• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੁਰਪ੍ਰੀਤ ਸਿੰਘ ਖਾਲਸਾ ਨੂੰ PAC ਦਾ ਮੈਂਬਰ ਕੀਤਾ ਨਿਯੁਕਤ

5/11/2024 3:01:12 PM Gurpreet Singh     shiromani akali dal,sukhbir singh badal, gurpreet singh khalsa, Committee on Political Affairs    ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੁਰਪ੍ਰੀਤ ਸਿੰਘ ਖਾਲਸਾ ਨੂੰ PAC ਦਾ ਮੈਂਬਰ ਕੀਤਾ ਨਿਯੁਕਤ  

ਜਲੰਧਰ/ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਹੋਰ ਅਹਿਮ ਨਿਯੁਕਤੀ ਕਰਦੇ ਹੋਏ ਜਲੰਧਰ ਦੇ ਸੀਨੀਅਰ ਅਕਾਲੀ ਆਗੂ ਗੁਰਪ੍ਰੀਤ ਸਿੰਘ ਖਾਲਸਾ ਨੂੰ ਰਾਜਸੀ ਮਾਮਲਿਆ ਸਬੰਧੀ ਕਮੇਟੀ ਪੀਏਸੀ ਦਾ ਮੈਂਬਰ ਨਿਯੁਕਤ ਕੀਤਾ ਹੈ।

ਪਾਰਟੀ ਪ੍ਰਤੀ ਸੇਵਾਵਾਂ ਬਦਲੇ ਮਿਲੀ ਇਹ ਜ਼ਿੰਮੇਵਾਰੀ

ਦੱਸ ਦੇਈਏ ਕਿ ਸੁਖਬੀਰ ਬਾਦਲ ਨੇ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਇਹ ਜ਼ਿੰਮੇਵਾਰੀ ਸੌਂਪੀ ਹੈ। ਜ਼ਿੰਮੇਵਾਰੀ ਮਿਲਣ ਤੋਂ ਬਾਅਦ ਗੁਰਪ੍ਰੀਤ ਸਿੰਘ ਖਾਲਸਾ ਨੇ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਦਲਜੀਤ ਸਿੰਘ ਚੀਮਾ, ਚਰਨਜੀਤ ਸਿੰਘ ਬਰਾੜ, ਬੀਬੀ ਜਗੀਰ ਕੌਰ, ਮਹਿੰਦਰ ਸਿੰਘ ਕੇ ਪੀ, ਗੁਰਪ੍ਰਤਾਪ ਸਿੰਘ ਵਡਾਲਾ ਅਤੇ ਬਲਦੇਵ ਖਹਿਰਾ ਸਮੇਤ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕੀਤਾ। ਖਾਲਸਾ ਨੇ ਇਸ ਮੌਕੇ ਕਿਹਾ ਕਿ ਹਾਈਕਮਾਂਡ ਨੇ ਜੋ ਵਿਸ਼ਵਾਸ ਉਨ੍ਹਾਂ ਉਤੇ ਦਿਖਾਇਆ ਹੈ ਉਹ ਉਸ ਉਤੇ ਖਰਾ ਉਤਰਨਗੇ ਅਤੇ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਸੇਵਾ ਲਈ ਦਿਨ-ਰਾਤ ਮਿਹਨਤ ਕਰਨਗੇ।

'shiromani akali dal','sukhbir singh badal','gurpreet singh khalsa','Committee on Political Affairs'

Please Comment Here

Similar Post You May Like

  • पंजाब बचाओ यात्रा के दौरान बिगड़ी सुखबीर बादल की सेहत,

    पंजाब बचाओ यात्रा के दौरान बिगड़ी सुखबीर बादल की सेहत, मजीठिया को मिली यह जिम्मेदारी

  • शिरोमणि अकाली दल में पड़ी फूट,

    शिरोमणि अकाली दल में पड़ी फूट, कैरों को बाहर निकालने के बाद दो गुटों में बंटी पार्टी

  • शिरोमणि अकाली दल में पड़ी फूट,

    शिरोमणि अकाली दल में पड़ी फूट, मनप्रीत अयाली ने पार्टी से खुद को किया अलग

  • शिरोमणि अकाली दल में बगावत

    शिरोमणि अकाली दल में बगावत , सुखबीर बादल से मांगा इस्तीफा

Recent Post

  • Elon Musk ਦੀ ਸਟਾਰਲਿੰਕ ਕੰਪਨੀ ਨੂੰ ਭਾਰਤ 'ਚ ਸਰਵਿਸ ਸ਼ੁਰੂ ਕਰਨ ਲਈ ਮਿਲਿਆ ਲਾਇਸੈਂਸ ...

  • MLA ਦੇ ਪੁੱਤਰ ਰਾਜਨ ਅਰੋੜਾ ਅਤੇ ATP ਸੁਖਦੇਵ ਦੀਆਂ ਵਧੀਆਂ ਮੁਸ਼ਕਲਾਂ, ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ ...

  • ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਨਵੇਂ ਅਰਬਨ ਸਟੇਟ ਬਣਾਉਣ ਦੀ ਤਿਆਰੀ, ਕਿਸਾਨਾਂ ਤੇ ਜ਼ਮੀਨ ਮਾਲਕਾਂ ਲਈ ਇਸ਼ਤਿਹਾਰ ਜਾਰੀ...

  • ਸ੍ਰੀ ਅਕਾਲ ਤਖਤ ਸਾਹਿਬ ਤੋਂ ਜਥੇਦਾਰ ਸਾਹਿਬ ਨੇ ਦਿੱਤਾ ਕੌਮ ਦੇ ਨਾਂ ਸੰਦੇਸ਼, ਘੱਲੂਘਾਰਾ ਬਰਸੀ ਮੌਕੇ ਅੰਮ੍ਰਿਤਸਰ ਰਿਹਾ ਬ...

  • ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਮੁਅੱਤਲ, ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ...

  • PM ਮੋਦੀ ਨੇ ਦੁਨੀਆ ਦੇ ਸਭ ਤੋਂ ਉੱਚੇ ਚਨਾਬ ਆਰਚ ਬ੍ਰਿਜ ਦਾ ਕੀਤਾ ਉਦਘਾਟਨ, ਕਟੜਾ-ਸ੍ਰੀਨਗਰ ਵੰਦੇ ਭਾਰਤ ਨੂੰ ਦਿਖਾਈ ਹਰੀ ...

  • ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੀ ਚੋਰ ਭੰਨ ਗਏ ਗੱਡੀ, ਲੈ ਗਏ ਲੱਖਾਂ ਦਾ ਸਾਮਾਨ ...

  • ਬੰਗਲੌਰ ਭਗਦੜ ਮਾਮਲੇ 'ਚ RCB ਮਾਰਕੀਟਿੰਗ ਅਫਸਰ ਗ੍ਰਿਫ਼ਤਾਰ,ਪੁਲਿਸ ਕਮਿਸ਼ਨਰ ਸਮੇਤ 8 ਅਧਿਕਾਰੀ ਸਸਪੈਂਡ ...

  • ਹੋਮ ਲੋਨ ਸਮੇਤ ਕਈ ਕਰਜ਼ੇ ਹੋਣਗੇ ਸਸਤੇ, RBI ਨੇ ਛੇ ਮਹੀਨਿਆਂ 'ਚ ਤੀਜੀ ਵਾਰ ਰੈਪੋ ਰੇਟ 'ਚ ਕੀਤੀ ਕਟੌਤੀ...

  • ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਦਾ ਸੰਮਨ, ਆਸ਼ੂ ਨੇ ਪੇਸ਼ ਹੋਣ ਤੋਂ ਕੀਤਾ ਮਨ੍ਹਾ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY