• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜਲੰਧਰ 'ਚ ਸੂਫੀ ਗਾਇਕ ਦੇ ਪੁੱਤਰ ਦਾ ਐਕਸੀਡੈਂਟ, ਹਸਪਤਾਲ 'ਚ ਇਲਾਜ ਦੌਰਾਨ ਮੌ.ਤ

जालंधर में सूफी गायक के बेटे का एक्सीडेंट,
10/18/2024 11:56:39 AM Raj     Sufi singer, Bunty Qawwal, Ivan death, Ivan accident, Jalandhar accident, Jalandhar news, Jalandhar latest news    ਜਲੰਧਰ 'ਚ ਸੂਫੀ ਗਾਇਕ ਦੇ ਪੁੱਤਰ ਦਾ ਐਕਸੀਡੈਂਟ, ਹਸਪਤਾਲ 'ਚ ਇਲਾਜ ਦੌਰਾਨ ਮੌ.ਤ  जालंधर में सूफी गायक के बेटे का एक्सीडेंट,

ਜਲੰਧਰ ਵਿਚ ਵਾਪਰੇ ਇਕ ਦਰਦਨਾਕ ਹਾਦਸੇ ਵਿਚ ਸੂਫੀ ਗਾਇਕ ਬੰਟੀ ਕੱਵਾਲ ਦੇ ਪੁੱਤਰ ਦੀ ਮੌਤ ਹੋ ਗਈ। ਦੱਸ ਦੇਈਏ ਕਿ ਬੀਤੇ ਦਿਨ ਵੀਰਵਾਰ ਨੂੰ ਇਲਾਜ ਦੌਰਾਨ ਬੱਚੇ ਦੀ ਮੌਤ ਹੋ ਗਈ। 

10ਵੀਂ ਜਮਾਤ ਦਾ ਵਿਦਿਆਰਥੀ ਸੀ ਈਵਾਨ

ਬਸਤੀ ਪੀਰ ਦਾਦ ਦੇ ਰਹਿਣ ਵਾਲੇ 15 ਸਾਲਾ ਇਵਾਨ ਦਾ ਬੁੱਧਵਾਰ ਨੂੰ ਹਾਦਸਾ ਹੋ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਇਵਾਨ 10ਵੀਂ ਜਮਾਤ ਦਾ ਵਿਦਿਆਰਥੀ ਸੀ।

ਐਕਟਿਵਾ ਉਤੇ ਗਿਆ ਸੀ ਬਾਜ਼ਾਰ

ਜਾਣਕਾਰੀ ਮੁਤਾਬਕ ਬੁੱਧਵਾਰ ਨੂੰ ਉਹ ਕੁਝ ਸਾਮਾਨ ਖਰੀਦਣ ਲਈ ਐਕਟਿਵਾ 'ਤੇ ਬਾਜ਼ਾਰ ਗਿਆ ਸੀ, ਜਿੱਥੇ ਰਸਤੇ ਵਿੱਚ ਅਚਾਨਕ ਇੱਕ ਕੁੱਤਾ ਉਸ ਦੀ ਐਕਟਿਵਾ ਅੱਗੇ ਆ ਗਿਆ ਅਤੇ ਉਸ ਦੀ ਐਕਟਿਵਾ ਬੇਕਾਬੂ ਹੋ ਗਈ। ਉਹ ਨੇੜੇ ਤੋਂ ਲੰਘ ਰਹੇ ਇੱਕ ਈ-ਰਿਕਸ਼ਾ ਨਾਲ ਟਕਰਾ ਗਿਆ।

ਹਾਦਸੇ 'ਚ ਨੌਜਵਾਨ ਨੂੰ ਗੰਭੀਰ ਸੱਟਾਂ ਲੱਗੀਆਂ ਸਨ। ਪਰਿਵਾਰਕ ਮੈਂਬਰਾਂ ਨੇ ਨੌਜਵਾਨ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਸੀ, ਜਿੱਥੇ ਉਸ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਨੂੰ ਦਿੱਤੀ ਗਈ। ਪੁਲਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਸਨ। ਵੀਰਵਾਰ ਨੂੰ ਇਵਾਨ ਦੀ ਮੌਤ ਤੋਂ ਬਾਅਦ ਉਸ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

'Sufi singer','Bunty Qawwal','Ivan death','Ivan accident','Jalandhar accident','Jalandhar news','Jalandhar latest news'

Please Comment Here

Similar Post You May Like

Recent Post

  • CM ਭਗਵੰਤ ਮਾਨ ਦੀ ਲੋਕਾਂ ਨੂੰ ਅਪੀਲ, ਕਿਹਾ-ਡ੍ਰੋਨ ਵਾਲੀ ਜਗ੍ਹਾਂ ਨਾ ਜਾਓ, ਅਫਵਾਹਾਂ 'ਤੇ ਧਿਆਨ ਨਾ ਦਿਓ ...

  • ਆਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਸੰਸਦ ਮੈਂਬਰ ਚੰਨੀ ਨੇ ਕਿਹਾ-ਕਾਂਗਰਸ ਦੇਸ਼ ਨਾਲ ਇੱਕਜੁੱਟ ਹੋ ਕੇ ਖੜੀ ...

  • ਭਾਰਤ-ਪਾਕਿ ਤਣਾਅ ਦੇ ਵਿਚਕਾਰ, ਡੇਰਾ ਬਿਆਸ ਦਾ ਵੱਡਾ ਐਲਾਨ, ਜੰਗ ਪੀੜਤ ਲੋਕਾਂ ਲਈ ਸਤਿਸੰਗ ਘਰਾਂ ਦੇ ਦਰਵਾਜ਼ੇ ਖੋਲ੍ਹੇ ...

  • ਪਾਕਿਸਤਾਨ ਦਾ ਰਵੱਈਆ ਭੜਕਾਊ , ਭਾਰਤ ਨੇ ਲੜਾਕੂ ਜਹਾਜ਼ਾਂ ਨਾਲ ਫੌਜੀ ਠਿਕਾਣਿਆਂ 'ਤੇ ਕੀਤਾ ਹਮਲਾ - ਰੱਖਿਆ ਮੰਤਰਾਲੇ ...

  • ਪੰਜਾਬ 'ਚ ਧਮਾਕਿਆਂ ਤੋਂ ਬਾਅਦ ਹਾਈ ਅਲਰਟ, ਜਲੰਧਰ ਕੈਂਟ 'ਚ ਬਾਜ਼ਾਰ ਬੰਦ, ਐਡਵਾਈਜ਼ਰੀ ਕੀਤੀ ਜਾਰੀ...

  • ਪੰਜਾਬ 'ਚ ਪਾਕਿਸਤਾਨ ਦੇ ਹਮਲੇ ਫਿਰ ਫੇਲ, ਭਾਰਤ ਨੇ ਚਾਰ ਏਅਰਬੇਸ ਸਟੇਸ਼ਨ ਉਡਾਏ ...

  • ਦੇਸ਼ 'ਚ ਪੈਟਰੋਲ-ਡੀਜ਼ਲ ਦੀ ਕਮੀ ਨਹੀਂ-Indian Oil, ਰੱਖਿਆ ਮੰਤਰਾਲੇ ਨੇ ਮੀਡੀਆ ਲਈ ਐਡਵਾਇਜ਼ਰੀ ਕੀਤੀ ਜਾਰੀ ...

  • ਜਲੰਧਰ ਦੇ ਸ਼ਕਤੀਪੀਠ ਸ਼੍ਰੀ ਦੇਵੀ ਤਲਾਬ ਮੰਦਰ 'ਚ ਰਾਤ ਦੇ ਧਾਰਮਿਕ ਪ੍ਰੋਗਰਾਮ ਰੱਦ, ਕਮੇਟੀ ਮੈਂਬਰਾਂ ਨੇ ਲਿਆ ਫੈਸਲਾ...

  • ਭਾਰਤ-ਪਾਕਿਸਤਾਨ ਤਣਾਅ ਵਿਚਕਾਰ ਰੋੜਵੇਜ਼ ਬੱਸਾਂ ਬੰਦ, ਐਂਬੂਲੈਂਸ 'ਚ ਬਦਲਣਗੀਆਂ Buses...

  • IPL 2025 ਮੁਲਤਵੀ, BCCI ਨੇ ਸੁਰੱਖਿਆ ਕਾਰਨਾਂ ਕਰਕੇ ਲਿਆ ਫੈਸਲਾ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY