• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸ੍ਰੀ ਅਕਾਲ ਤਖਤ ਸਾਹਿਬ ਨੇ ਸੁਖਬੀਰ ਬਾਦਲ ਨੂੰ ਦਿੱਤਾ ਤਨਖਾਹੀਆ ਕਰਾਰ, ਇਹ ਲੱਗ ਚੁੱਕੇ ਹਨ ਦੋਸ਼

श्री अकाल तख्त साहिब ने सुखबीर बादल को सुनाई सजा,
8/30/2024 1:11:31 PM Raj     Sri Akal Takht Sahib , Sukhbir Badal, Giani Raghbir Singh,    ਸ੍ਰੀ ਅਕਾਲ ਤਖਤ ਸਾਹਿਬ ਨੇ ਸੁਖਬੀਰ ਬਾਦਲ ਨੂੰ ਦਿੱਤਾ ਤਨਖਾਹੀਆ ਕਰਾਰ, ਇਹ ਲੱਗ ਚੁੱਕੇ ਹਨ ਦੋਸ਼  श्री अकाल तख्त साहिब ने सुखबीर बादल को सुनाई सजा,

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖਤ ਸਾਹਿਬ ਨੇ ਤਨਖਾਹੀਆ ਕਰਾਰ ਦਿੱਤਾ ਹੈ। ਇਹ ਫੈਸਲਾ ਅੱਜ ਪੰਜ ਸਿੰਘ ਸਾਹਿਬਾਨਾਂ ਦੀ ਹੋਈ ਮੀਟਿੰਗ ਤੋਂ ਬਾਅਦ ਲਿਆ ਗਿਆ।ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਇੱਕ ਆਮ ਸਿੱਖ ਵਾਂਗ ਅਕਾਲ ਤਖ਼ਤ ’ਤੇ ਆ ਕੇ ਆਪਣੇ ਗੁਨਾਹਾਂ ਦੀ ਮਾਫ਼ੀ ਮੰਗਣ।

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਨੇ ਅਕਾਲੀ ਦਲ ਦੀ ਸਰਕਾਰ ਵੇਲੇ ਹੋਈਆਂ ਭੁੱਲਾਂ ਗਲਤੀਆਂ ਲਈ ਸੁਖਬੀਰ ਸਿੰਘ ਬਾਦਲ ਨੂੰ ਪੰਜ ਸਿੰਘ ਸਾਹਿਬਾਨ ਤੇ ਸੰਗਤ ਸਨਮੁੱਖ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦਾ ਆਦੇਸ਼ ਕਰਦਿਆਂ ਉਦੋਂ ਤੱਕ ਉਨ੍ਹਾਂ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ।

Sukhbir Singh Badal has been declared ‘Tankhiya’ (guilty of religious misconduct) by the Five Sikh High Priests of Sri Akal Takht Sahib. Jathedar Akal Takht Sahib Gyani Raghubir Singh announced this decision and asked him to appear at Akal Takht Sahib within 15 days. pic.twitter.com/A4QePQt7Vo

— Gagandeep Singh (@Gagan4344) August 30, 2024

ਕੈਬਨਿਟ ਮੰਤਰੀਆਂ ਨੂੰ ਵੀ 15 ਦਿਨਾਂ ਦੇ ਅੰਦਰ ਆਪਣਾ ਸਪੱਸ਼ਟੀਕਰਨ ਦੇਣ ਦਾ ਆਦੇਸ਼

ਇਸ ਦੇ ਨਾਲ ਹੀ ਅਕਾਲੀ ਸਰਕਾਰ ਵੇਲੇ ਰਹੇ ਸਿੱਖ ਕੈਬਨਿਟ ਮੰਤਰੀਆਂ ਨੂੰ ਵੀ 15 ਦਿਨਾਂ ਦੇ ਅੰਦਰ ਆਪਣਾ ਸਪੱਸ਼ਟੀਕਰਨ ਦੇਣ ਦਾ ਆਦੇਸ਼ ਕੀਤਾ ਗਿਆ ਹੈ।ਪਰ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬਾਨ ਸਨਮੁੱਖ ਪੇਸ਼ ਹੋਣ ਲਈ ਕੋਈ ਸਮਾਂ ਨਿਰਧਾਰਤ ਨਹੀਂ ਕੀਤਾ ਗਿਆ। ਸਿੰਘ ਸਾਹਿਬਾਨ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਸੁਖਬੀਰ ਸਿੰਘ ਬਾਦਲ ਦੇ ਫੈਸਲਿਆਂ ਨਾਲ ਸਿੱਖ ਪੰਥ ਨੂੰ ਭਾਰੀ ਢਾਹ ਲੱਗੀ ਸੀ।

ਸੁਖਬੀਰ ਬਾਦਲ ਉਤੇ ਲੱਗੇ ਸਨ ਇਹ ਦੋਸ਼

 ਇਸ ਸਮੇਂ ਬਾਗੀ ਅਕਾਲੀਆਂ ਨੂੰ ਵੀ ਸ੍ਰੀ ਅਕਾਲ ਤਖਤ ਸਾਹਿਬ ਉਤੇ ਤਲਬ ਕਰ ਲਿਆ ਗਿਆ। ਦੱਸਣ ਯੋਗ ਹੈ ਕਿ ਬਰਗਾੜੀ ਬੇਅਦਬੀ ਘਟਨਾਵਾਂ ਤੇ ਬਹਿਬਲ ਕਲਾਂ ਗੋਲੀਕਾਂਡ ਆਦਿ ਤੋਂ ਲੈ ਕੇ ਅਕਾਲ ਤਖਤ ਸਾਹਿਬ ਵੱਲੋਂ ਛੇਕੇ ਗਏ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਨੂੰ ਪਹਿਲਾਂ ਮਾਫੀ ਦਵਾਉਣਾ ਤੇ ਫਿਰ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੋਂ ਮਾਫੀਨਾਮਾ  ਵਾਪਸ ਕਰਵਾਉਣਾ ਆਦਿ ਦੇ ਬਾਗੀ ਅਕਾਲੀਆਂ ਵੱਲੋਂ ਸੁਖਬੀਰ ਬਾਦਲ ਉਤੇ ਦੋਸ਼ ਲਗਾਏ ਸਨ। 


 

'Sri Akal Takht Sahib','Sukhbir Badal','Giani Raghbir Singh',''

Please Comment Here

Similar Post You May Like

Recent Post

  • ATP ਸੁਖਦੇਵ ਵਸ਼ਿਸ਼ਟ ਦੀ ਰਿਮਾਂਡ ਖਤਮ ਹੋਣ ਤੋਂ ਬਾਅਦ ਕੋਰਟ 'ਚ ਪੇਸ਼ੀ, ਸੁਣਾਇਆ ਇਹ ਫੈਸਲਾ...

  • ਜਲੰਧਰ ਨਗਰ-ਨਿਗਮ ਯੂਨੀਅਨ ਦੀ ਹੜਤਾਲ ਖਤਮ, ਮੇਅਰ ਵਿਨੀਤ ਧੀਰ ਮੀਟਿੰਗ ਤੋਂ ਲਿਆ ਇਹ ਫੈਸਲਾ, ਦੇਖੋ VIDEO...

  • ਜਲੰਧਰ ਦੇ ਸ਼ੋਅਰੂਮ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਾਇਆ ਕਾਬੂ...

  • RBI ਜਲਦ ਜਾਰੀ ਕਰਨ ਜਾ ਰਿਹੈ 20 ਰੁਪਏ ਦੇ ਨਵੇਂ ਨੋਟ! ਕੀ ਪੁਰਾਣੇ ਨੋਟ ਹੋ ਜਾਣਗੇ ਬੰਦ? ਜਾਣੋ...

  • AAP ਨੇ ਪਾਰਟੀ ਦੇ ਵਰਕਰਾਂ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ, ਜਲੰਧਰ ਤੋਂ ਪਵਨ ਟੀਨੂੰ ਬਣੇ ਕਾਰਪੋਰੇਟ ਬੈਂਕ ਦੇ ਚੇਅਰਮੈਨ, ...

  • Summer Vacation: ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, Order ਜਾਰੀ ...

  • ਪੰਜਾਬ 'ਚ ਸ਼ੁੱਕਰਵਾਰ ਨੂੰ ਸਕੂਲ, ਕਾਲਜ ਰਹਿਣਗੇ ਬੰਦ, ਸਰਕਾਰ ਨੇ ਛੁੱਟੀ ਦਾ ਕੀਤਾ ਐਲਾਨ ...

  • ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਹੈਲੀਕਾਪਟਰ ਆਨਲਾਈਨ ਟਿਕਟ ਬੁਕਿੰਗ ਅੱਜ ਤੋਂ ਸ਼ੁਰੂ...

  • AAP ਸਰਕਾਰ ਨੇ 117 ਵਿਧਾਨ ਸਭਾਵਾਂ 'ਚ ਕੱਢੀਆਂ 351 'ਨਸ਼ਾ ਮੁਕਤੀ ਯਾਤਰਾਵਾਂ', ਪੰਜਾਬ ਹੋਵੇਗਾ ਨਸ਼ਾ ਮੁਕਤ : ਸਿਸੋਦੀਆ...

  • ਨੀਲ ਗਰਗ ਦਾ ਵਿਰੋਧੀਆਂ ਨੂੰ ਜਵਾਬ, 'ਆਪ' ਸਰਕਾਰ ਪਾਰਦਰਸ਼ਤਾ ਤੇ ਨਿਆਂ ਲਈ ਵਚਨਬੱਧ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY