• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸਿੱਧੂ ਮੂਸੇਵਾਲਾ ਦੀ ਡਾਕੂਮੈਂਟਰੀ 'The Killing Call' ਵਿਰੋਧ ਦੇ ਬਾਵਜੂਦ ਰਿਲੀਜ਼, ਪਿਤਾ ਬਲਕੌਰ ਸਿੰਘ ਨੇ ਜਤਾਇਆ ਸੀ ਇਤਰਾਜ਼

6/11/2025 11:08:58 AM Gurpreet Singh     sidhu moosewala documentary, the killing call released, balkaur singh, sidhu birthday    ਸਿੱਧੂ ਮੂਸੇਵਾਲਾ ਦੀ ਡਾਕੂਮੈਂਟਰੀ 'The Killing Call' ਵਿਰੋਧ ਦੇ ਬਾਵਜੂਦ ਰਿਲੀਜ਼, ਪਿਤਾ ਬਲਕੌਰ ਸਿੰਘ ਨੇ ਜਤਾਇਆ ਸੀ ਇਤਰਾਜ਼   

ਖਬਰਿਸਤਾਨ ਨੈੱਟਵਰਕ-  ਸਿੱਧੂ ਮੂਸੇਵਾਲਾ ਦੇ ਕਤਲ 'ਤੇ ਬਣੀ ਦਸਤਾਵੇਜ਼ੀ ਫ਼ਿਲਮ (ਡਾਕੂਮੈਂਟਰੀ) 'The Killing Call' ਨੂੰ  ਵਿਰੋਧ ਦੇ ਬਾਵਜੂਦ ਰਿਲੀਜ਼ ਕਰ ਦਿੱਤਾ ਗਿਆ।  ਬੀਬੀਸੀ ਨੇ ਇਹ ਦਸਤਾਵੇਜ਼ੀ ਫ਼ਿਲਮ ਯੂਟਿਊਬ ਚੈਨਲ 'ਤੇ ਰਿਲੀਜ਼ ਕੀਤੀ ਹੈ।  

ਬਲਕੌਰ ਸਿੰਘ ਨੇ ਜਤਾਇਆ ਸੀ ਇਤਰਾਜ਼

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਸ ਡਾਕੂਮੈਂਟਰੀ 'ਤੇ ਇਤਰਾਜ਼ ਜਤਾਇਆ ਸੀ। ਦਸਤਾਵੇਜ਼ੀ ਫ਼ਿਲਮ ਦੀ ਰਿਲੀਜ਼ ਨੂੰ ਰੁਕਵਾਉਣ ਲਈ ਉਨ੍ਹਾਂ ਨੇ ਮਾਨਸਾ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ ਪਰ ਬੀਬੀਸੀ ਨੇ ਪਰਿਵਾਰ ਦੇ ਸਖ਼ਤ ਇਤਰਾਜ਼ ਦੇ ਬਾਵਜੂਦ ਇਸ ਦਸਤਾਵੇਜ਼ੀ ਫ਼ਿਲਮ ਨੂੰ ਯੂਟਿਊਬ ਚੈਨਲ 'ਤੇ ਰਿਲੀਜ਼ ਕਰ ਦਿੱਤਾ।ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਸਾਨੂੰ ਇਸ ਦਸਤਾਵੇਜ਼ੀ ਫ਼ਿਲਮ ਬਾਰੇ ਪੁੱਛਿਆ ਨਹੀਂ ਗਿਆ। ਸਾਨੂੰ ਨਹੀਂ ਪਤਾ ਕਿ ਇਸ ਦਸਤਾਵੇਜ਼ੀ ਫ਼ਿਲਮ ਵਿੱਚ ਕੀ ਹੋਵੇਗਾ। ਇਸ ਵੇਲੇ ਸਿੱਧੂ ਦਾ ਕੇਸ ਅਦਾਲਤ ਵਿੱਚ ਚੱਲ ਰਿਹਾ ਹੈ ,ਇਸ ਨਾਲ ਕੇਸ ਪ੍ਰਭਾਵਿਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਦਸਤਾਵੇਜ਼ੀ ਫ਼ਿਲਮ ਵਿੱਚ ਕੁਝ ਇਤਰਾਜ਼ਯੋਗ ਹੈ ਤਾਂ ਇਹ ਅਦਾਲਤੀ ਸੁਣਵਾਈ ਨੂੰ ਪ੍ਰਭਾਵਿਤ ਕਰ ਸਕਦਾ ਹੈ। 

ਮੂਸੇਵਾਲਾ ਦਾ ਅੱਜ 32ਵਾਂ ਜਨਮ ਦਿਨ,EP ਵੀ ਰਿਲੀਜ਼

ਦੱਸ ਦੇਈਏ ਕਿ ਅੱਜ ਸਿੱਧੂ ਮੂਸੇਵਾਲਾ ਦਾ ਜਨਮ ਦਿਨ ਵੀ ਮਨਾਇਆ ਜਾ ਰਿਹਾ ਹੈ। ਅੱਜ ਸਿੱਧੂ ਮੂਸੇਵਾਲਾ ਦਾ 32ਵਾਂ ਜਨਮ ਦਿਨ ਹੈ। ਇਸ ਮੌਕੇ ਸਿੱਧੂ ਦੀ 3 ਗੀਤਾਂ ਵਾਲੀ EP "ਮੂਸ ਪ੍ਰਿੰਟ" ਰਿਲੀਜ਼ ਹੋ ਗਈ ਹੈ, ਜਿਸ ਵਿਚ 3 ਗੀਤ -0008,-Take Notes ਤੇ -Neals ਸ਼ਾਮਲ ਹਨ।

ਕਾਨੂੰਨੀ ਨੋਟਿਸ ਭੇਜਣ ਦੇ ਬਾਵਜੂਦ ਡਾਕੂਮੈਂਟਰੀ ਕੀਤੀ ਰਿਲੀਜ਼

ਮਰਹੂਮ ਸਿੱਧੂ ਮੂਸੇਵਾਲਾ ’ਤੇ ਬਣੀ ਡਾਕੂਮੈਂਟਰੀ ‘ਦ ਕਿਲਿੰਗ ਕਾਲ’ ਵਿਰੋਧ ਦੇ ਬਾਵਜੂਦ ਵੀ ਅੱਜ ਰਿਲੀਜ਼ ਕਰ ਦਿੱਤੀ ਗਈ। ਇਸ ਸੰਬੰਧੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਬੀ.ਬੀ.ਸੀ. ਸਮੇਤ ਤਿੰਨ ਹੋਰਾਂ ਨੂੰ ਕਾਨੂੰਨੀ ਨੋਟਿਸ ਵੀ ਭੇਜੇ ਗਏ ਸਨ ਤੇ ਉਨ੍ਹਾਂ ਵਲੋਂ ਇਸ ਸੰਬੰਧੀ ਸਖ਼ਤ ਇਤਰਾਜ਼ ਪ੍ਰਗਟਾਇਆ ਗਿਆ ਸੀ। ਬਲਕੌਰ ਸਿੰਘ ਵਲੋਂ ਡਾਕੂਮੈਂਟਰੀ ’ਤੇ ਰੋਕ ਲਗਾਉਣ ਲਈ ਅਦਾਲਤ ਦਾ ਰੁਖ਼ ਵੀ ਅਖ਼ਤਿਆਰ ਕੀਤਾ ਗਿਆ ਸੀ ਪਰ ਇਸ ਸਭ ਦੇ ਬਾਵਜੂਦ ਅੱਜ ਯੂ.ਟਿਊਬ ’ਤੇ ਇਹ ਡਾਕੂਮੈਂਟਰੀ ਰਿਲੀਜ਼ ਕਰ ਦਿੱਤੀ ਗਈ।

 

'sidhu moosewala documentary','the killing call released','balkaur singh','sidhu birthday'

Please Comment Here

Similar Post You May Like

  • गोल्डी बराड़ को आतंकी घोषित किए जाने पर बलकौर सिंह का बयान

    गोल्डी बराड़ को आतंकी घोषित किए जाने पर बलकौर सिंह का बयान , कहा- भारत लाया जाए तभी कुछ होगा

Recent Post

  • ਜਲੰਧਰ 'ਚ ਬੱਚਿਆਂ ਨਾਲ ਭਰੀ ਸਕੂਲ ਬੱਸ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ, ਮੌਕੇ 'ਤੇ ਭਾਰੀ ਹੰਗਾਮਾ ਹੋਇਆ ...

  • ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਪੁਲਿਸ ਹਿਰਾਸਤ 'ਚ, ਕੈਂਪ ਪੁੱਜਣ ਤੋਂ ਪਹਿਲਾਂ ਪੁਲਿਸ ਨੇ ਰੋਕਿਆ ਕਾਫਲਾ ...

  • ਪੰਜਾਬ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ , ਇਹ ਅਦਾਰੇ ਰਹਿਣਗੇ ਬੰਦ ...

  • ਅਮਰੀਕਾ ਦਾ ਵੱਡਾ ਫੈਸਲਾ, ਵਿਦੇਸ਼ੀ ਟਰੱਕ ਡਰਾਈਵਰਾਂ ਨੂੰ ਵੀਜ਼ਾ ਜਾਰੀ 'ਤੇ ਲਗਾਈ ਪਾਬੰਦੀ...

  • ਜਲੰਧਰ ਦੇ ਮੂਲ ਨਿਵਾਸੀ ਬ੍ਰਿਟਿਸ਼ ਕਾਰੋਬਾਰੀ ਲਾਰਡ ਸਵਰਾਜ ਪਾਲ ਦਾ ਲੰਡਨ 'ਚ ਦੇਹਾਂਤ, ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇ...

  • ਪੰਜਾਬ 'ਚ Yellow ਅਲਰਟ ਜਾਰੀ, ਕਈ ਜ਼ਿਲ੍ਹੇ ਹੜ੍ਹ ਦੀ ਲਪੇਟ 'ਚ, 250 ਘਰ ਡੁੱਬੇ ...

  • ਜਲੰਧਰ 'ਚ Capital Bank ਦੀ ਬੇਸਮੈਂਟ 'ਚ ਲੱਗੀ ਅੱ/ਗ, ਫਾਇਰ ਬ੍ਰਿਗੇਡ ਮੌਕੇ 'ਤੇ...

  • ਪੰਜਾਬ 'ਚ ਸੋਮਵਾਰ ਤੇ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ! ਇਹ ਅਦਾਰੇ ਰਹਿਣਗੇ ਬੰਦ...

  • CANADA 'ਚ ਲੁਧਿਆਣਾ ਦੇ ਨੌਜਵਾਨ ਦੀ ਰਹੱਸਮਈ ਹਾਲਾਤਾਂ 'ਚ ਮੌ.ਤ...

  • ਜਲੰਧਰ 'ਚ ਭਾਜਪਾ ਆਗੂ ਸੁਸ਼ੀਲ ਰਿੰਕੂ ਤੇ ਕੇ ਡੀ ਭੰਡਾਰੀ ਪੁਲਸ ਹਿਰਾਸਤ 'ਚ, ਜਾਣੋ ਕੀ ਹੈ ਮਾਮਲਾ, ਦੇਖੋ VIDEO...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY