• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸੈਰ ਕਰ ਰਹੀ ਔਰਤ ਨਾਲ ਦਿਨ-ਦਿਹਾੜੇ ਬਾਈਕ ਸਵਾਰ ਦੋ ਨੌਜਵਾਨਾਂ ਨੇ ਕੀਤੀ ਲੁੱਟ

सैर कर रही महिला से दिन-दहाड़े स्नैचिंग,
5/4/2024 11:43:37 AM Raj     Snatching , Mandi Gobindgarh, Viral Video    ਸੈਰ ਕਰ ਰਹੀ ਔਰਤ ਨਾਲ ਦਿਨ-ਦਿਹਾੜੇ ਬਾਈਕ ਸਵਾਰ ਦੋ ਨੌਜਵਾਨਾਂ ਨੇ ਕੀਤੀ ਲੁੱਟ  सैर कर रही महिला से दिन-दहाड़े स्नैचिंग,

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਪਰ ਇਸ ਦੇ ਬਾਵਜੂਦ ਚੋਰੀਆਂ ਤੇ ਲੁੱਟ - ਖੋਹ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਅਜਿਹੀ ਹੀ ਇੱਕ ਵੀਡੀਓ ਮੰਡੀ ਗੋਬਿੰਦਗੜ੍ਹ ਤੋਂ ਸਾਹਮਣੇ ਆਈ ਹੈ ਜਿੱਥੇ ਦਿਨ ਦਿਹਾੜੇ ਘੁੰਮ ਰਹੀ ਇੱਕ ਔਰਤ ਤੋਂ ਲੁਟੇਰਿਆਂ ਨੇ ਚੇਨ ਖੋਹ ਲਈ। ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ।

ਸੈਰ ਕਰ ਰਹੀ ਸੀ ਔਰਤ

ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਇਕ ਔਰਤ ਹੈੱਡਫੋਨ ਲਗਾ ਕੇ ਘੁੰਮ ਰਹੀ ਸੀ। ਬਾਈਕ 'ਤੇ ਦੋ ਵਿਅਕਤੀ ਆਉਂਦੇ ਹਨ ਤੇ ਔਰਤ ਨੂੰ ਦੇਖ  ਕੇ ਪਹਿਲਾ ਅੱਗੇ  ਨਿਕਲ ਜਾਂਦੇ ਹਨ। ਫਿਰ ਅਚਾਨਕ ਹੀ  ਬਾਈਕ 'ਤੇ ਬੈਠੇ ਦੋ ਵਿਅਕਤੀਆਂ 'ਚੋਂ ਇਕ ਵਿਅਕਤੀ ਹੇਠਾਂ ਉਤਰਦਾ ਹੈ ਤੇ ਔਰਤ ਦੀ ਚੇਨ ਖਿੱਚ ਕੇ  ਮੋਟਰ ਸਾਈਕਲ 'ਤੇ ਸਵਾਰ ਹੋ ਕ ਭੱਜ ਜਾਂਦੇ ਹਨ|

ਔਰਤ ਖੁਦ ਨੂੰ ਬਚਾਉਣ ਦੀ ਕਰਦੀ ਰਹੀ ਕੋਸ਼ਿਸ਼

ਔਰਤ ਆਪਣੇ ਆਪ ਨੂੰ ਲੁਟੇਰਿਆਂ ਤੋਂ ਬਚਾਉਣ ਦੀ ਕੋਸ਼ਿਸ਼ ਕਰਦੀ ਹੈ। ਪਰ ਲੁਟੇਰੇ ਔਰਤ ਦੀ ਚੇਨ ਖਿੱਚ ਕੇ ਬਾਈਕ 'ਤੇ ਫਰਾਰ ਹੋ ਗਏ। ਇਹ ਸਾਰੀ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।

'Snatching','Mandi Gobindgarh','Viral Video'

Please Comment Here

Similar Post You May Like

  • पुलिस लाइन के बाहर बाइक सवारों ने महिला से की स्नैचिंग,

    पुलिस लाइन के बाहर बाइक सवारों ने महिला से की स्नैचिंग, घटना CCTV में रिकॉर्ड

  • सैर कर रही महिला से दिन-दहाड़े स्नैचिंग,

    सैर कर रही महिला से दिन-दहाड़े स्नैचिंग, बाइक पर आए 2 युवकों ने दिया घटना को अंजाम

  • सड़क पर किसी के इशारे पर रुकने से पहले पढ़ ले यह खबर,

    सड़क पर किसी के इशारे पर रुकने से पहले पढ़ ले यह खबर, लुधियाना में हुई लुट उड़ा देगी आपके होश

  • जालंधर में थाने के बाहर नशे में झूमती लड़की का वीडियो Viral,

    जालंधर में थाने के बाहर नशे में झूमती लड़की का वीडियो Viral, लोगों ने प्रशासन पर उठाए सवाल

Recent Post

  • ਪਾਕਿਸਤਾਨ ਦੀ ਜਾਸੂਸੀ ਕਰਨ ਵਾਲੇ ਯੂਟਿਊਬਰ ਜਸਬੀਰ ਦੀ ਕੋਰਟ 'ਚ ਪੇਸ਼ੀ, ਮਿਲਿਆ ਇੰਨੇ ਦਿਨਾਂ ਦਾ ਰਿਮਾਂਡ...

  • ਕ੍ਰਿਕਟਰ Abhishek Sharma ਦੇ ਹੋਣ ਵਾਲੇ ਜੀਜੇ 'ਤੇ ਲੱਗੇ ਕੁੱਟਮਾਰ ਦੇ ਦੋਸ਼, ਪੀੜਤ ਨੇ ਕੀਤਾ ਖੁਲਾਸਾ ...

  • ਕੇਦਾਰਨਾਥ 'ਚ ਹੈਲੀਕਾਪਟਰ ਦੀ ਸੜਕ ਵਿਚਕਾਰ ਐਮਰਜੈਂਸੀ ਲੈਂਡਿੰਗ, ਦੇਖੋ ਵੀਡੀਓ...

  • UPI Server ਕੱਲ੍ਹ 4 ਘੰਟਿਆਂ ਲਈ ਰਹੇਗਾ ਬੰਦ, ਨਹੀਂ ਹੋਵੇਗੀ Online ਟ੍ਰਾਂਸਜੈਕਸ਼ਨ ...

  • ਜਲੰਧਰ ਰਾਧੇ ਕ੍ਰਿਸ਼ਨ ਮੰਦਰ 'ਚ ਹੰਗਾਮਾ, ਪੁਜਾਰੀ ਨੇ ਖੁਦ ਨੂੰ ਲਾਈ ਅੱਗ, ਪ੍ਰਬੰਧਕ ਕਮੇਟੀ ਨਾਲ ਵਿਵਾਦ ...

  • ਰਮਨ ਅਰੋੜਾ ਦਾ ਸਾਂਢੂ ਰਾਜਨ ਕਪੂਰ ਵੀ ਵਿਜੀਲੈਂਸ ਦੀ ਰਾਡਾਰ 'ਤੇ, ਹੋ ਸਕਦੈ ACTION...

  • ਜਲਦ ਲੱਗਣ ਜਾ ਰਹੇ SMART ਮੀਟਰ! ਪਹਿਲਾਂ ਕਰਨਾ ਪਵੇਗਾ ਭੁਗਤਾਨ ਫਿਰ ਮਿਲੇਗੀ ਸਪਲਾਈ ...

  • ਪੰਜਾਬ 'ਚ ਕੋਰੋਨਾ ਨਾਲ ਦੂਜੀ ਮੌ.ਤ, ਸਕੂਲਾਂ 'ਚ ਮਾਸਕ ਪਾਉਣ ਲਾਜ਼ਮੀ...

  • ਜਲੰਧਰ 'ਚ 2 ਦਿਨ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਸਖ਼ਤ ਹੁਕਮ ਜਾਰੀ...

  • ਜਲੰਧਰ 'ਚ ਅੱਜ ਬਿਜਲੀ ਰਹੇਗੀ ਬੰਦ, ਇਨ੍ਹਾਂ ਇਲਾਕਿਆਂ 'ਚ ਰਹੇਗਾ POWER CUT...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY