• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲੜ ਸਕਦੇ ਆਜ਼ਾਦ ਚੋਣ, ਦੇਖਣ ਨੂੰ ਮਿਲ ਸਕਦਾ ਹੈ ਸਖ਼ਤ ਮੁਕਾਬਲਾ

सिद्धू मूसेवाला के पिता बलकौर सिंह लड़ सकते है आजाद चुनाव
4/24/2024 3:53:30 PM Ojasvi Kaushal     Sidhu Moosewala, Lok Sabha Elections, Balkaur Singh, Hindi News    ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲੜ ਸਕਦੇ ਆਜ਼ਾਦ ਚੋਣ, ਦੇਖਣ ਨੂੰ ਮਿਲ ਸਕਦਾ ਹੈ ਸਖ਼ਤ ਮੁਕਾਬਲਾ  सिद्धू मूसेवाला के पिता बलकौर सिंह लड़ सकते है आजाद चुनाव

ਪੰਜਾਬ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਪਾਰਟੀ ਆਗੂਆਂ ਵੱਲੋਂ ਦੂਜੀਆਂ ਪਾਰਟੀਆਂ ਵਿੱਚ ਜਾਣ ਦਾ ਸਿਲਸਿਲਾ ਰੁਕਿਆ ਨਹੀਂ। ਸਿੱਧੂ ਮੂਸੇਵਾਲਾ ਦੇ ਪਿਤਾ ਦੇ ਚੋਣ ਮੈਦਾਨ ਵਿੱਚ ਉਤਰਨ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਆਜ਼ਾਦ ਚੋਣ ਲੜ ਸਕਦੇ ਹਨ।

ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਬਲਕੌਰ ਸਿੰਘ ਨੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਅਜਿਹੇ 'ਚ ਜੇਕਰ ਉਹ ਬਠਿੰਡਾ ਤੋਂ ਚੋਣ ਲੜਦੇ ਹਨ ਤਾਂ ਜਲੰਧਰ ਤੋਂ ਬਾਅਦ ਸਾਰੀਆਂ ਸਿਆਸੀ ਪਾਰਟੀਆਂ ਬਠਿੰਡਾ ਸੀਟ 'ਤੇ ਨਜ਼ਰ ਰੱਖਣਗੀਆਂ। ਕਿਉਂਕਿ ਪਿਛਲੇ ਲੰਮੇ ਸਮੇਂ ਤੋਂ ਬਠਿੰਡਾ ਸੀਟ 'ਤੇ ਅਕਾਲੀ ਦਲ ਦਾ ਦਬਦਬਾ ਰਿਹਾ ਹੈ। ਇਸ ਸੀਟ 'ਤੇ ਅਕਾਲੀ ਦਲ ਨੇ ਹਰਸਿਮਰਤ ਕੌਰ ਬਾਦਲ ਨੂੰ ਮੈਦਾਨ 'ਚ ਉਤਾਰਿਆ ਹੈ।

ਦੱਸ ਦਈਏ ਕਿ ਬਠਿੰਡਾ ਤੋਂ ਜਿੱਤਣ ਲਈ ਕਾਂਗਰਸ ਨੇ ਮਹਿੰਦਰ ਸਿੱਧੂ ਨੂੰ ਟਿਕਟ ਦਿੱਤੀ ਹੈ। ‘ਆਪ’ ਨੇ ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਜੇਕਰ ਬਲਕੌਰ ਸਿੰਘ ਬਠਿੰਡਾ ਤੋਂ ਆਜ਼ਾਦ ਚੋਣ ਲੜਦੇ ਹਨ ਤਾਂ ਬਠਿੰਡਾ ਪੰਜਾਬ ਦੀ ਹੌਟ ਸੀਟ ਬਣ ਸਕਦੀ ਹੈ ਤੇ ਕੜਾ ਮੁਕਾਬਲਾ ਵੇਖਣ ਨੂੰ ਮਿਲ ਸਕਦਾ ਹੈ।

'Sidhu Moosewala','Lok Sabha Elections','Balkaur Singh','Hindi News'

Please Comment Here

Similar Post You May Like

  •  सिद्धू मूसेवाला के पिता बोले सरकारें जेलों को बना रही आरामदायक,

    सिद्धू मूसेवाला के पिता बोले सरकारें जेलों को बना रही आरामदायक, गैंगस्टर बता रहे खुद को सरकार का दामाद

  • गोल्डी बराड़ को आतंकी घोषित किए जाने पर बलकौर सिंह का बयान

    गोल्डी बराड़ को आतंकी घोषित किए जाने पर बलकौर सिंह का बयान , कहा- भारत लाया जाए तभी कुछ होगा

  • पंजाब-हरियाणा में NIA की रेड,

    पंजाब-हरियाणा में NIA की रेड, सिद्धू मूसेवाला हत्याकांड के शार्प शूटरों के घर पर की छापेमारी, परिजनों से भी की पूछताछ

  • सिद्धू मूसेवाला के पिता ने सुखपाल खैहरा के समर्थन में,

    सिद्धू मूसेवाला के पिता ने सुखपाल खैहरा के समर्थन में, गिरफ्तारी को बताया सियासी बदलाखोरी

  • सिद्धू मूसेवाले के 295 गाने का पाकिस्तानी देसी वर्जन

    सिद्धू मूसेवाले के 295 गाने का पाकिस्तानी देसी वर्जन वीडियो सोशल मीडिया पर वायरल

  •  सिद्धू मूसेवाला का नया गाना Drippy हुआ रिलीज,

    सिद्धू मूसेवाला का नया गाना Drippy हुआ रिलीज, कुछ ही मिनटों में गाने को मिले इतने व्यूज, देखें वीडियो

  • किसानों के दिल्ली कूच पर पिता को याद आए सिद्धू मूसेवाला,

    किसानों के दिल्ली कूच पर पिता को याद आए सिद्धू मूसेवाला, बोले - बेटा जिंदा होता तो संघर्ष में सबसे आगे होता

Recent Post

  • ਪਾਕਿਸਤਾਨ ਦੀ ਜਾਸੂਸੀ ਕਰਨ ਵਾਲੇ ਯੂਟਿਊਬਰ ਜਸਬੀਰ ਦੀ ਕੋਰਟ 'ਚ ਪੇਸ਼ੀ, ਮਿਲਿਆ ਇੰਨੇ ਦਿਨਾਂ ਦਾ ਰਿਮਾਂਡ...

  • ਕ੍ਰਿਕਟਰ Abhishek Sharma ਦੇ ਹੋਣ ਵਾਲੇ ਜੀਜੇ 'ਤੇ ਲੱਗੇ ਕੁੱਟਮਾਰ ਦੇ ਦੋਸ਼, ਪੀੜਤ ਨੇ ਕੀਤਾ ਖੁਲਾਸਾ ...

  • ਕੇਦਾਰਨਾਥ 'ਚ ਹੈਲੀਕਾਪਟਰ ਦੀ ਸੜਕ ਵਿਚਕਾਰ ਐਮਰਜੈਂਸੀ ਲੈਂਡਿੰਗ, ਦੇਖੋ ਵੀਡੀਓ...

  • UPI Server ਕੱਲ੍ਹ 4 ਘੰਟਿਆਂ ਲਈ ਰਹੇਗਾ ਬੰਦ, ਨਹੀਂ ਹੋਵੇਗੀ Online ਟ੍ਰਾਂਸਜੈਕਸ਼ਨ ...

  • ਜਲੰਧਰ ਰਾਧੇ ਕ੍ਰਿਸ਼ਨ ਮੰਦਰ 'ਚ ਹੰਗਾਮਾ, ਪੁਜਾਰੀ ਨੇ ਖੁਦ ਨੂੰ ਲਾਈ ਅੱਗ, ਪ੍ਰਬੰਧਕ ਕਮੇਟੀ ਨਾਲ ਵਿਵਾਦ ...

  • ਰਮਨ ਅਰੋੜਾ ਦਾ ਸਾਂਢੂ ਰਾਜਨ ਕਪੂਰ ਵੀ ਵਿਜੀਲੈਂਸ ਦੀ ਰਾਡਾਰ 'ਤੇ, ਹੋ ਸਕਦੈ ACTION...

  • ਜਲਦ ਲੱਗਣ ਜਾ ਰਹੇ SMART ਮੀਟਰ! ਪਹਿਲਾਂ ਕਰਨਾ ਪਵੇਗਾ ਭੁਗਤਾਨ ਫਿਰ ਮਿਲੇਗੀ ਸਪਲਾਈ ...

  • ਪੰਜਾਬ 'ਚ ਕੋਰੋਨਾ ਨਾਲ ਦੂਜੀ ਮੌ.ਤ, ਸਕੂਲਾਂ 'ਚ ਮਾਸਕ ਪਾਉਣ ਲਾਜ਼ਮੀ...

  • ਜਲੰਧਰ 'ਚ 2 ਦਿਨ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਸਖ਼ਤ ਹੁਕਮ ਜਾਰੀ...

  • ਜਲੰਧਰ 'ਚ ਅੱਜ ਬਿਜਲੀ ਰਹੇਗੀ ਬੰਦ, ਇਨ੍ਹਾਂ ਇਲਾਕਿਆਂ 'ਚ ਰਹੇਗਾ POWER CUT...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY