• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ, CM ਮਾਨ ਨੇ ਕਿਹਾ- ਅਸੀਂ ਹਰਿਆਣਾ ਨੂੰ ਹੋਰ ਪਾਣੀ ਨਹੀਂ ਦੇ ਸਕਦੇ

5/5/2025 5:16:21 PM Gagan Walia     Special session ,Punjab Vidhan Sabha, CM Mann said – We cannot give , more water to Haryana,     ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ, CM ਮਾਨ ਨੇ ਕਿਹਾ- ਅਸੀਂ ਹਰਿਆਣਾ ਨੂੰ ਹੋਰ ਪਾਣੀ ਨਹੀਂ ਦੇ ਸਕਦੇ  

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਹਰਿਆਣਾ 'ਚ ਪਾਣੀ ਨੂੰ ਲੈ ਕੇ ਵਿਵਾਦ ਵੱਧਦਾ ਹੀ ਜਾ ਰਿਹਾ ਹੈ| ਜਿਸ ਕਾਰਨ ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ| ਜਿਸ 'ਚ ਅਭ ਤੋਂ ਪਹਿਲਾਂ ਹਿਲਗਾਮ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਵਿਧਾਨ ਸਭਾ ਦਾ ਇਹ ਇੱਕ ਰੋਜ਼ਾ ਵਿਸ਼ੇਸ਼ ਸੈਸ਼ਨ ਹਰਿਆਣਾ ਨਾਲ ਪਾਣੀ ਦੀ ਵੰਡ ਦੇ ਵਿਵਾਦ 'ਤੇ ਚਰਚਾ ਕਰਨ ਲਈ ਬੁਲਾਇਆ ਗਿਆ ਹੈ।

ਹਰਿਆਣਾ ਨੂੰ ਪਾਣੀ ਨਾ ਦੇਣ ਦਾ ਪ੍ਰਸਤਾਵ ਸਦਨ ਵਿੱਚ ਪਾਸ ਕੀਤਾ ਜਾਵੇਗਾ। ਦੂਜੇ ਪਾਸੇ, ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਨੇ ਭਾਖੜਾ ਡੈਮ 'ਤੇ ਪੰਜਾਬ ਪੁਲਿਸ ਫੋਰਸ ਦੀ ਤਾਇਨਾਤੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ, ਜਿਸ 'ਤੇ ਸੁਣਵਾਈ ਸ਼ੁਰੂ ਹੋ ਗਈ ਹੈ।

ਇਸ ਵਿੱਚ ਹਰਿਆਣਾ ਦੇ ਐਡਵੋਕੇਟ ਜਨਰਲ ਨੇ ਕਿਹਾ ਕਿ ਸੂਬੇ ਦੇ 200 ਤੋਂ ਵੱਧ ਜਲ ਘਰ ਸੁੱਕ ਗਏ ਹਨ। ਪੰਜਾਬ ਸਰਕਾਰ ਨੇ ਹਰਿਆਣਾ ਦਾ ਪਾਣੀ ਰੋਕ ਦਿੱਤਾ ਹੈ। ਇਸ ਦੇ ਜਵਾਬ ਵਿੱਚ ਪੰਜਾਬ ਸਰਕਾਰ ਨੇ ਕਿਹਾ ਕਿ ਅਸੀਂ ਹਰਿਆਣਾ ਨੂੰ ਉਸਦੇ ਹਿੱਸੇ ਦਾ ਪਾਣੀ ਦੇ ਦਿੱਤਾ ਹੈ। ਅਸੀਂ ਹਰਿਆਣਾ ਨੂੰ ਹੋਰ ਪਾਣੀ ਨਹੀਂ ਦੇ ਸਕਦੇ। ਪੰਜਾਬ ਦੇ ਕਿਸਾਨਾਂ ਨੂੰ ਵੀ ਝੋਨੇ ਦੀ ਫ਼ਸਲ ਬੀਜਣੀ ਪੈਂਦੀ ਹੈ। ਸਾਨੂੰ ਵੀ ਪਾਣੀ ਦੀ ਲੋੜ ਹੈ। ਹਾਈ ਕੋਰਟ ਕੱਲ੍ਹ ਇਸ 'ਤੇ ਦੁਬਾਰਾ ਸੁਣਵਾਈ ਕਰੇਗਾ।

ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ  ਲਗਭਗ 5 ਘੰਟੇ ਚੱਲਿਆ| ਇਸ ਸੈਸ਼ਨ ਦੌਰਾਨ ਸਾਰੀਆਂ ਪਾਰਟੀਆਂ ਨੇ ਹਰਿਆਣਾ ਨੂੰ ਪਾਣੀ ਦੇਣ ਦਾ ਵਿਰੋਧ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਇਹ ਪਾਣੀ ਹਰਿਆਣਾ ਨੂੰ ਇਸ ਵੇਲੇ ਦੇ ਰਹੇ ਹਾਂ, ਭਵਿੱਖ ਵਿੱਚ ਇਸਨੂੰ ਇਹ ਵੀ ਨਹੀਂ ਮਿਲੇਗਾ। ਮੁੱਖ ਮੰਤਰੀ ਨਾਇਬ ਸੈਣੀ ਦੇ ਇਸ ਦੋਸ਼ 'ਤੇ ਕਿ ਹਰਿਆਣਾ ਦੀ ਪਾਣੀ ਦੀ ਸਪਲਾਈ ਰੋਕੀ ਜਾ ਰਹੀ ਹੈ ਅਤੇ ਪਾਣੀ ਪਾਕਿਸਤਾਨ ਜਾ ਰਿਹਾ ਹੈ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਾਣੀ ਦੀ ਇੱਕ ਬੂੰਦ ਵੀ ਪਾਕਿਸਤਾਨ ਨਹੀਂ ਜਾ ਰਹੀ।

 

'Special session','Punjab Vidhan Sabha','CM Mann said – We cannot give','more water to Haryana',''

Please Comment Here

Similar Post You May Like

Recent Post

  • ਜਲੰਧਰ 'ਚ ਹਸਪਤਾਲ ਅੰਦਰ ਵੜ ਕੇ ਜਵਾਈ ਨੇ ਸੱਸ ਤੇ ਪਤਨੀ 'ਤੇ ਵਰ੍ਹਾਈਆਂ ਗੋਲੀਆਂ, ਮੌਕੇ ਤੋਂ ਹੋਇਆ ਫਰਾਰ...

  • ਪੰਜਾਬ 'ਚ ਬੱਸਾਂ ਦਾ ਹੋਣ ਜਾ ਰਿਹੈ ਚੱਕਾ ਜਾਮ ! ਮੁਸਾਫ਼ਰਾਂ ਨੂੰ ਕਰਨਾ ਪੈ ਸਕਦੈ ਮੁਸ਼ਕਲਾਂ ਦਾ ਸਾਹਮਣਾ...

  • PM ਨੂੰ ਇਸ ਗਲਤੀ ਕਰ ਕੇ ਕੋਰਟ ਨੇ ਕੀਤਾ ਸਸਪੈਂਡ, ਹੁਣ ਇਹ ਚਲਾਉਣਗੇ ਸਰਕਾਰ...

  • ਬਿਕਰਮ ਮਜੀਠੀਆ ਦੇ ਦਫ਼ਤਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ, ਪਤਨੀ ਗਨੀਵ ਕੌਰ ਮੌਕੇ 'ਤੇ ਪਹੁੰਚੀ...

  • Dog Lovers ਲਈ ਅਹਿਮ ਖਬਰ ! ਪਾਲਤੂ ਕੁੱਤਾ ਰੱਖਣ ਤੋਂ ਪਹਿਲਾਂ ਲੈਣਾ ਪਵੇਗਾ license, ਗੁਆਂਢੀਆਂ ਦੀ ਸਹਿਮਤੀ ਵੀ ਜ਼ਰੂਰ...

  • ਜੁਲਈ ਦੇ ਸ਼ੁਰੂ 'ਚ ਹੀ TRAIN ਦਾ ਸਫ਼ਰ ਹੋਇਆ ਮਹਿੰਗਾ,ਗੈਸ ਸਿਲੰਡਰ ਕੀਮਤਾਂ ਸਮੇਤ ਇਨ੍ਹਾਂ ਨਿਯਮਾਂ 'ਚ ਹੋਏ ਬਦਲਾਅ ...

  • ਬਿਕਰਮ ਮਜੀਠੀਆ ਦੇ ਟਿਕਾਣਿਆਂ 'ਤੇ ਵਿਜੀਲੈਂਸ ਲਗਾਤਾਰ ਕਰ ਰਹੀ ਰੇਡ, ਮਾਮਲੇ 'ਚ NCB ਵੀ ਕਰ ਸਕਦੀ ਜਾਂਚ...

  • ਹਿਮਾਚਲ 'ਚ 4 ਥਾਵਾਂ 'ਤੇ ਬੱਦਲ ਫੱਟਿਆ, ਕਈ ਲੋਕ ਫਸੇ, ਮੀਂਹ ਦਾ Red Alert ਜਾਰੀ ...

  • Chemical Factory Blast : ਹਾਦਸੇ 'ਚ ਹੁਣ ਤੱਕ 34 ਲੋਕਾਂ ਦੀ ਮੌਤ, 30 ਜਖਮੀ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰ...

  • ਗੈਸ ਸਿਲੰਡਰ ਅੱਜ ਤੋਂ ਹੋਏ ਸਸਤੇ, ਦੇਖੋ ਨਵੀਂ ਕੀਮਤ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY