬ ਬਚਾਓ ਯਾਤਰਾ 'ਤੇ ਅਸਰ ਪੈ ਸਕਦਾ ਹੈ। ਕਿਉਂਕਿ ਉਨ੍ਹਾਂ ਦੇ ਦੌਰੇ ਦੌਰਾਨ ਲੋਕਾਂ ਦਾ ਕਾਫੀ ਸਮਰਥਨ ਦੇਖਣ ਨੂੰ ਮਿਲਿਆ। ਕਿਹਾ ਜਾ ਰਿਹਾ ਹੈ ਕਿ ਸੁਖਬੀਰ ਬਾਦਲ ਦੀ ਥਾਂ ਹੁਣ ਬਿਕਰਮ ਮਜੀਠੀਆ 'ਪੰਜਾਬ ਬਚਾਓ ਯਾਤਰਾ' ਕੱਢਣਗੇ।

'Shiromani Akali Dal','Sukhbir Badal',''

Please Comment Here

Similar Post You May Like

Recent Post

  • Elon Musk ਦੀ ਸਟਾਰਲਿੰਕ ਕੰਪਨੀ ਨੂੰ ਭਾਰਤ 'ਚ ਸਰਵਿਸ ਸ਼ੁਰੂ ਕਰਨ ਲਈ ਮਿਲਿਆ ਲਾਇਸੈਂਸ ...

  • MLA ਦੇ ਪੁੱਤਰ ਰਾਜਨ ਅਰੋੜਾ ਅਤੇ ATP ਸੁਖਦੇਵ ਦੀਆਂ ਵਧੀਆਂ ਮੁਸ਼ਕਲਾਂ, ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ ...

  • ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਨਵੇਂ ਅਰਬਨ ਸਟੇਟ ਬਣਾਉਣ ਦੀ ਤਿਆਰੀ, ਕਿਸਾਨਾਂ ਤੇ ਜ਼ਮੀਨ ਮਾਲਕਾਂ ਲਈ ਇਸ਼ਤਿਹਾਰ ਜਾਰੀ...

  • ਸ੍ਰੀ ਅਕਾਲ ਤਖਤ ਸਾਹਿਬ ਤੋਂ ਜਥੇਦਾਰ ਸਾਹਿਬ ਨੇ ਦਿੱਤਾ ਕੌਮ ਦੇ ਨਾਂ ਸੰਦੇਸ਼, ਘੱਲੂਘਾਰਾ ਬਰਸੀ ਮੌਕੇ ਅੰਮ੍ਰਿਤਸਰ ਰਿਹਾ ਬ...

  • ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਮੁਅੱਤਲ, ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ...

  • PM ਮੋਦੀ ਨੇ ਦੁਨੀਆ ਦੇ ਸਭ ਤੋਂ ਉੱਚੇ ਚਨਾਬ ਆਰਚ ਬ੍ਰਿਜ ਦਾ ਕੀਤਾ ਉਦਘਾਟਨ, ਕਟੜਾ-ਸ੍ਰੀਨਗਰ ਵੰਦੇ ਭਾਰਤ ਨੂੰ ਦਿਖਾਈ ਹਰੀ ...

  • ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੀ ਚੋਰ ਭੰਨ ਗਏ ਗੱਡੀ, ਲੈ ਗਏ ਲੱਖਾਂ ਦਾ ਸਾਮਾਨ ...

  • ਬੰਗਲੌਰ ਭਗਦੜ ਮਾਮਲੇ 'ਚ RCB ਮਾਰਕੀਟਿੰਗ ਅਫਸਰ ਗ੍ਰਿਫ਼ਤਾਰ,ਪੁਲਿਸ ਕਮਿਸ਼ਨਰ ਸਮੇਤ 8 ਅਧਿਕਾਰੀ ਸਸਪੈਂਡ ...

  • ਹੋਮ ਲੋਨ ਸਮੇਤ ਕਈ ਕਰਜ਼ੇ ਹੋਣਗੇ ਸਸਤੇ, RBI ਨੇ ਛੇ ਮਹੀਨਿਆਂ 'ਚ ਤੀਜੀ ਵਾਰ ਰੈਪੋ ਰੇਟ 'ਚ ਕੀਤੀ ਕਟੌਤੀ...

  • ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਦਾ ਸੰਮਨ, ਆਸ਼ੂ ਨੇ ਪੇਸ਼ ਹੋਣ ਤੋਂ ਕੀਤਾ ਮਨ੍ਹਾ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY