• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਮਾਨਸਾ ਕੋਰਟ 'ਚ ਪਾਰਕਿੰਗ ਨੂੰ ਲੈ ਕੇ ਚੱਲੀ ਗੋਲੀ, ਵਲੀਕ ਨੇ ਵਾਲ-ਵਾਲ ਬਚਾਈ ਆਪਣੀ ਜਾਨ

मानसा कोर्ट में पार्किंग को लेकर चली गोली,
8/1/2024 4:48:26 PM Raj     District Court Firing , Firing in Court, Mansa Court, Firing Accused Arrest, Punjab Big Breaking News, Punjab Latest news    ਮਾਨਸਾ ਕੋਰਟ 'ਚ ਪਾਰਕਿੰਗ ਨੂੰ ਲੈ ਕੇ ਚੱਲੀ ਗੋਲੀ, ਵਲੀਕ ਨੇ ਵਾਲ-ਵਾਲ ਬਚਾਈ ਆਪਣੀ ਜਾਨ    मानसा कोर्ट में पार्किंग को लेकर चली गोली,

ਮਾਨਸਾ ਅਦਾਲਤ 'ਚ ਪਾਰਕਿੰਗ ਨੂੰ ਲੈ ਕੇ ਵਕੀਲ 'ਤੇ ਨੌਜਵਾਨ ਨੇ ਗੋਲੀਆਂ ਚਲਾ ਦਿੱਤੀਆਂ । ਹਾਲਾਂਕਿ ਇਸ ਘਟਨਾ 'ਚ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। ਗੋਲੀ ਚੱਲਣ ਤੋਂ ਬਾਅਦ ਪੁਲਿਸ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਗੋਲੀ ਚਲਾਉਣ ਵਾਲੇ ਵਿਅਕਤੀ ਨੂੰ ਕਾਬੂ ਕਰ ਲਿਆ।

ਪਾਰਕਿੰਗ ਨੂੰ ਲੈ ਕੇ ਹੋਈ ਬਹਿਸ 

ਦੱਸਿਆ ਜਾ ਰਿਹਾ ਹੈ ਕਿ ਅਦਾਲਤ 'ਚ ਪਾਰਕਿੰਗ ਨੂੰ ਲੈ ਕੇ ਵਕੀਲ ਅਤੇ ਇਕ ਹੋਰ ਵਿਅਕਤੀ ਵਿਚਾਲੇ ਬਹਿਸ ਹੋ ਗਈ।ਦੇਖਦੇ ਹੀ ਦੇਖਦੇ ਬਹਿਸ ਇੰਨੀ ਵਧ ਗਈ ਕਿ ਵਿਅਕਤੀ ਨੇ ਗੋਲੀ ਚਲਾ ਦਿੱਤੀ। ਜਿਸ ਤੋਂ ਬਾਅਦ ਪੁਲਿਸ ਵਿਅਕਤੀ ਨੂੰ ਫੜ ਕੇ ਆਪਣੇ ਨਾਲ ਲੈ ਗਈ।

ਵਾਲ-ਵਾਲ ਬਚਿਆ ਵਕੀਲ 

ਪੁਲੀਸ ਅਧਿਕਾਰੀ ਦਲਜੀਤ ਸਿੰਘ ਨੇ ਦੱਸਿਆ ਕਿ ਵਕੀਲ ਅਮਰਿੰਦਰ ਸਿੰਘ ਮਾਨ ਅਤੇ ਇੱਕ ਨੌਜਵਾਨ ਵਿਚਕਾਰ ਪਾਰਕਿੰਗ ਨੂੰ ਲੈ ਕੇ ਝਗੜਾ ਹੋ ਗਿਆ ਸੀ। ਜਿਸ 'ਚ ਬਰਨਾਲਾ ਦੇ ਰਹਿਣ ਵਾਲੇ ਅਰਸ਼ਦੀਪ ਸਿੰਘ ਨੇ ਵਕੀਲ ਅਮਰਿੰਦਰ 'ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਵਿੱਚ ਉਹ ਵਾਲ-ਵਾਲ ਬਚ ਗਿਆ। ਅਰਸ਼ਦੀਪ ਸਿੰਘ ਨੂੰ ਹਿਰਾਸਤ ਵਿੱਚ ਲੈ ਕੇ ਮਾਮਲਾ ਦਰਜ ਕਰ ਲਿਆ ਗਿਆ ਹੈ। ਫਿਲਹਾਲ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

'District Court Firing','Firing in Court','Mansa Court','Firing Accused Arrest','Punjab Big Breaking News','Punjab Latest news'

Please Comment Here

Similar Post You May Like

Recent Post

  • ਨੀਰਵ ਮੋਦੀ ਦਾ ਭਰਾ ਨਿਹਾਲ ਮੋਦੀ ਅਮਰੀਕਾ 'ਚ ਗ੍ਰਿਫ਼ਤਾਰ, 13,600 ਕਰੋੜ ਦੇ ਘੁਟਾਲੇ ਦੇ ਸਬੂਤ ਨਸ਼ਟ ਕਰਨ ਦੇ ਦੋਸ਼ ...

  • ਮੂਸੇਵਾਲਾ ਕਤਲਕਾਂਡ 'ਚ ਸ਼ਾਮਲ ਗੈਂਗਸਟਰ ਦੇ ਭਰਾ ਦਾ MURDER, ਇਸ ਗੈਂਗ ਨੇ ਲਈ ਜ਼ਿੰਮੇਵਾਰੀ...

  • ਜਲੰਧਰ 'ਚ AAP ਵਰਕਰ ਨੇ ਆਪਣੀ ਹੀ ਪਾਰਟੀ ਦੇ ਕੌਂਸਲਰ ਪਤੀ ਨੂੰ ਕੱਢੀਆਂ ਗਾਲ੍ਹਾਂ, AUDIO VIRAL!...

  • ਜਲੰਧਰ 'ਚ SHO ਲਾਈਨ ਹਾਜ਼ਰ, ਧਾਰਮਕ ਵਿਵਾਦ 'ਚ ਕਾਰਵਾਈ ਨਾ ਕਰਨ 'ਤੇ Action ...

  • ਜਲੰਧਰ 'ਚ ਰੋਜ਼ਾਨਾ 2 ਸ਼ਿਫਟਾਂ 'ਚ ਹੋਵੇਗੀ ਸਫਾਈ, ਮੇਅਰ ਵਿਨੀਤ ਧੀਰ ਨੇ ਹੁਕਮ ਕੀਤੇ ਜਾਰੀ...

  • ਮੋਗਾ 'ਚ ਨਰਸਿੰਗ ਹੋਮ ਅੰਦਰ ਵੱਡੀ ਵਾਰਦਾਤ! ਮਰੀਜ਼ ਬਣ ਕੇ ਆਏ ਹਮਲਾਵਰਾਂ ਨੇ ਡਾਕਟਰ 'ਤੇ ਵਰ੍ਹਾਈਆਂ ਗੋਲ.ਆਂ ...

  • ਜਲੰਧਰ ਦੀ ਸਹਿਦੇਵ ਮਾਰਕੀਟ 'ਚ GST ਵਿਭਾਗ ਦੀ Raid! ਦੁਕਾਨਦਾਰਾਂ ਨੇ ਕੀਤਾ ਵਿਰੋਧ, ਅਧਿਕਾਰੀ ਨੂੰ ਬਣਾਇਆ ਬੰਧਕ...

  • ITALY 'ਚ ਵੱਡਾ ਧਮਾਕਾ! ਅਸਮਾਨ 'ਚ ਦਿਸਿਆ ਅੱਗ ਦਾ ਗੋਲਾ, ਦੇਖੋ VIDEO...

  • ਵਿਅਕਤੀ ਨੇ ਲੱਖਾਂ ਦੇ ਕਰਜ਼ੇ ਨੂੰ ਲੈ ਕੇ ਰਿਸ਼ਤੇਦਾਰ ਦੇ ਘਰ ਲਗਾਈ ਅੱਗ, ਘਟਨਾ CCTV 'ਚ ਕੈਦ ...

  • ਅੰਮ੍ਰਿਤਸਰ 'ਚ ਰਿਟਾਇਰਡ DSP ਨੇ ਪੁੱਤ, ਨੂੰਹ ਤੇ ਪਤਨੀ ਨੂੰ ਮਾਰੀਆਂ ਗੋਲੀਆਂ, ਪੁੱਤ ਦੀ ਮੌ.ਤ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY